ਸੰਸਾਰ

ਸਿੱਖ ਧਰਮ ਆਪਣੇ ਆਪ ਵਿਚ ਧਰਮ ਹੈ ਤੇ ਇਹ ਕੋਈ ਵਾਦ ਨਹੀਂ – ਹਰਿੰਦਰ ਸਿੰਘ

ਹਰਦਮ ਮਾਨ/ਕੌਮੀ ਮਾਰਗ ਬਿਊਰੋ | September 18, 2024 10:25 PM
ਸਰੀ-ਵਿਦਵਾਨ ਲੇਖਕ ਤੇ ਸਪੀਕਰ ਹਰਿੰਦਰ ਸਿੰਘ ਬੀਤੇ ਦਿਨ ਐਤਵਾਰਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਚ ਸਟੇਜ ਤੋਂ ਸੰਗਤ ਦੇ ਰੂਬਰੂ ਹੋਏ। ਉਨ੍ਹਾਂ ਸਿੱਖਧਰਮ ਦੇ ਮੁੱਢਲੇ ਅਸੂਲਾਂ ਉਤੇ ਆਪਣੇ ਬਚਨਾਂ ਤੇ ਸਲਾਈਡ ਸ਼ੋਅ ਰਾਹੀਂ ਗਿਆਨ ਭਰਪੂਰਰੌਸ਼ਨੀ ਪਾਈ। ਨਿਤਾਪ੍ਰਤੀ ਜੀਵਨ ਵਿਚ ਵਰਤੇ ਜਾਣ ਵਾਲੇ ਸੰਕੇਤਕ ਸ਼ਬਦ ਅਤੇ ਸਿੱਖ ਅਸੂਲਾਂਬਾਰੇ ਆਪਣੇ ਵਿਚਾਰ ਵੀ ਸੰਗਤ ਨਾਲ ਸਾਂਝੇ ਕੀਤੇ। ਉਨ੍ਹਾਂ ਇਹ ਵੀ ਦੱਸਿਆ ਕਿ ਸਿੱਖ ਧਰਮਆਪਣੇ ਆਪ ਵਿਚ ਧਰਮ ਹੈ ਤੇ ਇਹ ਕੋਈ ਵਾਦ ਨਹੀਂ ਹੈ ਅਤੇ  ਸਿੱਖਇਜ਼ਮ ਸ਼ਬਦ ਸਾਡੇ ‘ਤੇਥੋਪਿਆ ਜਾ ਰਿਹਾ ਹੈ।
 
ਇਸ ਮੌਕੇ ਗੁਰਦੁਆਰਾ ਸਾਹਿਬ ਬਰੁੱਕਸਈਡ ਦੀ ਸ੍ਰਪਰੱਸਤ ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀਦੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾ ਭੇਟ ਕਰ ਕੇ ਹਰਿੰਦਰ ਸਿੰਘ ਦਾ ਮਾਣਸਤਿਕਾਰ ਕੀਤਾ ਗਿਆ। ਚਾਹਵਾਨ ਸੱਜਨਾਂ ਨੇ ਇਸ ਪੁਸਤਕ ਨੂੰ ਖਰੀਦ ਕੇ ਲੇਖਕ ਦਾ ਉਤਸ਼ਾਹ
ਵਧਾਇਆ। ਵਰਨਣਯੋਗ ਹੈ ਕਿ ਹਰਿੰਦਰ ਸਿੰਘ ਇਨ੍ਹਾਂ ਦਿਨਾਂ ਵਿਚ ਕੈਨੇਡਾ, ਅਮਰੀਕਾ ਵਿਚਆਪਣੀ ਇਕ ਪੁਸਤਕ “Jewels from Sikh Wisdom” ਸਿੱਖ ਸੰਗਤ ਨਾਲ ਸਾਂਝੀ ਕਰ ਰਹੇ ਸਨ।ਇਸੇ ਪੁਸਤਕ ਦੇ ਸੰਬੰਧ ਵਿਚ ਉਹ ‘ਹਰਪ੍ਰੀਤ ਸਿੰਘ ਟੀ.ਵੀ. ਸ਼ੋਅ’ ‘ਤੇ ਦਰਸ਼ਕਾਂ ਦੇ
ਸਨਮੁੱਖ ਵੀ ਹੋਏ।

Have something to say? Post your comment

 

ਸੰਸਾਰ

ਗ਼ਜ਼ਲ ਮੰਚ ਸਰੀ ਦੀ ਖੂਬਸੂਰਤ ਸ਼ਾਇਰਾਨਾ ਸ਼ਾਮ ਨੇ ਸ਼ਾਇਰੀ ਦੇ ਪ੍ਰਸੰਸਕਾਂ ਨੂੰ ਮੋਹ ਲਿਆ

ਐਬਸਫੋਰਡ ਦੀ ਗੁਰਸਿੱਖ ਪੰਜਾਬਣ ਸਾਹਿਬ ਕੌਰ ਧਾਲੀਵਾਲ ਨੇ ਜਨੇਵਾ ਵਿਖੇ ਯੂ.ਐਨ.ਓ. ਦੀ ਵਿਸ਼ੇਸ਼ ਬੈਠਕ ਵਿਚ ਸ਼ਮੂਲੀਅਤ ਕੀਤੀ

ਸਿੱਖ ਫੈਡਰੇਸ਼ਨ ਯੂ.ਕੇ. ਵਲੋਂ 40ਵੀਂ ਸਿੱਖ ਕਨਵੈਨਸ਼ਨ ਮੌਕੇ ਪੰਚ ਪ੍ਰਧਾਨੀ ਨੀਤੀ ਤਹਿਤ ਨੌਜਵਾਨਾਂ ਨੂੰ ਸੌਂਪਿਆ ਪ੍ਰਬੰਧ

ਕੈਨੇਡੀਅਨ ਆਰਥਿਕਤਾ ਅਗਲੇ ਸਾਲ ਅਮਰੀਕੀ ਅਰਥ ਵਿਵਸਥਾ ਨਾਲੋਂ ਵੀ ਤੇਜ਼ੀ ਨਾਲ ਵਧੇਗੀ – ਜਸਟਿਨ ਟਰੂਡੋ

ਐਬਸਫੋਰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 420ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਜਾਇਆ ਗਿਆ ਨਗਰ ਕੀਰਤਨ 

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ

ਕੈਨੇਡਾ ਵਿੱਚ ਮੁੱਕ ਰਿਹਾ ਲੱਖਾਂ ਵਿਦਿਆਰਥੀਆਂ ਦਾ ਵਰਕ ਪਰਮਿਟ; ਹੋ ਸਕਦੇ ਨੇ ਡਿਪੋਰਟ 

ਭਗਤ ਰਵਿਦਾਸ ਜੀ ਨੂੰ “ਗੁਰੂ ਜਾਂ ਸਤਿਗੁਰੂ” ਕਹਿਣਾ ਯੋਗ ਹੈ - ਠਾਕੁਰ ਦਲੀਪ ਸਿੰਘ

ਪਿਕਸ ਸੋਸਾਇਟੀ ਵੱਲੋਂ ਉਸਾਰੇ ਜਾ ਰਹੇ ‘ਗੁਰੂ ਨਾਨਕ ਡਾਇਵਰਸਿਟੀ ਵਿਲੇਜ’ ਦਾ ਨੀਂਹ ਪੱਥਰ ਰੱਖਿਆ ਗਿਆ

ਸਾਬਕਾ ਆਈਏਐਸ ਆਫੀਸਰ ਡੀਐਸ ਜਸਪਾਲ ਦੀ ਹੋਈ ਤਾਰੀਫ ਪਾਕਿਸਤਾਨ ਪੰਜਾਬ ਅਸੈਂਬਲੀ ਵਿੱਚ