ਨਵੀਂ ਦਿੱਲੀ- ਐਲੋਨ ਮਸਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਨਰਿੰਦਰ ਮੋਦੀ ਨੂੰ ਵਧਾਈ। ਦੁਨੀਆ ਦੀ ਸਭ ਤੋਂ ਵੱਡੀ ਲੋਕਤੰਤਰੀ ਚੋਣ ਵਿੱਚ ਜਿੱਤ ਲਈ ਨਰਿੰਦਰ ਮੋਦੀ ਨੂੰ ਵਧਾਈ! ਮੈਨੂੰ ਉਮੀਦ ਹੈ ਕਿ ਮੇਰੀਆਂ ਕੰਪਨੀਆਂ ਭਾਰਤ ਵਿੱਚ ਦਿਲਚਸਪ ਕੰਮ ਕਰਨਗੀਆਂ।