BREAKING NEWS

ਨੈਸ਼ਨਲ

ਪੰਜਾਬ ਵਿੱਚ ਵੱਧ ਰਹੇ ਧਰਮ ਪਰਿਵਰਤਨ ਬਹੁਤ ਚਿੰਤਾ ਦਾ ਵਿਸ਼ਾ: ਹਰਮਨਜੀਤ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 26, 2024 08:52 PM

ਨਵੀਂ ਦਿੱਲੀ- ਪਿਛਲੇ ਕੁਝ ਸਾਲਾਂ ਵਿੱਚ ਦੇਸ਼ ਵਿੱਚ ਧਰਮ ਪਰਿਵਰਤਨ ਦੇ ਮਾਮਲਿਆਂ ਵਿੱਚ ਲਗਾਤਾਰ ਹੋ ਰਹੀ ਵਾਧਾ ਬਹੁਤ ਚਿੰਤਾ ਦਾ ਵਿਸ਼ਾ ਹੈ। ਇਸੀ ਉੱਤੇ ਵਿਚਾਰ ਕਰਨ ਲਈ ਸਿੱਖ ਯੂਥ ਫਾਉਂਡੇਸ਼ਨ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਇੱਕ ਸੈਮੀਨਾਰ ਕਰਵਾਇਆ ਗਿਆ ਅਤੇ ਇਸ ਮੌਕੇ 'ਤੇ ਇੱਕ ਡਾਕਯੂਮੈਂਟਰੀ ਵੀ ਦਿਖਾਈ ਗਈ। ਇਸ ਮੌਕੇ 'ਤੇ ਵਕਤਾਵਾਂ ਦੇ ਰੂਪ ਵਿੱਚ ਸਾਬਕਾ ਸੰਸਦ ਸੁੱਖਦੇਵ ਸਿੰਘ ਢੀਂਡਸਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਰਿਟਾਇਰਡ ਕਰਨੀਲ ਜੀ ਐਸ ਗਰੇਵਾਲ, ਪ੍ਰੋਫੈਸਰ ਅਜੈ ਸ਼ਰਮਾ, ਮਧੁਲਿਖਾ ਜੋਇਸ ਆਦਿ ਨੇ ਆਪਣੇ ਵਿਚਾਰ ਰੱਖੇ।

ਸ: ਹਰਮਨਜੀਤ ਸਿੰਘ ਨੇ ਦੱਸਿਆ ਕਿ ਸਿੱਖ ਯੂਥ ਫਾਉਂਡੇਸ਼ਨ ਦੇ ਮੁਖੀ ਹਰਨੀਕ ਸਿੰਘ ਅਤੇ ਉਨ੍ਹਾਂ ਦੀ ਟੀਮ ਦੇ ਖਾਸ ਯਤਨਾਂ ਨਾਲ ਇਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਅਤੇ ਇੱਕ ਫਿਲਮ ਦੇ ਮਾਧਿਅਮ ਨਾਲ ਇਹ ਦਿਖਾਇਆ ਗਿਆ ਕਿ ਕਿਵੇਂ ਭੋਲੇ-ਭਾਲੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਉਨ੍ਹਾਂ ਨੂੰ ਵੱਖ-ਵੱਖ ਲਾਲਚਾਂ ਦੇ ਕੇ ਉਨ੍ਹਾਂ ਦਾ ਧਰਮ ਪਰਿਵਰਤਨ ਕਰਵਾਇਆ ਜਾਂਦਾ ਹੈ। ਸ: ਹਰਮਨਜੀਤ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਇਸ ਵਿੱਚ ਕਾਫੀ ਵਾਧਾ ਵੇਖਿਆ ਜਾ ਰਿਹਾ ਹੈ, ਜਿਸ 'ਤੇ ਧਾਰਮਿਕ ਜਥੇਬੰਦੀਆਂ ਨੂੰ ਧਿਆਨ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਪੰਜਾਬ ਵਿੱਚ ਇਸ ਤਰ੍ਹਾਂ ਦੇ ਮਾਮਲੇ ਜ਼ਿਆਦਾ ਦੇਖੇ ਜਾ ਰਹੇ ਹਨ, ਜਿਸ ਨੂੰ ਰੋਕਣ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਵੀ ਸੰਜੋਗ ਲੈਣਾ ਚਾਹੀਦਾ ਹੈ।

Have something to say? Post your comment

 

ਨੈਸ਼ਨਲ

ਆਸਾਰਾਮ ਅੰਤਰਿਮ ਜ਼ਮਾਨਤ 'ਤੇ ਰਿਹਾਅ, ਜੋਧਪੁਰ ਆਸ਼ਰਮ ਪਹੁੰਚੇ

ਅਰਵਿੰਦ ਕੇਜਰੀਵਾਲ ਅੱਜ ਕਰਨਗੇ ਆਪਣਾ ਨਾਮਜ਼ਦਗੀ ਪੱਤਰ ਦਾਖਲ

ਸਦਰ ਬਜ਼ਾਰ ਦੇ ਵਪਾਰੀਆਂ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

'ਫ਼ਖ਼ਰ ਏ ਕੌਮ' ਦਾ ਸਨਮਾਨ ਸ਼ਹੀਦ "ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਓਕੇ" ਨੂੰ ਦੇਣ ਦੀ ਕੀਤੀ ਮੰਗ: ਯੂਕੇ ਸਿੱਖ ਜੱਥੇਬੰਦੀਆਂ

ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ 'ਤੇ ਵੱਖ ਵੱਖ ਸਿੱਖ ਜੱਥੇਬੰਦੀਆਂ ਵਲੋਂ ਦੁੱਖ ਦਾ ਪ੍ਰਗਟਾਵਾ

ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੀ ਤਿਆਰੀਆਂ ਲਈ ਦਿੱਲੀ ਕਮੇਟੀ ਦੇ ਮੈਂਬਰਾਂ ਦੀ ਹੋਈ ਬੈਠਕ

ਸਾਕਾ ਨੀਲਾ ਤਾਰਾ 'ਚ ਯੂ.ਕੇ. ਦੀ ਸ਼ਮੂਲੀਅਤ ਸੰਬੰਧੀ ਪੀਐਮ ਵਲੋਂ ਜਨਤਕ ਜਾਂਚ ਨਾ ਕਰਵਾਏ ਜਾਣ ਕਰਕੇ ਬ੍ਰਿਟਿਸ਼ ਸਿੱਖਾਂ ਅੰਦਰ ਭਾਰੀ ਰੋਹ- ਸਿੱਖ ਫੈਡਰੇਸ਼ਨ  ਯੂ.ਕੇ

ਵਰਲਡ ਪੰਜਾਬੀ ਆਰਗੇਨਾਈਜੇਸ਼ਨ ਨੇ ਲੋਹੜੀ ਦੇ ਸ਼ੁਭ ਮੌਕੇ 'ਤੇ ਧੂਮਧਾਮ ਨਾਲ ਕੀਤਾ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ

ਬੀਬੀ ਅਮਰਜੀਤ ਕੌਰ ਜੀ ਦੇ ਅਕਾਲ ਚਲਾਣੇ ’ਤੇ ਅਖੰਡ ਕੀਰਤਨੀ ਜੱਥਾ (ਦਿੱਲੀ) ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਛੋਟੇ ਸਾਹਿਬਜਾਦਿਆਂ ਦੇ ਸ਼ਹੀਦੇ ਦਿਹਾੜਿਆਂ ਵਿਚ ਬਾਲ ਦਿਵਸ ਦੀ ਆੜ ਵਿਚ ਵੱਡੇ ਪੱਧਰ ਤੇ ਰਚੇ ਗਏ ਸਾਹਿਬਜਾਦਿਆਂ ਅਤੇ ਦਸਮ ਪਾਤਸ਼ਾਹ ਦੇ ਸਵਾਂਗ: ਰਮਨਦੀਪ ਸਿੰਘ ਸੋਨੂੰ