ਹਰਿਆਣਾ

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਹਰਿਆਣਾ ਦੀ 14ਵੀਂ ਵਿਧਾਨਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਿਲੀ ਮੰਜੂਰੀ

ਕੌਮੀ ਮਾਰਗ ਬਿਊਰੋ | September 11, 2024 10:09 PM

ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ ਅੱਜ ਇੱਥੇ ਕੈਬਨਿਟ ਦੀ ਮੀਟਿੰਗ ਵਿਚ ਹਰਿਆਣਾ ਦੀ 14ਵੀਂ ਵਿਧਾਨਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼ ਦੇ ਪ੍ਰਸਤਾਵ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ।

ਹੁਣ ਇਸ ਪ੍ਰਸਤਾਵ ਨੂੰ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤੇ੍ਰਅ ਦੇ ਸਾਹਮਣੇ ਮੰਜੂਰੀ ਲਈ ਭੇਜਿਆ ਜਾਵੇਗਾ। ਸੰਵਿਧਾਨ ਦੇ ਅਨੁਛੇਦ 174 (2) (ਬੀ) ਵਿਚ ਰਾਜਪਾਲ ਨੂੰ ਵਿਧਾਨਸਭਾ ਨੂੰ ਭੰਗ ਕਰਨ ਦੀ ਸ਼ਕਤੀ ਨਿਹਿਤ ਹੈ।

Have something to say? Post your comment

 

ਹਰਿਆਣਾ

ਵਿਧਾਨਸਭਾ ਚੋਣ ਵਿਚ ਕੁੱਲ 1031 ਉਮੀਦਵਾਰ, 930 ਪੁਰਸ਼ ਤੇ 101 ਮਹਿਲਾਵਾਂ - ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

ਕਾਂਗਰਸ ਰਾਖਵੇਂਕਰਨ ਨੂੰ ਖਤਮ ਕਰਨ ਦੀ ਸਾਜਿਸ਼ ਰਚ ਰਹੀ ਹੈ: ਅਰਜੁਨ ਰਾਮ ਮੇਘਵਾਲ

ਭਾਈ-ਭਤੀਜਾਵਾਦ ਤੇ ਦਲਿਤ ਵਿਰੋਧੀ ਹੈ ਕਾਂਗਰਸ  ਕੁਮਾਰੀ ਸ਼ੈਲਜਾ ਦੀ ਅਣਦੇਖੀ ਤੋਂ ਸਮਰਥਕ ਨਾਖੁਸ਼- ਭਾਜਪਾ

ਨਿਰਪੱਖ ਅਤੇ ਪਾਰਦਰਸ਼ੀ ਚੋਣ ਕਰਵਾਉਣਾ ਹੀ ਚੋਣ ਕਮਿਸ਼ਨ ਦਾ ਟੀਚਾ - ਪੰਕਜ ਅਗਰਵਾਲ

ਬੀਜੇਪੀ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਹਰਿਆਣਾ ਨੂੰ ਬਦਲਿਆ ਅਤੇ ਸੁਧਾਰਿਆ: ਨਾਇਬ ਸੈਣੀ

ਧਾਰਾ 370 ਨੂੰ ਮੁੜ ਲਾਗੂ ਕਰਨ ਦੀ ਗੱਲ ਕਰਨਾ ਕਾਂਗਰਸ ਦੀ ਸੌੜੀ ਸੋਚ ਅਤੇ ਮਾਨਸਿਕਤਾ ਨੂੰ ਦਰਸਾਉਂਦੀ ਹੈ: ਮੋਦੀ

ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਹਾਜ਼ਰੀ ਵਿਚ ਅਸੰਧ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਜੁੰਡਲਾ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

ਵਿਧਾਨਸਭਾ ਆਮ ਚੋਣ ਲਈ ਜਿਲ੍ਹਿਆਂ ਵਿਚ ਬਣਾਏ ਜਾਣ ਚੋਣ ਆਈਕਨ - ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

ਵੀਰਵਾਰ ਨੂੰ ਭਾਜਪਾ ਦੇ 26 ਉਮੀਦਵਾਰ ਦਾਖਲ ਕਰਨਗੇ ਨਾਮਜ਼ਦਗੀ ਪੱਤਰ

ਆਪ ਉਮੀਦਵਾਰ ਪਵਨ ਫ਼ੌਜੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਤੋਂ ਕੀਤੀ ਨਾਮਜ਼ਦਗੀ ਦਾਖਲ