ਹਰਿਆਣਾ

ਹਰਿਆਣਾ ਵਿਚ ਮੁੱਖ ਮੰਤਰੀ ਮਾਤਰਤਵ ਸਹਾਇਤਾ ਯੋਜਨਾ ਹੁਣ ਸੇਵਾ ਕਾ ਅਧਿਕਾਰ ਐਕਟ ਦੇ ਦਾਇਰੇ ਵਿਚ

ਕੌਮੀ ਮਾਰਗ ਬਿਊਰੋ | July 23, 2024 07:21 PM


ਚੰਡੀਗੜ੍ਹ- ਹਰਿਆਣਾ ਸਰਕਾਰ ਨੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਤਹਿਤ ਚਲਾਈ ਜਾ ਰਹੀ ਮੁੱਖ ਮੰਤਰੀ ਮਾਤਰਤਵ ਸਹਾਇਤਾ ਯੋ੧ਨਾ ਨੂੰ ਸੇਵਾ ਕਾ ਅਧਿਕਾਰ ਐਕਟ, 2014 ਦੇ ਦਾਇਰੇ ਵਿਚ ਸ਼ਾਮਿਲ ਕੀਤਾ ਹੈ। ਨਾਲ ਹੀ ਇਸ ਦੇ ਤਹਿਤ ਪ੍ਰਦਾਨ ਕੀਤੇ ਜਾਣ ਵਾਲੇ ਲਾਭਾਂ ਲਈ 45 ਦਿਨ ਦੀ ਸਮੇਂ ਸੀਮਾ ਵੀ ਨਿਰਧਾਰਿਤ ਕੀਤੀ ਗਈ ਹੈ।
ਮੁੱਖ ਸਕੱਤਰ ਸ੍ਰੀ ਟੀਵੀਐਸਅੇਨ ਪ੍ਰਸਾਦ ਵੱਲੋਂ ਇਸ ਸਬੰਧ ਦੀ ਇਕ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ।
ਮੁੱਖ ਮੰਤਰੀ ਮਾਤਰਤਵ ਸਹਾਇਤਾ ਯੋਜਨਾ ਤਹਿਤ ਜਿਲ੍ਹਾ ਪ੍ਰੋਗ੍ਰਾਮ ਅਧਿਕਾਰੀ ਨੂੰ ਨਾਮਜਦ ਅਧਿਕਾਰੀ ਜਦੋਂ ਕਿ ਪ੍ਰੋਗ੍ਰਾਮ ਅਧਿਕਾਰੀ (ਪੋਸ਼ਨ) ਸਬ-ਨਿਦੇਸ਼ਕ ਨੂੰ ਪਹਿਲਾ ਸ਼ਿਕਾਇਤ ਹੱਲ ਅਥਾਰਿਟੀ ਅਤੇ ਸੰਯੁਕਤ ਨਿਦੇਸ਼ਕ ਵਧੀਕ ਨਿਦੇਸ਼ ਨੂੰ ਦੂਜਾ ਸ਼ਿਕਾਇਤ ਹੱਲ ਅਧਿਕਾਰੀ ਨਾਮਜਦ ਕੀਤਾ ਗਿਆ ਹੈ।

Have something to say? Post your comment

 

ਹਰਿਆਣਾ

ਕਾਂਗਰਸ ਰਾਖਵੇਂਕਰਨ ਨੂੰ ਖਤਮ ਕਰਨ ਦੀ ਸਾਜਿਸ਼ ਰਚ ਰਹੀ ਹੈ: ਅਰਜੁਨ ਰਾਮ ਮੇਘਵਾਲ

ਭਾਈ-ਭਤੀਜਾਵਾਦ ਤੇ ਦਲਿਤ ਵਿਰੋਧੀ ਹੈ ਕਾਂਗਰਸ  ਕੁਮਾਰੀ ਸ਼ੈਲਜਾ ਦੀ ਅਣਦੇਖੀ ਤੋਂ ਸਮਰਥਕ ਨਾਖੁਸ਼- ਭਾਜਪਾ

ਨਿਰਪੱਖ ਅਤੇ ਪਾਰਦਰਸ਼ੀ ਚੋਣ ਕਰਵਾਉਣਾ ਹੀ ਚੋਣ ਕਮਿਸ਼ਨ ਦਾ ਟੀਚਾ - ਪੰਕਜ ਅਗਰਵਾਲ

ਬੀਜੇਪੀ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਹਰਿਆਣਾ ਨੂੰ ਬਦਲਿਆ ਅਤੇ ਸੁਧਾਰਿਆ: ਨਾਇਬ ਸੈਣੀ

ਧਾਰਾ 370 ਨੂੰ ਮੁੜ ਲਾਗੂ ਕਰਨ ਦੀ ਗੱਲ ਕਰਨਾ ਕਾਂਗਰਸ ਦੀ ਸੌੜੀ ਸੋਚ ਅਤੇ ਮਾਨਸਿਕਤਾ ਨੂੰ ਦਰਸਾਉਂਦੀ ਹੈ: ਮੋਦੀ

ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਹਾਜ਼ਰੀ ਵਿਚ ਅਸੰਧ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਜੁੰਡਲਾ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

ਵਿਧਾਨਸਭਾ ਆਮ ਚੋਣ ਲਈ ਜਿਲ੍ਹਿਆਂ ਵਿਚ ਬਣਾਏ ਜਾਣ ਚੋਣ ਆਈਕਨ - ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

ਵੀਰਵਾਰ ਨੂੰ ਭਾਜਪਾ ਦੇ 26 ਉਮੀਦਵਾਰ ਦਾਖਲ ਕਰਨਗੇ ਨਾਮਜ਼ਦਗੀ ਪੱਤਰ

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਹਰਿਆਣਾ ਦੀ 14ਵੀਂ ਵਿਧਾਨਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਿਲੀ ਮੰਜੂਰੀ

ਆਪ ਉਮੀਦਵਾਰ ਪਵਨ ਫ਼ੌਜੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਤੋਂ ਕੀਤੀ ਨਾਮਜ਼ਦਗੀ ਦਾਖਲ