ਸੰਸਾਰ

ਗੁਲਾਟੀ ਪਬਲਿਸ਼ਰਜ਼ ਵੱਲੋਂ ਐਬਸਫੋਰਡ ਮੇਲੇ ‘ਤੇ ਲਾਈ ਪੁਸਤਕ ਪ੍ਰਦਰਸ਼ਨੀ ਨੂੰ ਨੌਜਵਾਨਾਂ ਵੱਲੋਂ ਭਰਵਾਂ ਹੁੰਗਾਰਾ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | August 21, 2024 08:54 PM
 
 
ਸਰੀ- ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ ਵੱਲੋਂ ਬੀਤੇ ਦਿਨਐਬਸਫੋਰਡ ਵਿਖੇ ਵਾਲੀ ਕਲਚਰਲ ਕਲੱਬ ਵੱਲੋਂ ਲਾਏ ਗਏ ਖੇਡ ਅਤੇ ਗਾਇਕੀ ਦੇ ਮੇਲੇ ‘ਤੇ ਪੁਸਤਕ ਪ੍ਰਦਰਸ਼ਨੀ ਲਾਈ ਗਈ। ਪੁਸਤਕ ਪ੍ਰਦਰਸ਼ਨੀ ਵਿਚ ਉਸਾਰੂ ਪੰਜਾਬੀ ਸਾਹਿਤ, ਇਤਿਹਾਸ, ਮੋਟੀਵੇਸ਼ਨਲ ਪੁਸਤਕਾਂ, ਧਾਰਮਿਕ ਪੁਸਤਕਾਂ ਅਤੇ ਬੱਚਿਆਂ ਦੀਆਂ ਪੁਸਤਕਾਂ ਵੱਡੀ ਗਿਣਤੀ ਵਿਚ ਮੌਜੂਦ ਸਨ। ਮੇਲੇ ਦੇ ਸ਼ੌਕੀਨਾਂ ਨੇ ਪੁਸਤਕ ਪ੍ਰਦਰਸ਼ਨੀ ਨੂੰ ਭਰਵਾਂ ਹੁੰਗਾਰਾ
ਦਿੱਤਾ ਅਤੇ ਖਾਸ ਕਰਕੇ ਨੌਜਵਾਨ ਵਰਗ ਦੇ ਮੁੰਡੇ ਕੁੜੀਆਂ ਨੇ ਪੁਸਤਕਾਂ ਖਰੀਦਣ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ।
 
ਇਸ ਮੌਕੇ ਪੁਸਤਕ ਪ੍ਰਦਰਸ਼ਨੀ ਉੱਪਰ ਸਰੀ ਸੈਂਟਰਲ ਦੇ ਮੈਂਬਰ ਪਾਰਲੀਮੈਂਟ ਰਣਦੀਪ ਸਿੰਘਸਰਾਏ, ‘ਦੇਸ ਪ੍ਰਦੇਸ ਟਾਈਮਜ਼’ ਅਖਬਾਰ ਦੇ ਸੰਪਾਦਕ  ਸੁਖਵਿੰਦਰ ਸਿੰਘ ਚੋਹਲਾ, ਡਾ. ਸੁਖਵਿੰਦਰ ਵਿਰਕ ਅਤੇ ਹੋਰ ਕਈ ਸ਼ਖ਼ਸੀਅਤਾਂ ਨੇ ਵੀ ਆਪਣੀ ਹਾਜ਼ਰੀ ਲਵਾਈ।
 

Have something to say? Post your comment

 

ਸੰਸਾਰ

ਸਿੱਖ ਧਰਮ ਆਪਣੇ ਆਪ ਵਿਚ ਧਰਮ ਹੈ ਤੇ ਇਹ ਕੋਈ ਵਾਦ ਨਹੀਂ – ਹਰਿੰਦਰ ਸਿੰਘ

ਐਬਸਫੋਰਡ ਦੀ ਗੁਰਸਿੱਖ ਪੰਜਾਬਣ ਸਾਹਿਬ ਕੌਰ ਧਾਲੀਵਾਲ ਨੇ ਜਨੇਵਾ ਵਿਖੇ ਯੂ.ਐਨ.ਓ. ਦੀ ਵਿਸ਼ੇਸ਼ ਬੈਠਕ ਵਿਚ ਸ਼ਮੂਲੀਅਤ ਕੀਤੀ

ਸਿੱਖ ਫੈਡਰੇਸ਼ਨ ਯੂ.ਕੇ. ਵਲੋਂ 40ਵੀਂ ਸਿੱਖ ਕਨਵੈਨਸ਼ਨ ਮੌਕੇ ਪੰਚ ਪ੍ਰਧਾਨੀ ਨੀਤੀ ਤਹਿਤ ਨੌਜਵਾਨਾਂ ਨੂੰ ਸੌਂਪਿਆ ਪ੍ਰਬੰਧ

ਕੈਨੇਡੀਅਨ ਆਰਥਿਕਤਾ ਅਗਲੇ ਸਾਲ ਅਮਰੀਕੀ ਅਰਥ ਵਿਵਸਥਾ ਨਾਲੋਂ ਵੀ ਤੇਜ਼ੀ ਨਾਲ ਵਧੇਗੀ – ਜਸਟਿਨ ਟਰੂਡੋ

ਐਬਸਫੋਰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 420ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਜਾਇਆ ਗਿਆ ਨਗਰ ਕੀਰਤਨ 

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ

ਕੈਨੇਡਾ ਵਿੱਚ ਮੁੱਕ ਰਿਹਾ ਲੱਖਾਂ ਵਿਦਿਆਰਥੀਆਂ ਦਾ ਵਰਕ ਪਰਮਿਟ; ਹੋ ਸਕਦੇ ਨੇ ਡਿਪੋਰਟ 

ਭਗਤ ਰਵਿਦਾਸ ਜੀ ਨੂੰ “ਗੁਰੂ ਜਾਂ ਸਤਿਗੁਰੂ” ਕਹਿਣਾ ਯੋਗ ਹੈ - ਠਾਕੁਰ ਦਲੀਪ ਸਿੰਘ

ਪਿਕਸ ਸੋਸਾਇਟੀ ਵੱਲੋਂ ਉਸਾਰੇ ਜਾ ਰਹੇ ‘ਗੁਰੂ ਨਾਨਕ ਡਾਇਵਰਸਿਟੀ ਵਿਲੇਜ’ ਦਾ ਨੀਂਹ ਪੱਥਰ ਰੱਖਿਆ ਗਿਆ

ਸਾਬਕਾ ਆਈਏਐਸ ਆਫੀਸਰ ਡੀਐਸ ਜਸਪਾਲ ਦੀ ਹੋਈ ਤਾਰੀਫ ਪਾਕਿਸਤਾਨ ਪੰਜਾਬ ਅਸੈਂਬਲੀ ਵਿੱਚ