ਪੰਜਾਬ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ

ਕੌਮੀ ਮਾਰਗ ਬਿਊਰੋ | April 02, 2024 09:14 PM


ਚੰਡੀਗੜ੍ਹ-ਪੰਜਾਬ ਸੂਬੇ ਵਿਖੇ 1 ਜੂਨ 2024 (ਸ਼ਨਿਚਰਵਾਰ) ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਲਈ 1 ਜੂਨ ਦੀ ਗਜ਼ਟਿਡ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ।
ਸਰਕਾਰੀ ਬੁਲਾਰੇ ਵੱਲੋਂ ਅੱਜ ਇੱਥੇ ਦਿੱਤੀ ਜਾਣਕਾਰੀ ਅਨੁਸਾਰ ਵੋਟ ਪਾਉਣ ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ (1) ਤਹਿਤ  1 ਜੂਨ ਨੂੰ ਪੇਡ (ਅਦਾਇਗੀਯੋਗ) ਛੁੱਟੀ ਰਹੇਗੀ। ਇਹ ਛੁੱਟੀ ਕਿਸੇ ਵੀ ਬਿਜਨਿਸ, ਵਪਾਰ, ਉਦਯੋਗ ਜਾਂ ਕਿਸੇ ਵੀ ਹੋਰ ਸੰਸਥਾ ਵਿੱਚ ਕੰਮ ਕਰਦੇ ਸਾਰੇ ਕਰਮਚਾਰੀਆਂ ਲਈ ਐਲਾਨੀ ਗਈ ਹੈ।

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ