BREAKING NEWS

ਹਰਿਆਣਾ

ਚੋਣ ਐਲਾਨ ਪੱਤਰ ਜਾਰੀ ਕਰਨ ਦੇ 3 ਦਿਨਾਂ ਦੇ ਅੰਦਰ-ਅੰਦਰ ਮੁੱਖ ਚੋਣ ਅਧਿਕਾਰੀ ਦਫਤਰ ਵਿਚ 3-3 ਕਾਪੀਆਂ ਦੇਣਾ ਜਰੂਰੀ - ਪੰਕਜ ਅਗਰਵਾਲ

ਕੌਮੀ ਮਾਰਗ ਬਿਊਰੋ | August 25, 2024 06:53 PM

ਚੰਡੀਗੜ੍ਹ- ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣ ਜਾਬਤਾ ਦੇ ਮੱਦੇਨਜਰ ਚੋਣ ਐਲਾਨ ਪੱਤਰ ਦੇ ਸਬੰਧ ਵਿਚ ਜਾਰੀ ਨਿਰਦੇਸ਼ਾਂ ਅਨੁਸਾਰ ਸਹੀ ਰਾਜਨੀਤਿਕ ਪਾਰਟੀਆਂ ਜਾਂ ਚੋਣ ਲੜ੍ਹ ਰਹੇ ਉਮੀਦਵਾਰਾਂ ਨੂੰ ਆਪਣਾ ਚੋਣ ਐਲਾਨ ਪੱਤਰ ਜਾਰੀ ਕਰਨ ਦੀ ਮਿੱਤੀ ਦੇ ਬਾਅਦ 3 ਦਿਨਾਂ ਦੇ ਅੰਦਰ-ਅੰਦਰ ਮੁੱਖ ਚੋਣ ਅਧਿਕਾਰੀ ਦਫਤਰ ਵਿਚ ਹਿੰਦੀ ਤੇ ਅੰਗੇ੍ਰਜੀ ਵਿਚ ਤਿੰਨ-ਤਿੰਨ ਕਾਪੀਆਂ ਜਮ੍ਹਾ ਕਰਵਾਉਣੀ ਹੋਣਗੀਆਂ।

ਉਨ੍ਹਾਂ ਨੇ ਸਾਰੇ ਰਾਜਨੀਤਿਕ ਪਾਰਟੀਆਂ ਨੁੰ ਅਪੀਲ ਕੀਤੀ ਹੈ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਜਾਬਤਾ ਦੇ ਸਾਰੇ ਪਹਿਲੂਆਂ ਦਾ ਗੰਭੀਰਤਾ ਨਾਲ ਅਧਿਐਨ ਕਰਨ ਅਤੇ ਚੋਣ ਦੌਰਾਨ ਇਸ ਦੀ ਪੂਰੀ ਤਰ੍ਹਾ ਪਾਲਣਾ ਯਕੀਨੀ ਕਰਨ। ਉਨ੍ਹਾਂ ਨੇ ਕਿਹਾ ਕਿ ਚੋਣ ਜਾਬਤਾ ਦੇ ਪੈਰਾ-8 ਦੇ ਉੱਪ-ਕ੍ਰਮਾਂਕ (iii) ਅਨੁਸਾਰ ਚੋਣ ਐਲਾਨ ਪੱਤਰ ਵਿਚ ਪਾਰਦਰਸ਼ਿਤਾ, ਸਮਾਨ ਮੌਕਾ ਅਤੇ ਵਾਦਿਆਂ ਦੀ ਭਰੇਸੇ ਦੇ ਹਿੱਤ ਵਿਚ, ਇਹ ਉਮੀਦ ਕੀਤੀ ਜਾਂਦੀ ਹੈ ਕਿ ਐਲਾਨ ਪੱਤਰ ਵਾਦਿਆਂ ਦੇ ਜਾਇਜ਼ਤਾ ਨੁੰ ਵੀ ਪਾਬੰਦੀਸ਼ੁਦਾ ਕਰਨ ਅਤੇ ਮੁੱਖ ਰੂਪ ਨਾਲ ਇਸ ਦੇ ਲਈ ਮਾਲੀ ਜਰੂਰਤ ਨੂੰ ਪੂਰਾ ਕਰਨ ਦੇ ਢੰਗਾਂ ਅਤੇ ਸਰੋਤਾਂ ਨੁੰ ਰੇਖਾਂਕਿਤ ਕਰਨ ਅਤੇ ਵੋਟਰਾਂ ਦਾ ਭਰੋਸਾ ਸਿਰਫ ਉਨ੍ਹਾਂ ਵਾਦਿਆਂ 'ਤੇ ਹੋਣਾ ਚਾਹੀਦਾ ਜਿਸ ਦਾ ਪੂਰਾ ਹੋਣਾ ਸੰਭਵ ਹੋਵੇ।

ਮੁੱਖ ਚੋਣ ਅਧਿਕਾਰੀ ਨੇ ਸਪਸ਼ਟ ਕੀਤਾ ਕਿ ਇਕ - ਚਰਣ ਚੋਣ ਦੇ ਮਾਮਲੇ ਵਿਚ ਜਨ ਪ੍ਰਤੀਨਿਧੀਤਵ ਐਕਟ, 1951 ਦੀ ਧਾਰਾ 126 ਦੇ ਤਹਿਤ ਨਿਰਧਾਰਿਤ ਨਿਨਜੰਕਸ਼ਨ ਸਮੇਂ ਦੌਰਾਨ ਐਲਾਨ ਪੱਤਰ ਜਾਰੀ ਨਹੀ ਕੀਤਾ ਜਾਵੇਗਾ।

Have something to say? Post your comment

 

ਹਰਿਆਣਾ

ਬਾਦਲਾਂ ਦੇ ਮੋਹਰੇ ਬਣਕੇ ਸਿਰਫ ਗੋਲਕਾਂ ਲਈ ਚੋਣਾਂ ਲੜ ਰਹੇ ਧੜਿਆਂ ਨੂੰ ਪਰਖੇ ਹਰਿਆਣਾ ਦੀ ਸੰਗਤ - ਸੁਖਬੀਰ ਸਿੰਘ ਬਲਬੇੜਾ

ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਨੇ ਸਮਾਜ ਤੇ ਧਰਮ ਲਈ ਆਪਣਾ ਸੱਭ ਕੁੱਝ ਵਾਰ ਦਿੱਤਾ - ਨਾਇਬ ਸਿੰਘ ਸੈਣੀ

ਰਾਜਪਾਲ ਸ੍ਰੀ ਬੰਡਾਰੂ ਦੱਤਾਤੇ੍ਰਅ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਸ਼ਰਧਾਂਜਲੀ ਅਰਪਿਤ ਕੀਤੀ

ਲੋਹਗੜ੍ਹ ਵਿਚ ਜਲਦ ਬਣੇਗਾ ਵਿਸ਼ਵ ਪੱਧਰੀ ਬਾਬਾ ਬੰਦਾ ਸਿੰਘ ਬਹਾਦੁਰ ਸਮਾਰਕ

ਕੁਰੂਕਸ਼ੇਤਰ ਯੁਨੀਵਰਸਿਟੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਰਿਸਰਚ ਚੇਅਰ ਦੀ ਹੋਵੇਗੀ ਸਥਾਪਨਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਹਰਿਆਣਾ ਤੇ ਪੰਜਾਬ ਦੇ ਕਿਸਾਨਾਂ ਦੀ ਵਿਸ਼ਾਲ ਮਹਾਪੰਚਾਇਤ 'ਚ ਸਾਰੀਆਂ ਜੱਥੇਬੰਦੀਆਂ ਨੂੰ ਏਕਤਾ ਦਾ ਸੱਦਾ

ਦੇਸ਼ ਦਾ ਮਾਣ ਵਧਾਉਣ ਵਾਲੇ ਖਿਡਾਰੀਆਂ ਦੀ ਮਾਤਾਵਾਂ ਦਾ ਆਸ਼ੀਰਵਾਦ ਮਿਲਣਾ ਮੇਰੇ ਲਈ ਸਨਮਾਨ ਦੀ ਲੰਮ੍ਹਾ - ਮੁੱਖ ਮੰਤਰੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਨਵੇਂ ਸਾਲ 2025 ਦੇ ਕੈਲੇਂਡਰ ਦੀ ਘੁੰਡ ਚੁਕਾਈ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਮੁੱਖ ਮੰਤਰੀ ਸੁਰਗਵਾਸੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਤੀ ਸ਼ਰਧਾਂਜਲੀ

ਸੁਸ਼ਾਸਨ ਨਾਲ ਜਨਮਾਨਸ ਦਾ ਜੀਵਨ ਹੋਇਆ ਸਰਲ ਤੇ ਯੋਜਨਾਵਾਂ ਤੱਕ ਪਹੁੰਚ ਹੋਈ ਸਰਲ - ਨਾਂਇਬ ਸਿੰਘ ਸੈਣੀ