ਖੇਡ

ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਜੂਨੀਅਰ ਹਾਕੀ ਟੀਮ ਨੂੰ ਮੁੱਖ ਮੰਤਰੀ ਨੇ ਦਿੱਤੀ ਵਧਾਈ

ਕੌਮੀ ਮਾਰਗ ਬਿਊਰੋ | June 11, 2023 07:44 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਕੋਰੀਆ ਨੂੰ 2-1 ਨਾਲ ਹਰਾ ਕੇ ਏਸ਼ੀਆ ਕੱਪ ਹਾਕੀ ਜਿੱਤਣ ਵਾਲੀ ਭਾਰਤੀ ਮਹਿਲਾ ਜੂਨੀਅਰ ਹਾਕੀ ਟੀਮ ਨੂੰ ਵਧਾਈ ਦਿੱਤੀ।

ਇਸ ਜਿੱਤ ਲਈ ਟੀਮ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਲਈ ਮਾਣ ਅਤੇ ਇਤਿਹਾਸਕ ਪਲ ਹੈ ਕਿਉਂਕਿ ਮਹਿਲਾ ਜੂਨੀਅਰ ਹਾਕੀ ਟੀਮ ਨੇ ਰੋਮਾਂਚਕ ਮੈਚ ਵਿੱਚ ਕੋਰੀਆ ਨੂੰ ਹਰਾ ਕੇ ਏਸ਼ੀਆ ਕੱਪ ਦਾ ਖ਼ਿਤਾਬ ਜਿੱਤਿਆ ਹੈ। ਇਸ ਖ਼ੁਸ਼ੀ ਦੇ ਮੌਕੇ ਉਤੇ ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਦੇ ਇਸ ਮਾਣਮੱਤੇ ਸਨਮਾਨ ਨਾਲ ਹਰ ਦੇਸ਼ ਵਾਸੀ ਦਾ ਸਿਰ ਉੱਚਾ ਹੋਇਆ ਹੈ। ਹਾਕੀ ਦੇ ਸੁਨਹਿਰੇ ਭਵਿੱਖ ਦੀ ਆਸ ਪ੍ਰਗਟਾਉਂਦਿਆਂ ਉਨ੍ਹਾਂ ਉਮੀਦ ਜਤਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸਾਡੀ ਕੌਮੀ ਖੇਡ ਹਾਕੀ ਛੇਤੀ ਹੀ ਗੁਆਚੀ ਹੋਈ ਸ਼ਾਨ ਨੂੰ ਮੁੜ ਹਾਸਲ ਕਰੇਗੀ।

Have something to say? Post your comment

 

ਖੇਡ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

68ਵੀਆਂ ਪੰਜਾਬ ਸਕੂਲ ਖੇਡਾਂ - ਕਰਾਟੇ ਅੰਡਰ-14 ਲੜਕੇ,ਲੜਕੀਆਂ ਦੇ ਮੁਕਾਬਲਿਆਂ ਦੀ ਜਲੰਧਰ ਵਿਖੇ ਸ਼ਾਨਦਾਰ ਸ਼ੁਰੂਆਤ

ਖ਼ਾਲਸਾ ਕਾਲਜ ਵਿਖੇ 2 ਰੋਜ਼ਾ ਦੀਵਾਲੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

68ਵੀਆਂ ਪੰਜਾਬ ਸਕੂਲ ਖੇਡਾਂ ਤਾਈਕਵਾਂਡੋ ਅੰਡਰ-17 ਦੇ ਵੱਖ ਵੱਖ ਭਾਰ ਵਰਗ ਦੇ ਮੁਕਾਬਲੇ ਕਰਵਾਏ ਗਏ

68ਵੀਆਂ ਪੰਜਾਬ ਸਕੂਲ ਖੇਡਾਂ -ਜਲੰਧਰ ਨੇ ਕੀਤਾ ਓਵਰ ਆਲ ਟਰਾਫੀ ਤੇ ਕਬਜ਼ਾ

ਰਗਬੀ ਲੀਗ ਅੰਮ੍ਰਿਤਸਰ ਵਿੱਚ ਕਰਵਾਈ ਜਾਵੇਗੀ

ਪਿੰਡ ਰਜਧਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਵਿਨੇਸ਼ ਫੋਗਟ ਦਾ ਸਵਾ ਤੋਲੇ ਸ਼ੁੱਧ ਸੋਨੇ ਦੇ ਮੈਡਲ ਨਾਲ ਸਨਮਾਨ ਹੋਵੇਗਾ - ਪ੍ਰਿੰ. ਸਰਵਣ ਸਿੰਘ

ਪੈਰਿਸ ਓਲੰਪਿਕ- ਸਪੇਨ ਨੂੰ 2-1 ਨਾਲ ਹਰਾ ਕੇ ਜਿੱਤ ਲਿਆ ਕਾਂਸੀ ਦਾ ਤਗ਼ਮਾ ਭਾਰਤ ਨੇ