ਟ੍ਰਾਈਸਿਟੀ

ਮੈਕਸਿਮੈਰੀ ਸਕੂਲ ਵਲੋਂ ਕੋਵਿਡ ਟੀਕਾਕਰਨ ਕੈਂਪ , 235 ਲੋਕਾਂ ਨੇ ਕਰਵਾਇਆ ਟੀਕਾਕਰਣ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | December 13, 2021 07:41 PM


ਖਰੜ : ਕੋਵਿਡ ਮਹਾਂਮਾਰੀ ਦੇ ਪ੍ਰਕੋਪ ਤੋਂ ਵੱਧ ਤੋਂ ਵੱਧ ਲੋਕਾਂ ਦੇ ਬਚਾਅ ਦੇ ਮੰਤਵ ਨੂੰ ਮੁੱਖ ਰੱਖਦਿਆਂ ਇਥੋਂ ਦੇ ਮੈਕਸਿਮ ਮੈਰੀ ਸਕੂਲ ਵਲੋਂ ਮੁਫ਼ਤ ਕੋਵਿਡ ਟੀਕਾਕਰਨ ਕੈਂਪ ਆਯੋਜਿਤ ਕੀਤਾ ਗਿਆ, ਜਿਸ ਵਿਚ 235 ਤੋਂ ਵਧ ਲੋਕਾਂ ਨੇ ਵੈਕਸੀਨ ਲਗਵਾ ਸਕੂਲ ਪ੍ਰਬੰਧਨ ਦੇ ਇਸ ਉਪਰਾਲੇ ਦੀ ਸ਼ਲਾਂਘਾ ਕੀਤੀ। ਸਕੂਲ ਡਾਇਰੈਕਟਰ ਹਿਮੇਂਦਰ ਕੌਸ਼ਲ , ਪ੍ਰਿੰਸੀਪਲ ਨੀਰੂ ਕੌਸ਼ਿਕ ਨੇ ਕਿਹਾ ਕਿ ਮੌਜੂਦਾ ਹਾਲਾਤ ਨੂੰ ਮੱਦੇਨਜ਼ਰ ਰੱਖਦਿਆਂ ਮਹਾਂਮਾਰੀ ਤੋਂ ਹਰ ਹਾਲ ਦੇ ਵਿੱਚ ਬਚਾਅ ਸਾਡਾ ਸਭ ਦਾ ਮੁੱਖ ਟਿੱਚਾ ਹੋਣਾ ਚਾਹੀਦੀ ਹੈ। ਇਸੇ ਨੂੰ ਧਿਆਨ ਚ ਰੱਖਦਿਆਂ ਸਕੂਲ ਪ੍ਰਬੰਧਨ ਵਲੋਂ ਸਿਵਲ ਹਸਪਤਾਲ ਫੇਜ -6 ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ ਹੈ।
ਉਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਅਪਣਾ ਟੀਕਾਕਰਨ ਕਰਵਾਉਣ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਤਰਾਂ ਦੇ ਕੈਂਪ ਅੱਗੇ ਵੀ ਲਗਦੇ ਰਹਿਣਗੇ।
ਉਨਾਂ ਇਸ ਆਯੋਜਨ ਵਿੱਚ ਸਹਿਯੋਗ ਦੇਣ ਵਾਲੀ ਸਾਰੀ ਟੀਮ ਦਾ ਧੰਨਵਾਦ ਕੀਤਾ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ