ਹਰਿਆਣਾ

ਹਰਿਆਣਾ ਵਿਚ ਹਿੱਟ-ਐਂਡ-ਰਨ ਦੁਰਘਟਨਾ ਦੇ ਪੀੜਤਾਂ ਨੂੰ ਮਿਲੇਗੀ ਕੈਸ਼ਲੈਸ ਉਪਚਾਰ ਦੀ ਸਹੂਲਤ

ਕੌਮੀ ਮਾਰਗ ਬਿਊਰੋ | July 17, 2024 08:17 PM

 

ਚੰਡੀਗੜ੍ਹ - ਹਰਿਆਣਾ ਵਿਚ ਸੜਕ ਦੁਰਘਟਨਾਵਾਂ ਵਿਚ ਪੀੜਤ ਵਿਅਕਤੀ ਨੂੰ ਸਹਾਇਤਾ ਪਹੁੰਚਾਉਣ ਦੇ ਉਦੇਸ਼ ਨਾਲ ਹੁਣ ਰਾਜ ਵਿਚ ਕੇਂਦਰ ਸਰਕਾਰ ਦੀ ਤਰਜ 'ਤੇ ਨਵੀਂ ਯੋਜਨਾ ਸ਼ੁਰੂ ਕੀਤੀ ਗਈ ਹੈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਅੱਜ ਐਲਾਨ ਕਰਦੇ ਹੋਏ ਕਿਹਾ ਕਿ ਇਸ ਯੋਜਨਾ ਤਹਿਤ ਹਿੱਟ-ਐਂਡ-ਰਨ ਦੇ ਦੁਰਘਟਨਾ ਦੇ ਮਾਮਲਿਆਂ ਵਿਚ ਪੀੜਤਾਂ ਨੁੰ ਕੈਸ਼ਲੇਸ ਉਪਚਾਰ ਦੀ ਸਹੂਲਤ ਦੇ ਨਾਲ-ਨਾਲ ਮੁਆਵਜਾ ਪ੍ਰਦਾਨ ਕੀਤਾ ਜਾਵੇਗਾ ਨਾਲ ਹੀ,  ਮੁਆਵਜੇ ਦੇ ਬਿਨੈ ਅਤੇ ਪੀੜਤਾਂ ਨੁੰ ਭੁਗਤਾਨ ਦੀ ਪ੍ਰਕ੍ਰਿਆ ਦੀ ਸਮੇਂ-ਸਮੀਾ ਵੀ ਤੈਅ ਕਰ ਦਿੱਤੀ ਗਈ ਹੈ

 ਮੁੱਖ ਮੰਤਰੀ ਅੱਜ ਇੱਥੇ ਪ੍ਰੈਂਸ ਕਾਨਫ੍ਰੈਂਸ ਨੂੰ ਸੰਬੋਧਿਤ ਕਰ ਰਹੇ ਸਨਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਤਹਿਤ ਬੀਮਾਕ੍ਰਿਤ ਅਤੇ ਬੀਮਾ ਰਹਿਤ ਵਾਹਨਾਂ ਅਤੇ ਹਿੱਟ-ਐਂਡ ਰਨ ਦੁਰਘਟਨਾਵਾਂ ਦੇ ਪੀੜਤਾਂ ਨੁੰ ਕੈਸ਼ਲੈਸ ਉਪਚਾਰ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ ਇਸ ਖਰਚ ਦਾ ਭੂਗਤਾਨ ਹਰਿਆਣਾ ਰੋਡ ਸੇਫਟੀ ਫੰਡ ਤੋਂ ਕੀਤਾ ਜਾਵੇਗਾ ਇਸ ਤੋਂ ਇਲਾਵਾ,  ਇਸ ਸਕੀਮ ਨੂੰ ਜਿਲ੍ਹਾ ਪੱਧਰ 'ਤੇ ਸਹੀ ਰੂਪ ਨਾਲ ਲਾਗੂ ਕਰਨ ਲਈ ਇਕ ਜਿਲ੍ਹਾ ਪੱਧਰੀ ਕਮੇਟੀ ਦਾ ਵੀ ਗਠਨ ਕੀਤਾ ਜਾਵੇਗਾਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਅਧਿਕਾਰੀ ਰਿਪੋਰਟ ਪੇਸ਼ ਕਰਨ ਦੇ 15 ਦਿਨ ਦੇ ਅੰਦਰ ਮੁਆਵਜਾ ਦੇ ਭੁਗਤਾਨ ਦਾ ਆਦੇਸ਼ ਜਾਰੀ ਕਰ ਦਿੱਤਾ ਜਾਵੇਗਾ ਇਸ ਦੇ ਬਾਅਦ 15 ਦਿਨ ਦੇ ਅੰਦਰ ਮੁਆਵਜੇ ਦਾ ਭੁਗਤਾਨ ਵੀ ਕਰ ਦਿੱਤਾ ਜਾਵੇਗਾ

Have something to say? Post your comment

 

ਹਰਿਆਣਾ

ਕਾਂਗਰਸ ਰਾਖਵੇਂਕਰਨ ਨੂੰ ਖਤਮ ਕਰਨ ਦੀ ਸਾਜਿਸ਼ ਰਚ ਰਹੀ ਹੈ: ਅਰਜੁਨ ਰਾਮ ਮੇਘਵਾਲ

ਭਾਈ-ਭਤੀਜਾਵਾਦ ਤੇ ਦਲਿਤ ਵਿਰੋਧੀ ਹੈ ਕਾਂਗਰਸ  ਕੁਮਾਰੀ ਸ਼ੈਲਜਾ ਦੀ ਅਣਦੇਖੀ ਤੋਂ ਸਮਰਥਕ ਨਾਖੁਸ਼- ਭਾਜਪਾ

ਨਿਰਪੱਖ ਅਤੇ ਪਾਰਦਰਸ਼ੀ ਚੋਣ ਕਰਵਾਉਣਾ ਹੀ ਚੋਣ ਕਮਿਸ਼ਨ ਦਾ ਟੀਚਾ - ਪੰਕਜ ਅਗਰਵਾਲ

ਬੀਜੇਪੀ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਹਰਿਆਣਾ ਨੂੰ ਬਦਲਿਆ ਅਤੇ ਸੁਧਾਰਿਆ: ਨਾਇਬ ਸੈਣੀ

ਧਾਰਾ 370 ਨੂੰ ਮੁੜ ਲਾਗੂ ਕਰਨ ਦੀ ਗੱਲ ਕਰਨਾ ਕਾਂਗਰਸ ਦੀ ਸੌੜੀ ਸੋਚ ਅਤੇ ਮਾਨਸਿਕਤਾ ਨੂੰ ਦਰਸਾਉਂਦੀ ਹੈ: ਮੋਦੀ

ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਹਾਜ਼ਰੀ ਵਿਚ ਅਸੰਧ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਜੁੰਡਲਾ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

ਵਿਧਾਨਸਭਾ ਆਮ ਚੋਣ ਲਈ ਜਿਲ੍ਹਿਆਂ ਵਿਚ ਬਣਾਏ ਜਾਣ ਚੋਣ ਆਈਕਨ - ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

ਵੀਰਵਾਰ ਨੂੰ ਭਾਜਪਾ ਦੇ 26 ਉਮੀਦਵਾਰ ਦਾਖਲ ਕਰਨਗੇ ਨਾਮਜ਼ਦਗੀ ਪੱਤਰ

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਹਰਿਆਣਾ ਦੀ 14ਵੀਂ ਵਿਧਾਨਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਿਲੀ ਮੰਜੂਰੀ

ਆਪ ਉਮੀਦਵਾਰ ਪਵਨ ਫ਼ੌਜੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਤੋਂ ਕੀਤੀ ਨਾਮਜ਼ਦਗੀ ਦਾਖਲ