ਸੰਸਾਰ

ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ ਵਿਚ ਹੋਇਆ ਮਾਸਿਕ ਕਵੀ ਦਰਬਾਰ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | August 29, 2024 12:18 PM
 
 
ਸਰੀ- ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਦਾਮਹੀਨਾਵਾਰ ਕਵੀ ਦਰਬਾਰ ਬੀਤੇ ਐਤਵਾਰ ਨੂੰ ਉਪਰਲੇ ਹਾਲ ਵਿੱਚ ਸੈਂਟਰ ਦੇ ਪ੍ਰਧਾਨ ਹਰਪਾਲਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਇਆ। ਇਸ ਕਵੀ ਦਰਬਾਰ ਵਿਚ ਦਰਸ਼ਨ ਸਿੰਘ ਅਟਵਾਲ, ਗੁਰਮੀਤ  ਸਿੰਘ ਕਾਲਕਟ, ਗੁਰਚਰਨ ਸਿੰਘ ਬਰਾੜ, ਅਵਤਾਰ ਸਿੰਘ ਬਰਾੜ, ਮਨਜੀਤ ਸਿੰਘਮੱਲ੍ਹਾ, ਬਲਬੀਰ ਸਿੰਘ ਸੰਘਾ, ਦਵਿੰਦਰ ਕੋਰ ਜੌਹਲ, ਜੀਤ ਮਹਿਰਾ, ਮਲੂਕ ਚੰਦ ਕਲੇਰ,
ਗੁਰਬਚਨ ਸਿੰਘ ਬਰਾੜ, ਸਵਰਨ ਸਿੰਘ ਚਾਹਲ, ਗੁਰਦਿਆਲ ਸਿੰਘ ਜੌਹਲ, ਭਜਨ ਸਿੰਘ ਅਟਵਾਲ, ਗੁਰਮੀਤ ਸਿੰਘ ਸੇਖੋਂ, ਸੁਰਜੀਤ ਸਿੰਘ ਗਿੱਲ, ਗੁਰਦਰਸ਼ਨ ਸਿੰਘ ਤਤਲਾ ਅਤੇ ਮਨਜੀਤ ਸਿੰਘਭੁੱਲਰ (ਵਿਨੀਪੈਗ) ਨੇ ਕਵਿਤਾਵਾਂ, ਗੀਤਾਂ ਦੀ ਪੇਸ਼ਕਾਰੀ ਨਾਲ ਖੂਬ ਰੰਗ ਬੰਨ੍ਹਿਆਂ।
ਸੈਂਟਰ ਦੇ ਸਕੱਤਰ ਹਰਚੰਦ ਸਿੰਘ ਗਿੱਲ ਕਵੀ ਦਰਬਾਰ ਦਾ ਸੰਚਾਲਨ ਬਾਖੂਬੀ ਕੀਤਾ।
 
ਅੰਤ ਵਿਚ ਪ੍ਰਧਾਨ ਹਰਪਾਲ ਸਿੰਘ ਬਰਾੜ ਨੇ ਸਾਰਿਆਂ ਦਾ ਧੰਨਵਾਦ ਕੀਤਾ। ਚਾਹ ਪਾਣੀ ਦੀਸੇਵਾ ਮਹਿੰਦਰ ਸਿੰਘ ਧਾਲੀਵਾਲ ਵੱਲੋਂ ਕੀਤੀ ਗਈ। ਇਸ ਮੌਕੇ ਬਲਬੀਰ ਸਿੰਘ ਸੰਘਾ ਵੱਲੋਂਆਪਣੀ ਨਵ-ਪ੍ਰਕਾਸ਼ਿਤ ਪੁਸਤਕ ‘ਜ਼ਿਪ-ਲਾਕ’ ਸੈਂਟਰ ਦੇ ਪ੍ਰਧਾਨ ਅਤੇ ਸਕੱਤਰ ਨੂੰ ਭੇਟਕੀਤੀ ਗਈ।

Have something to say? Post your comment

 

ਸੰਸਾਰ

ਕੈਨੇਡੀਅਨ ਆਰਥਿਕਤਾ ਅਗਲੇ ਸਾਲ ਅਮਰੀਕੀ ਅਰਥ ਵਿਵਸਥਾ ਨਾਲੋਂ ਵੀ ਤੇਜ਼ੀ ਨਾਲ ਵਧੇਗੀ – ਜਸਟਿਨ ਟਰੂਡੋ

ਐਬਸਫੋਰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 420ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਜਾਇਆ ਗਿਆ ਨਗਰ ਕੀਰਤਨ 

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ

ਕੈਨੇਡਾ ਵਿੱਚ ਮੁੱਕ ਰਿਹਾ ਲੱਖਾਂ ਵਿਦਿਆਰਥੀਆਂ ਦਾ ਵਰਕ ਪਰਮਿਟ; ਹੋ ਸਕਦੇ ਨੇ ਡਿਪੋਰਟ 

ਭਗਤ ਰਵਿਦਾਸ ਜੀ ਨੂੰ “ਗੁਰੂ ਜਾਂ ਸਤਿਗੁਰੂ” ਕਹਿਣਾ ਯੋਗ ਹੈ - ਠਾਕੁਰ ਦਲੀਪ ਸਿੰਘ

ਪਿਕਸ ਸੋਸਾਇਟੀ ਵੱਲੋਂ ਉਸਾਰੇ ਜਾ ਰਹੇ ‘ਗੁਰੂ ਨਾਨਕ ਡਾਇਵਰਸਿਟੀ ਵਿਲੇਜ’ ਦਾ ਨੀਂਹ ਪੱਥਰ ਰੱਖਿਆ ਗਿਆ

ਸਾਬਕਾ ਆਈਏਐਸ ਆਫੀਸਰ ਡੀਐਸ ਜਸਪਾਲ ਦੀ ਹੋਈ ਤਾਰੀਫ ਪਾਕਿਸਤਾਨ ਪੰਜਾਬ ਅਸੈਂਬਲੀ ਵਿੱਚ

ਸਵਿਟਜਰਲੈਡ ਦੇ ਗੁਰਦੁਆਰਾ ਡੈਨੀਕਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੋਕੇ ਝੂਲਾਏ ਗਏ ਬਸੰਤੀ ਨਿਸ਼ਾਨ ਸਾਹਿਬ

ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਸ਼ਾਇਰੀ ਨਾਲ ਸਜੀ ‘ਸ਼ਾਇਰਾਨਾ ਸ਼ਾਮ’ 14 ਸਤੰਬਰ ਨੂੰ

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ