BREAKING NEWS
ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਬਿਭਵ ਕੁਮਾਰ ਨੂੰ ਦਿੱਤੀ ਜ਼ੈਡ ਪਲੱਸ ਸੁਰੱਖਿਆ ਵਾਪਸ ਲਈ ਜਾਵੇ: ਬਿਕਰਮ ਸਿੰਘ ਮਜੀਠੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਹਿਮਾਚਲ

ਸ਼ੋਸ਼ਲ ਮੀਡੀਆ 'ਤੇ ਸ਼ਰਾਰਤੀ ਅਨਸਰ ਕਰ ਰਹੇ ਨੇ ਅਕਾਲ ਅਕੈਡਮੀ ਬੜੂ ਸਾਹਿਬ ਨੂੰ ਬਦਨਾਮ

ਕੌਮੀ ਮਾਰਗ ਬਿਊਰੋ | September 23, 2020 08:09 PM
 


ਕੁਝ ਸ਼ਰਾਰਤੀ ਅਤੇ ਪੰਥ ਦੋਖੀ ਅਨਸਰਾਂ ਵੱਲੋਂ ਸ਼ੋਸ਼ਲ ਮੀਡੀਆ 'ਤੇ ਇਕ ਵੀਡੀਓ  ਜਿਸ 'ਚ ਕਿਸੇ ਡੇਰੇ ਦਾ ਮੁਖੀ ਇਕ ਬੱਚੇ ਨੂੰ ਬਹੁਤ ਬੁਰੀ ਤਰ੍ਹਾਂ ਕੁੱਟ ਰਿਹਾ ਹੈ, ਨੂੰ ਅਕਾਲ ਅਕੈਡਮੀ ਬੜੂ ਸਾਹਿਬ (ਹਿ.ਪ੍ਰ.) ਨਾਲ ਜੋੜ ਕੇ ਪ੍ਰਚਾਰਿਆ ਜਾ ਰਿਹਾ ਹੈ, ਜਦੋਂ ਕਿ ਇਹ ਵੀਡਿਓ ਸੂਰਮਾ ਕੀਰਤਨੀਆ ਸਿੰਘ ਬਾਬਾ ਸੁਜਾਨ ਸਿੰਘ ਦੀ ਹੈ, ਜੋ ਕਿ ਕਬੀਰ ਗੰਜ ਯ.ੂਪੀ. ਦਾ ਰਹਿਣ ਵਾਲਾ ਹੈ । ਕੋਰੋਨਾ ਮਹਾਮਾਰੀ ਕਾਰਨ ਜਿੱਥੇ ਅਕੈਡਮੀਆਂ ਮਾਰਚ ਮਹੀਨੇ ਤੋਂ ਹੀ ਬੰਦ ਹਨ ਪਰ ਸ਼ਰਾਰਤੀ ਅਨਸਰਾਂ ਵਲੋਂ ਬੜੂ ਸਾਹਿਬ ਅਧੀਨ ਅਕਾਲ ਅਕੈਡਮੀਆਂ ਨੂੰ  ਬਦਨਾਮ ਕਰਨ ਲਈ ਸ਼ੋਸ਼ਲ ਮੀਡੀਆਂ 'ਤੇ ਕੋਝੀਆਂ ਚਾਲਾਂ ਚੱਲ ਕੇ ਬੜੂ ਸਾਹਿਬ ਨੂੰ ਬਦਨਾਮ ਕਰਨ ਦੀ ਨਾਕਾਮ ਕੋਸ਼ਿਸ਼ ਕੀਤੀ ਜਾ ਰਹੀ ਹੈ । ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਦੇ ਪ੍ਰਬੰਧਕਾਂ ਨੇ ਕਿਹਾ ਕਿ ਬਿਨਾਂ ਸੋਚੇ-ਸਮਝੇ ਅਜਿਹੀਆਂ ਗਲਤ ਅਤੇ ਸ਼ਰਮਨਾਕ ਵੀਡਿਓਜ਼ ਨੂੰ ਬੜੂ ਸਾਹਿਬ ਨਾਲ ਜੋੜਿਆ ਜਾ ਰਿਹਾ ਹੈ, ਜਦੋਂ ਕਿ ਬੜੂ ਸਾਹਿਬ ਨਾਲ ਅਜਿਹੀਆਂ ਵੀਡੀਓਜ਼ ਦਾ ਕੋਈ ਸੰਬੰਦ ਨਹੀਂ ਹੁੰਦਾ । ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ 'ਤੇ ਬੇਵਜ੍ਹਾ ਪੋਸਟਾਂ ਨੂੰ ਬੜੂ ਸਾਹਿਬ ਨਾਲ ਜੋੜ ਕੇ ਪ੍ਰਚਾਰਨ ਵਾਲਿਆਂ ਤੋਂ ਸੁਚੇਤ ਰਿਹਾ ਜਾਵੇ ਅਤੇ ਸ਼ੋਸ਼ਲ ਮੀਡੀਆ 'ਤੇ ਸ਼ਰਾਰਤੀ ਅਨਸਰਾਂ ਵਲੋਂ ਜਾਣ-ਬੁੱਝ ਕੇ ਫੈਲਾਈ ਜਾ ਰਹੇ ਵੀਡਿਓ ਲਿੰਕ ਨੂੰ ਬੜੂ ਸਾਹਿਬ ਨਾਲ ਜੋੜਨਾ ਜਿੱਥੇ ਮਾਣ-ਹਾਨੀ ਸਮਝਿਆ ਜਾਵੇਗਾ, ਓਥੇ ਨਾਲ ਹੀ ਅਜਿਹਾ ਕਰਨ ਵਾਲਿਆਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ । ਬੜੂ ਸਾਹਿਬ (ਹਿ.ਪ੍ਰ.) ਦੀਆਂ ਸ਼ਰਧਾਲੂ ਸੰਗਤਾਂ ਅਜਿਹੀਆਂ ਘਟੀਆਂ ਪੋਸਟਾਂ ਪਾਉਣ ਵਾਲਿਆਂ ਤੋਂ ਸੁਚੇਤ ਰਹਿਣ । 
 

Have something to say? Post your comment

 

ਹਿਮਾਚਲ

ਹਿਮਾਚਲ ਦੇ ਉਪ ਮੁੱਖ ਮੰਤਰੀ ਨੇ ਟੂਰਿਸਟ ਵਾਹਨਾਂ 'ਤੇ ਟੈਕਸ ਘਟਾਉਣ ਦਾ ਦਿੱਤਾ ਭਰੋਸਾ

ਕੰਗਨਾ ਰਣੌਤ ਨੇ ਜਿੱਤੀ ਮੰਡੀ ਸੀਟ -ਅਨੁਰਾਗ ਠਾਕੁਰ ਨੇ ਬਣਾਇਆ ਰਿਕਾਰਡ

ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਪੱਤਰਕਾਰਾਂ ਦੀ ਸੁਰੱਖਿਆ ਅਤੇ ਪੈਨਸ਼ਨ ਲਈ ਨਵੀਂ ਨੀਤੀ ਬਣਾਈ ਜਾਵੇਗੀ- ਪਵਨ ਖੇੜਾ

ਦੁਨੀਆ ਦੇ ਸਭ ਤੋਂ ਉੱਚੇ ਪੋਲਿੰਗ ਸਟੇਸ਼ਨ ਹਿਮਾਚਲ ਵਿੱਚ ਹਨ 52 ਵੋਟਰ

ਹਿਮਾਚਲ ਵਿਚ ਕਤਲ ਕੀਤੇ ਗਏ ਨਵਦੀਪ ਸਿੰਘ ਦੇ ਕੇਸ ਦੀ ਜਾਂਚ ਨਿਰਪੱਖਤਾ ਨਾਲ ਹਿਮਾਚਲ ਦੀ ਸੁੱਖੂ ਸਰਕਾਰ ਕਰਵਾਏ : ਮਾਨ

ਲਗਾਤਾਰ ਠੰਢ ਕਾਰਨ ਦਲਾਈ ਲਾਮਾ ਨੂੰ ਡਾਕਟਰਾਂ ਦੀ ਆਰਾਮ ਕਰਨ ਦੀ ਸਲਾਹ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਅੱਗੇ ਵਧਿਆ, ਭਾਰੀ ਬਾਰਿਸ਼ ਦੀ ਸੰਭਾਵਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਵੋਟਰਾਂ ਨੂੰ ਸੂਬੇ ਵਿੱਚ ਭਾਜਪਾ ਸਰਕਾਰ ਨੂੰ ਦੁਬਾਰਾ ਚੁਣਨ ਲਈ ਕੀਤੀ ਬੇਨਤੀ

ਅੰਬੂਜਾ ਸੀਮੈਂਟ ਫਾਊਂਡੇਸ਼ਨ ਦੇਵੇਗੀ ਅਕਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਪਲੇਸਮੈਂਟ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਿਮਾਚਲ ਦੇ ਨੌਜਵਾਨਾਂ ਨੂੰ ਰਵਾਇਤੀ ਸਿਆਸੀ ਪਾਰਟੀਆਂ ਲਾਂਭੇ ਕਰਕੇ ਬਦਲਾਅ ਲਿਆਉਣ ਦਾ ਸੱਦਾ