ਪੰਜਾਬ

ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

ਕੌਮੀ ਮਾਰਗ ਬਿਊਰੋ | September 16, 2024 04:31 PM

ਚੰਡੀਗੜ੍ਹ- ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਸੋਮਵਾਰ ਨੂੰ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ।

2007 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਮਿੱਤਰਾ ਨੇ ਡੀ.ਸੀ. ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ, ਡਾਇਰੈਕਟਰ ਲੋਕ ਸੰਪਰਕ ਅਤੇ ਕਮਿਸ਼ਨਰ ਨਗਰ ਨਿਗਮ, ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾਈਆਂ ਹਨ।

ਇਸ ਦੌਰਾਨ ਅਹੁਦਾ ਸੰਭਾਲਣ ਉਪਰੰਤ ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਵੱਲ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਖੇਤਰ ਰਾਹੀਂ ਸਮਾਜ ਦੇ ਹਰ ਵਰਗ ਖ਼ਾਸ ਕਰ ਕੇ ਕਿਸਾਨਾਂ ਅਤੇ ਕਮਜ਼ੋਰ ਵਰਗ ਦੀ ਭਲਾਈ ਦੀ ਵੱਡੀ ਸੰਭਾਵਨਾ ਹੈ। ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Have something to say? Post your comment

 

ਪੰਜਾਬ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

ਭਾਈ ਅਜਨਾਲਾ ਨੇ ਕੰਗਨਾ ਰਣੌਤ ਨੂੰ ਸੁਣਾਈਆ ਖਰੀਆ ਖਰੀਆ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਅਖਾੜਾ ਵਿਖੇ ਕੈੰਸਰ ਗੈਸ ਫ਼ੈਕਟਰੀ ਪੱਕੇ ਤੌਰ ਤੇ ਬੰਦ ਕਰਾਉਣ ਲਈ ਲੋਕ ਹਰ ਤਰਾਂ ਨਾਲ ਤਿਆਰ ਬਰ ਤਿਆਰ

ਖੇਤੀ ਨੀਤੀ ਦਾ ਖਰੜਾ ਜਾਰੀ ਕਰਾਉਣਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਚੰਡੀਗੜ੍ਹ ਮੋਰਚੇ ਦੀ ਮੁਢਲੀ ਜਿੱਤ ਕਰਾਰ

ਐੱਸਕੇਐੱਮ ਵੱਲੋਂ ਹਰਿਆਣਾ, ਜੰਮੂ-ਕਸ਼ਮੀਰ, ਮਹਾਂਰਾਸ਼ਟਰ ਅਤੇ ਝਾਰਖੰਡ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ 'ਚ ਭਾਜਪਾ ਦਾ ਵਿਰੋਧ ਕਰਨ ਅਤੇ ਸਜ਼ਾ ਦੇਣ ਦਾ ਸੱਦਾ 

ਦਲਜੀਤ ਸਫ਼ੀਪੁਰ ਬਣੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਕਨਵੀਨਰ 

ਖ਼ਾਲਸਾ ਕਾਲਜ ਐਜੂਕੇਸ਼ਨ, ਜੀ. ਟੀ. ਰੋਡ ਨੇ ਨਵੇਂ ਸੈਸ਼ਨ ਦੀ ਆਰੰਭਤਾ ’ਤੇ ਅਰਦਾਸ ਦਿਵਸ ਮਨਾਇਆ

ਛੀਨਾ ਨੇ ‘ਅਪਲਾਈਡ ਮਨੋਵਿਗਿਆਨ’ ਪੁਸਤਕ ਕੀਤੀ ਲੋਕ ਅਰਪਿਤ