BREAKING NEWS
ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਘਟਨਾ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੀਤੀ ਸਖ਼ਤ ਨਿਖੇਧੀ76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ

ਸੰਸਾਰ

ਹਰਦੀਪ ਸਿੰਘ ਨਿੱਝਰ ਦੇ ਸਮਰਥਕਾਂ ਵੱਲੋਂ ਭਾਰਤੀ ਐੰਬੈਸੀ ਵੈਨਕੂਵਰ ਸਾਹਮਣੇ ਭਾਰੀ ਮੁਜਾਹਿਰਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 21, 2024 08:23 PM

ਨਵੀਂ ਦਿੱਲੀ - ਹਰਦੀਪ ਸਿੰਘ ਨਿੱਝਰ ਦੀ ਮੌਤ ਦੇ 15 ਮਹੀਨੇ ਬੀਤ ਜਾਣ ਤੇ ਵੈਨਕੋਵਰ ਕਨੇਡਾ ਦੇ ਸਿੱਖਾਂ ਵੱਲੋਂ ਭਾਰਤ ਦੀ ਐੰਬੈਸੀ ਵੈਨਕੂਵਰ ਸਾਹਮਣੇ ਵੱਡਾ ਪ੍ਰਦਰਸ਼ਨ ਕੀਤਾ ਗਿਆ ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿੱਚ ਝੰਡੇ ਚੁੱਕੇ ਹੋਏ ਸਨ ।

ਸਿੱਖ ਸੰਗਤਾਂ ਵਲੋਂ ਕੀਤੇ ਜਾਣ ਵਾਲੇ ਪ੍ਰਦਰਸ਼ਨ ਦੇ ਮਦੇਨਜ਼ਰ ਵੈਨਕੂਵਰ ਪੁਲਿਸ ਵੱਡੀ ਗਿਣਤੀ ਵਿੱਚ ਪਹੁੰਚੀ ਹੋਈ ਸੀ ਜਿਸ ਨੇ ਐੰਬੈਸੀ ਦੇ ਸਾਹਮਣੇ ਵਾਲੀ ਸੜਕ ਦੋਨਾਂ ਪਾਸਿਆਂ ਤੋਂ ਬੰਦ ਕੀਤੀ ਹੋਈ ਸੀ, ਚਲ ਰਹੇ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਗੱਡੀ ਦੇ ਪਿੱਛੇ ਲੱਗੇ ਭਾਰਤੀ ਝੰਡਾ ਖੋਹਣ ਵਾਲੇ ਇੰਡੋ ਕਨੇਡੀਅਨ ਹਿੰਦੂ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ, ਕਿਉਕਿ  ਮਾਹੌਲ ਖਰਾਬ ਹੋਣ ਦਾ ਖਦਸ਼ਾ ਪੈਦਾ ਹੋ ਜਾਣਾ ਸੀ ।
ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਪ੍ਰਬੰਧਕਾਂ ਵਿੱਚੋਂ ਭਾਈ ਗੁਰਮੀਤ ਸਿੰਘ ਤੂਰ, ਭਾਈ ਨਰਿੰਦਰ ਸਿੰਘ ਖਾਲਸਾ, ਭਾਈ ਅਵਤਾਰ ਸਿੰਘ ਖਹਿਰਾ, ਗੁਰਭੇਜ ਸਿੰਘ ਬਾਠ, ਸਿਖਸ ਫੋਰ ਜਸਟਿਸ ਤੋਂ ਭਾਈ ਮਨਜਿੰਦਰ ਸਿੰਘ ਖਾਲਸਾ ਅਤੇ ਭਾਈ ਜਸਪ੍ਰੀਤ ਸਿੰਘ ਬਾਠ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।
ਇਥੇ ਦਸਣਾ ਬਣਦਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਸਾਲ ਪਹਿਲੋਂ 18 ਸਤੰਬਰ 2023 ਵਾਲੇ ਦਿਨ ਕਨੇਡਾ ਦੀ ਪਾਰਲੀਮੈਂਟ ਵਿੱਚ ਖੜ ਕੇ ਹਰਦੀਪ ਸਿੰਘ ਨਿੱਝਰ ਕਤਲਕਾਂਡ ਵਿਚ ਭਾਰਤ ਦਾ ਹੱਥ ਹੋਣ ਦੇ ਦੋਸ਼ ਲਾਏ ਸਨ, ਸ਼ਹੀਦ  ਨਿੱਝਰ ਦੇ ਸਮਰਥਕ ਹਰੇਕ ਮਹੀਨੇ ਦੀ 18 ਤਰੀਕ ਨੂੰ ਭਾਰਤ ਦੀ ਐੰਬੈਸੀ ਸਾਹਮਣੇ ਇਕੱਠ ਕਰਦੇ ਹਨ।
 ਨਿੱਝਰ ਕਤਲਕਾਂਡ ਦੀ ਪੜਤਾਲ ਕਰ ਰਹੀ ਕੈਨੇਡੀਅਨ ਪੁਲਿਸ ਵੱਲੋਂ ਚਾਰ ਭਾਰਤੀ ਨਾਗਰਿਕਾਂ ਕਰਨ ਬਰਾੜ, ਅਮਨਦੀਪ, ਕਮਲਪ੍ਰੀਤ ਅਤੇ ਕਰਨਪ੍ਰੀਤ ਦੀ ਗ੍ਰਿਫ਼ਤਾਰ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਦੀ ਸਰੀ ਪ੍ਰੀਵੈਂਸ਼ੀਅਲ ਅਦਾਲਤ ਵਿਚ ਅਗਲੀ ਪੇਸ਼ੀ 1 ਅਕਤੂਬਰ ਨੂੰ ਹੋਣੀ ਹੈ।

Have something to say? Post your comment

 

ਸੰਸਾਰ

ਪੰਜਾਬੀ ਜ਼ੁਬਾਨ ਨੂੰ ਬਿਗਾਨਿਆ ਨਾਲੋਂ ਵੱਧ ਆਪਣਿਆਂ ਤੋਂ ਖ਼ਤਰਾ: ਫ਼ਖਰ ਜ਼ਮਾਨ

34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈਣ 65 ਮੈਂਬਰੀ ਡੈਲੀਗੇਸ਼ਨ ਪਾਕਿਸਤਾਨ ਪੁੱਜਾ

ਕਮਿਉਨਿਟੀ ਪ੍ਰਾਜੈਕਟ ਰਿਵਰਸਾਈਡ ਫੀਊਨਰਲਹੋਮ ਸਰੀ ਬਾਰੇ ਕੁਝ ਅਹਿਮ ਤੱਤ

ਐਬਸਫੋਰਡ ਲਾਈਫ ਟੀਮਜ ਟਰੇਨਿੰਗ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਨਾਨਕ ਨਿਵਾਸ ਵਿਖੇ ਨਤਮਸਤਕ ਹੋਏ

ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਮਹਾਨ ਨਾਵਲਕਾਰ ਗੁਰਦਿਆਲ ਸਿੰਘ ਦਾ ਜਨਮ ਦਿਨ ਮਨਾਇਆ

ਕੈਨੇਡਾ: ਭਾਰਤੀ ਮੂਲ ਦੀ ਅਨੀਤਾ ਆਨੰਦ ਨੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਤੋਂ ਖੁਦ ਨੂੰ ਕੀਤਾ ਬਾਹਰ

ਹਰਦੀਪ ਸਿੰਘ ਨਿੱਝਰ ਕਤਲ ਕੇਸ ਦੇ ਚਾਰੇ ਮੁਲਜ਼ਮ ਹਿਰਾਸਤ ਵਿੱਚ ਹਨ: ਕੈਨੇਡੀਅਨ ਮੀਡੀਆ

ਬੰਗਲਾਦੇਸ਼: ਮੁੱਖ ਸਲਾਹਕਾਰ ਮੁਹੰਮਦ ਯੂਨਸ ਨੇ ਡਾ: ਮਨਮੋਹਨ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਟ -ਬੰਨੇ ਤਾਰੀਫਾਂ ਦੇ ਪੁੱਲ

ਮਨਮੋਹਨ ਸਿੰਘ ਦਾ ਯੋਗਦਾਨ ਅਨਮੋਲ, ਉਨ੍ਹਾਂ ਦੀ ਸਿਆਸੀ ਹਿੰਮਤ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ: ਜੋ ਬਿਡੇਨ

ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਹਸਪਤਾਲ ਵਿੱਚ ਭਰਤੀ