ਚੰਡੀਗੜ੍ਹ-ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਨਾਲ ਮੀਟਿੰਗ 'ਚ ਗੱਲ ਬਣ ਗਈ ਹੈ ਤੇ ਬਿਜਲੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ।