ਮਨੋਰੰਜਨ

 ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫਿਲਮ 'ਸ਼ਾਇਰ' ਦਾ ਪੋਸਟਰ ਹੋਇਆ ਰਿਲੀਜ਼

ਕੌਮੀ ਮਾਰਗ ਬਿਊਰੋ | February 08, 2024 09:20 PM
 ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫਿਲਮ 'ਸ਼ਾਇਰ' ਦਾ ਪੋਸਟਰ ਹੋਇਆ ਰਿਲੀਜ਼,
ਦੱਸ ਦਈਏ ਕਿ ਫਿਲਮ ਦੇ ਪੋਸਟਰ 'ਚ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਨਜ਼ਰ ਆ ਰਹੇ ਹਨ। ਨੀਰੂ ਨੇ ਹੱਥ 'ਚ ਕੋਈ ਕਾਪੀ ਜਾਂ ਕਿਤਾਬ ਫੜੀ ਹੋਈ ਹੈ ਅਤੇ ਸਰਤਾਜ ਨੀਰੂ ਨੂੰ ਪਿਆਰ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ।
ਨੀਰੂ ਬਾਜਵਾ ਇੰਨੀਂ ਦਿਨੀਂ ਲਗਾਤਾਰ ਸੁਰਖੀਆਂ 'ਚ ਬਣੀ ਹੋਈ ਹੈ। ਅਦਾਕਾਰਾ ਦੀ ਫਿਲਮ 'ਸ਼ਾਇਰ' ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਪਾਲੀਵੁੱਡ ਕੁਈਨ ਨੀਰੂ ਸਤਿੰਦਰ ਸਰਤਾਜ ਨਾਲ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ। ਹੁਣ ਫਿਲਮ ਦਾ ਬੜਾ ਹੀ ਪਿਆਰਾ ਪੋਸਟਰ ਵੀ ਵੇਲਨਟਾਈਨ ਵੀਕ ਦੇ ਮੌਕੇ 'ਤੇ ਰਿਲੀਜ਼ ਕੀਤਾ ਗਿਆ ਹੈ।

Have something to say? Post your comment

 

ਮਨੋਰੰਜਨ

ਧਰਮਿੰਦਰ ਨੇ ਸੋਨੂੰ ਬਾਗੜ ਨੂੰ ਆਪਣੀ ਪਹਿਲੀ ਪੰਜਾਬੀ ਫਿਲਮ "ਟਰੈਵਲ ਏਜੰਟ" ਲਈ  ਦਿੱਤਾ ਅਸ਼ੀਰਵਾਦ 

ਗਾਇਕ ਪਰਮ ਚੀਮਾਂ ਦੇ ਗੀਤ 'ਅੱਖੀਆਂ' ਦੀ ਵੀਡੀਓ ਸ਼ੂਟਿੰਗ ਹੋਈ

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ਫਿਲਮ 'ਜੱਟ ਐਂਡ ਜੂਲੀਅਟ 3' 28 ਜੂਨ ਨੂੰ ਹੋਵੇਗੀ ਰਿਲੀਜ਼ 

ਪਦਮਸ਼੍ਰੀ ਪੁਰਸਕਾਰ ਮਿਲਣ 'ਤੇ ਨਿਰਮਲ ਰਿਸ਼ੀ ਦਾ ਅੱਖਰਾਂ ਨਾਲ ਸਨਮਾਨ,ਅਦਾਕਾਰਾ ਸੋਨਮ ਬਾਜਵਾ,ਐਮੀ ਵਿਰਕ ਨੂੰ ਵੀ 41 ਅੱਖਰੀ ਫੱਟੀ ਭੇਂਟ

ਪੰਜਾਬੀ ਫਿਲਮ ਸ਼ਾਇਰ ਦੇ ਅੱਜ ਸਾਰੇ ਹੀ ਸ਼ੋ ਹੋਏ ਰੱਦ

ਦਿਗਾਂਗਨਾ ਸੂਰਜਵੰਸ਼ੀ 'ਕ੍ਰਿਸ਼ਨਾ ਫਰਾਮ ਬ੍ਰਿੰਦਾਵਨਮ' ਲਈ ਤਿਆਰ

ਖਾਲਸਾ ਕਾਲਜ ਵਿਖੇ ‘ਪਰਵਾਜ਼—2024’ ਕਰਵਾਇਆ ਗਿਆ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ