ਪੰਜਾਬ

ਕਿਰਤ ਦਾਨ ਸੇਵਾ ਸੁਸਾਇਟੀ ਰਾਜਪੁਰਾ ਵੱਲੋਂ ਸੈਦਖੇੜੀ ਸਕੂਲ ਵਿੱਚ ਫਲਾਂ ਦੇ ਪੌਦੇ ਲਗਾਏ

ਕੌਮੀ ਮਾਰਗ ਬਿਊਰੋ | July 27, 2024 09:22 PM


ਰਾਜਪੁਰਾ -ਕਿਰਤਦਾਨ ਸੇਵਾ ਸੁਸਾਇਟੀ ਰਾਜਪੁਰਾ ਵੱਲੋਂ ਰਾਮ ਸਿੰਘ ਨੇ ਆਪਣੇ ਸਪੁੱਤਰ ਇੰਦਰਪ੍ਰੀਤ ਸਿੰਘ ਆਸਟ੍ਰੇਲੀਆ ਦੇ ਜਨਮ ਦਿਨ ਦੇ ਸੰਬੰਧ ਵਿੱਚ ਕਿਰਤ ਦਾਨ ਸੇਵਾ ਸੁਸਾਇਟੀ ਦੇ ਮੈਂਬਰਾਂ ਦੇ ਸਹਿਯੋਗ ਨਾਲ ਇੱਕ ਦਰਜਨ ਦੇ ਕਰੀਬ ਅਮਰੂਦ, ਚੀਕੂ, ਆੜੂ, ਬਿਲ, ਨਾਸ਼ਪਾਤੀ, ਅੰਬ ਆਦਿ ਫਲਾਂ ਦੇ ਪੌਦੇ ਸਰਕਾਰੀ ਹਾਈ ਸਕੂਲ ਸੈਦਖੇੜੀ ਵਿਖੇ ਲਗਾਏ। ਇਸ ਮੌਕੇ ਸੈਦਖੇੜੀ ਦੇ ਸਰਪੰਚ ਪਰਮਜੀਤ ਸਿੰਘ ਅਤੇ ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ ਹੈੱਡ ਮਾਸਟਰ ਉਚੇਚੇ ਤੌਰ ਤੇ ਪਹੁੰਚੇ। ਇਸ ਤੋਂ ਇਲਾਵਾ ਸਕੂਲ ਦੇ ਅਧਿਆਪਕ ਰਾਜਿੰਦਰ ਸਿੰਘ ਚਾਨੀ, ਅਵਰਿੰਦਰ ਸਿੰਘ ਅਲੂਣਾ, ਕੁਲਦੀਪ ਕੁਮਾਰ ਵਰਮਾ ਪ੍ਰਧਾਨ ਵਿਦਿਆਰਥੀ ਕਲਿਆਣ ਪ੍ਰੀਸ਼ਦ, ਅਮਰਪ੍ਰੀਤ ਸਿੰਘ ਸੰਧੂ, ਭੁਪਿੰਦਰ ਸਿੰਘ ਚੋਪੜਾ, ਜਸਬੀਰ ਸਿੰਘ ਚੀਮਾ, ਸੁਨੀਲ ਕੁਮਾਰ ਰੇਲਵੇ ਕਲੋਨੀ ਵਾਲੇ, ਬਲਬੀਰ ਕੌਰ, ਗੁਰਜੀਤ ਕੌਰ, ਜਸਮਨ ਕੌਰ, ਸੁਖਮਨ ਕੌਰ, ਸੁਖਬੀਰ ਗੋਲਡੀ, ਸਰਬਜੀਤ ਸਿੰਘ, ਅਵਤਾਰ ਸਿੰਘ, ਸ਼ੁਸ਼ੀਲ ਕੁਮਾਰ, ਸਵਰਨ ਸਿੰਘ ਪੰਚ, ਗੁਲਜਾਰ ਸਿੰਘ ਪੰਚ, ਜੋਗਿੰਦਰ ਸਿੰਘ ਪੰਚ, ਜਸਵੰਤ ਸਿੰਘ ਪੰਚ, ਜਤਿੰਦਰ ਸਿੰਘ, ਅਤੇ ਹੋਰ ਸੱਜਣ ਵੀ ਮੌਜੂਦ ਸਨ।

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ