ਸੰਸਾਰ

ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਸਰੀ ‘ਚ ਮਿਨਹਾਸ ਪਰਿਵਾਰ ਦੇ ਵਿਆਹ ਸਮਾਗਮ ‘ਚ ਸ਼ਾਮਲ ਹੋਏ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | July 13, 2024 09:15 PM

ਸਰੀ- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਰਾਣਾ ਗੁਰਜੀਤ ਸਿੰਘ ਬੀਤੇ ਦਿਨੀਂ ਸਰੀ ਵਿਖੇ ਆਏ ਅਤੇ ਉਨ੍ਹਾਂ ਬੀ.ਸੀ. ਦੀ ਨਾਮਵਰ ਸ਼ਖ਼ਸੀਅਤ ਜਤਿੰਦਰ ਜੇ ਮਿਨਹਾਸ ਦੇ ਭਤੀਜੇ ਅਤੇ ਕੁਲਜੀਤ ਮਿਨਹਾਸ ਦੇ ਬੇਟੇ ਮਨਰਾਜ ਮਿਨਹਾਸ ਦੀ ਪ੍ਰੀ-ਵੈਡਿੰਗ ਪਾਰਟੀ ਵਿਚ ਸ਼ਾਮਲ ਹੋ ਕੇ ਮਿਨਹਾਸ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਜੇ ਮਿਨਹਾਸ ਨਾਲ ਆਪਣੀ ਗੂੜ੍ਹੀ ਮਿੱਤਰਤਾ ਦੀਆਂ ਯਾਦਾਂ ਸਾਝੀਆਂ ਕੀਤੀਆਂ। ਉਨ੍ਹਾਂ ਦੇ ਨਾਲ ਉਨ੍ਹਾਂ ਦਾ ਬੇਟਾ ਰਾਣਾ ਇੰਦਰ ਪ੍ਰਤਾਪ ਸਿੰਘ (ਐਮ.ਐਲ.ਏ.), ਲਾਡੀ ਸ਼ੇਰੋਵਾਲੀ (ਐਮ.ਐਲ.ਏ.) ਅਤੇ ਹੋਰ ਮਹਿਮਾਨ ਵੀ ਇਸ ਖੁਸ਼ੀ ਵਿਚ ਸ਼ਾਮਲ ਹੋਏ।

Have something to say? Post your comment

 

ਸੰਸਾਰ

ਕੈਨੇਡੀਅਨ ਆਰਥਿਕਤਾ ਅਗਲੇ ਸਾਲ ਅਮਰੀਕੀ ਅਰਥ ਵਿਵਸਥਾ ਨਾਲੋਂ ਵੀ ਤੇਜ਼ੀ ਨਾਲ ਵਧੇਗੀ – ਜਸਟਿਨ ਟਰੂਡੋ

ਐਬਸਫੋਰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 420ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਜਾਇਆ ਗਿਆ ਨਗਰ ਕੀਰਤਨ 

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ

ਕੈਨੇਡਾ ਵਿੱਚ ਮੁੱਕ ਰਿਹਾ ਲੱਖਾਂ ਵਿਦਿਆਰਥੀਆਂ ਦਾ ਵਰਕ ਪਰਮਿਟ; ਹੋ ਸਕਦੇ ਨੇ ਡਿਪੋਰਟ 

ਭਗਤ ਰਵਿਦਾਸ ਜੀ ਨੂੰ “ਗੁਰੂ ਜਾਂ ਸਤਿਗੁਰੂ” ਕਹਿਣਾ ਯੋਗ ਹੈ - ਠਾਕੁਰ ਦਲੀਪ ਸਿੰਘ

ਪਿਕਸ ਸੋਸਾਇਟੀ ਵੱਲੋਂ ਉਸਾਰੇ ਜਾ ਰਹੇ ‘ਗੁਰੂ ਨਾਨਕ ਡਾਇਵਰਸਿਟੀ ਵਿਲੇਜ’ ਦਾ ਨੀਂਹ ਪੱਥਰ ਰੱਖਿਆ ਗਿਆ

ਸਾਬਕਾ ਆਈਏਐਸ ਆਫੀਸਰ ਡੀਐਸ ਜਸਪਾਲ ਦੀ ਹੋਈ ਤਾਰੀਫ ਪਾਕਿਸਤਾਨ ਪੰਜਾਬ ਅਸੈਂਬਲੀ ਵਿੱਚ

ਸਵਿਟਜਰਲੈਡ ਦੇ ਗੁਰਦੁਆਰਾ ਡੈਨੀਕਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੋਕੇ ਝੂਲਾਏ ਗਏ ਬਸੰਤੀ ਨਿਸ਼ਾਨ ਸਾਹਿਬ

ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਸ਼ਾਇਰੀ ਨਾਲ ਸਜੀ ‘ਸ਼ਾਇਰਾਨਾ ਸ਼ਾਮ’ 14 ਸਤੰਬਰ ਨੂੰ

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ