ਸੰਸਾਰ

ਵਿਅੰਗ ਲੇਖਕ ਗੁਰਮੇਲ ਬਦੇਸ਼ਾ ਸਦੀਵੀ ਵਿਛੋੜਾ ਦੇ ਗਏ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | July 14, 2024 07:05 PM

ਸਰੀ-ਸਰੀ ਦੇ ਵਸਨੀਕ ਵਿਅੰਗ ਲੇਖਕ ਗੁਰਮੇਲ ਬਦੇਸ਼ਾ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ। ਉਹ ਪਿਛਲੇ ਕੁਝ ਸਮੇਂ ਬੀਮਾਰ ਸਨ ਅਤੇ ਹਸਪਤਾਲ ਵਿਚ ਜ਼ੇਰ-ਇਲਾਜ ਸਨ। ਉਹ 55 ਸਾਲਾਂ ਦੇ ਸਨ। ਬਹੁਤ ਹੀ ਹੱਸਮੁੱਖ ਅਤੇ ਮਿਲਾਪੜੇ ਸੁਭਾਅ ਦੇ ਮਾਲਕ ਗੁਰਮੇਲ ਬਦੇਸ਼ਾ ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੇ ਮੈਂਬਰ ਸਨ। ਕੇਂਦਰੀ ਪੰਜਾਬੀ ਲੇਖਕ ਸਭਾ, ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਦੇ ਲੇਖਕਾਂ ਨੇ ਗੁਰਮੇਲ ਬਦੇਸ਼ਾ ਦੇ ਸਦੀਵੀ ਵਿਛੋੜੇ ਉੱਪਰ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

Have something to say? Post your comment

 

ਸੰਸਾਰ

ਕੈਨੇਡੀਅਨ ਆਰਥਿਕਤਾ ਅਗਲੇ ਸਾਲ ਅਮਰੀਕੀ ਅਰਥ ਵਿਵਸਥਾ ਨਾਲੋਂ ਵੀ ਤੇਜ਼ੀ ਨਾਲ ਵਧੇਗੀ – ਜਸਟਿਨ ਟਰੂਡੋ

ਐਬਸਫੋਰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 420ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਜਾਇਆ ਗਿਆ ਨਗਰ ਕੀਰਤਨ 

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ

ਕੈਨੇਡਾ ਵਿੱਚ ਮੁੱਕ ਰਿਹਾ ਲੱਖਾਂ ਵਿਦਿਆਰਥੀਆਂ ਦਾ ਵਰਕ ਪਰਮਿਟ; ਹੋ ਸਕਦੇ ਨੇ ਡਿਪੋਰਟ 

ਭਗਤ ਰਵਿਦਾਸ ਜੀ ਨੂੰ “ਗੁਰੂ ਜਾਂ ਸਤਿਗੁਰੂ” ਕਹਿਣਾ ਯੋਗ ਹੈ - ਠਾਕੁਰ ਦਲੀਪ ਸਿੰਘ

ਪਿਕਸ ਸੋਸਾਇਟੀ ਵੱਲੋਂ ਉਸਾਰੇ ਜਾ ਰਹੇ ‘ਗੁਰੂ ਨਾਨਕ ਡਾਇਵਰਸਿਟੀ ਵਿਲੇਜ’ ਦਾ ਨੀਂਹ ਪੱਥਰ ਰੱਖਿਆ ਗਿਆ

ਸਾਬਕਾ ਆਈਏਐਸ ਆਫੀਸਰ ਡੀਐਸ ਜਸਪਾਲ ਦੀ ਹੋਈ ਤਾਰੀਫ ਪਾਕਿਸਤਾਨ ਪੰਜਾਬ ਅਸੈਂਬਲੀ ਵਿੱਚ

ਸਵਿਟਜਰਲੈਡ ਦੇ ਗੁਰਦੁਆਰਾ ਡੈਨੀਕਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੋਕੇ ਝੂਲਾਏ ਗਏ ਬਸੰਤੀ ਨਿਸ਼ਾਨ ਸਾਹਿਬ

ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਸ਼ਾਇਰੀ ਨਾਲ ਸਜੀ ‘ਸ਼ਾਇਰਾਨਾ ਸ਼ਾਮ’ 14 ਸਤੰਬਰ ਨੂੰ

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ