BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਨੈਸ਼ਨਲ

ਅੱਜ ਹੀ ਹੋ ਸਕਦੀ ਹੈ ਸਿੱਖਾਂ ਦੀ ਆਬਾਦੀ 11 ਕਰੋੜ ਜੇ ਇੰਜ ਕਰ ਲਿਆ ਜਾਵੇ

ਕੌਮੀ ਮਾਰਗ ਬਿਊਰੋ | October 06, 2024 09:05 PM

ਗਾਜ਼ੀਆਬਾਦ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜ ਤਖਤ ਸਾਹਿਬਾਨ ਦੇ ਜਥੇਦਾਰਾਂ ਨੂੰ ਇੱਕ ਖੁੱਲਾ ਖੱਤ ਲਿਖ ਕੇ 8 ਕਰੋੜ ਸਿੱਖਾਂ ਨੂੰ ਸਿੱਖੀ ਵਿੱਚ ਸ਼ਾਮਿਲ ਕਰਨ ਲਈ ਬੇਨਤੀ ਕੀਤੀ ਹੈ। ਉਹਨਾਂ ਆਪਣੇ ਖਤ ਵਿੱਚ ਲਿਖਿਆ ਕਿ ਇਹ 8 ਕਰੋੜ ਸਿੱਖ ਉਹ ਹਨ  ਜੋ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹਰ ਯੁੱਧ ਵਿੱਚ ਉਹਨਾਂ ਦੇ ਨਾਲ ਜੰਗਲਾ ਵਿਚ ਰਹੇ ।ਸਿੱਖ ਜਰਨੈਲਾ ਦੇ ਨਾਲ ਰਹਿ ਕੇ ਇਹ ਯੁੱਧ ਲੜਦੇ ਰਹੇ । ਮੁਗਲਾਂ ਨੇ ਜਦੋਂ ਸਿੱਖਾਂ ਦੇ ਸਿਰਾਂ ਦਾ ਮੁੱਲ ਪਾਇਆ ਤਾਂ ਇਹਨਾਂ ਜਾਤਾਂ ਵਾਲੇ ਜੰਗਲਾਂ ਵਿੱਚ ਹੀ ਰਹਿੰਦੇ ਸਨ , ਕੋਈ ਘਰ ਘਾਟ ਪੱਕਾ ਨਹੀਂ ਬਣਾਉਂਦੇ ਸਨ ।ਅੱਜ ਵੀ ਜਿਆਦਾਤਰ ਅਜਿਹੇ ਸਿੱਖ ਹਨ ਜੋ ਕਾਫੀ ਗਰੀਬ ਹਨ ।ਇਹ ਸਿਕਲੀਗਰ, ਭਾਟੜੇ, ਲੁਬਾਣੇ ਅਤੇ ਵਣਜਾਰੇ ਸਿੱਖ ਹਨ ।ਇਹਨਾਂ ਦੀ ਆਬਾਦੀ 8 ਕਰੋੜ ਦੇ ਕਰੀਬ ਹੈ ਜੇ ਇਹਨਾਂ ਨੂੰ ਸਿੱਖੀ ਵਿੱਚ ਸ਼ਾਮਿਲ ਕਰ ਲਿਆ ਜਾਵੇ ਤਾਂ ਸਿੱਖਾਂ ਦੀ ਕੁੱਲ ਆਬਾਦੀ 11 ਕਰੋੜ ਹੋ ਜਾਵੇਗੀ ਅਜਿਹੀਆਂ ਮੰਗਾਂ ਪਹਿਲਾਂ ਵੀ ਉਠਦੀਆਂ ਰਹੀਆਂ ਹਨ ਇਹ ਉਨਾ ਆਪਣੀ ਅਪੀਲ ਵਿੱਚ ਕਿਹਾ।

ਉਹਨਾਂ ਇਸ ਖਤ ਵਿੱਚ ਲਿਖਿਆ ਕਿ ਇਹ ਸਿੰਘ ਆਪਣੇ ਜੀਵਨ ਦੇ ਸਾਰੇ ਕੰਮ ਨਾਮਕਰਨ ਤੋਂ ਲੈ ਕੇ ਅਕਾਲ ਚਣਾ ਚਲਾਣਾ ਹੋਣ ਤੱਕ ਹਰ
ਕੰਮ ਗੁਰੂ ਗ੍ਰੰਥ ਸਾਹਿਬ ਜੀ ਦੀ ਆਗਿਆ ਅਨੁਸਾਰ ਕਰਦੇ ਹਨ । ਇਹ  ਸਿੱਖ ਆਪਣੇ ਨਾਮ ਪਿੱਛੇ ਸਿੰਘ ਅਤੇ ਕੋਰ ਲਾਉਂਦੇ ਹਨ  ਅੰਮ੍ਰਿਤ ਛਕ ਕੇ ਗੁਰੂ ਦੇ ਸਿੱਖ ਅੰਮ੍ਰਿਤਧਾਰੀ ਕਹਾਉਂਦੇ ਹਨ।ਇਹ ਸਿੱਖ ਧਰਮ ਦੀ ਮਰਿਆਦਾ ਦਾ ਪਾਲਣ ਕਰਦੇ ਹਨ।

ਅੱਜ ਵੀ 80% ਗਰੀਬੀ ਹਨ।  ਪੰਚ ਤਖ਼ਤ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਸਾਹਿਬਾਨ ਨੂੰ ਸਿੱਖ ਧਰਮ ਵਿੱਚ ਸ਼ਾਮਲ ਕਰਕੇ ਸਤਿਕਾਰ ਦੇਣਾ ਚਾਹੀਦਾ ਹੈ।

ਮੀਟਿੰਗ ਵਿੱਚ ਗਾਜ਼ੀਆਬਾਦ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜੀਤ ਸਿੰਘ ਹਰਦੀਪ ਸਿੰਘ ਜਗਤਾਰ ਸਿੰਘ ਭੱਟੀ ਤੇਜਪਾਲ ਸਿੰਘ ਰਵਿੰਦਰ ਜੀਤ ਸਿੰਘ ਚਰਨਜੀਤ ਸਿੰਘ ਪੁਰਸ਼ੋਤਮ ਸਿੰਘ ਸਰਦਾਰ ਜਗਮੀਤ ਸਿੰਘ ਕਵਲਜੀਤ ਸਿੰਘ ਤ੍ਰਿਲੋਚਨ ਸਿੰਘ ਰਾਜਿੰਦਰ ਸਿੰਘ ਵਾਲੀਆ ਭਗਤ ਸਿੰਘ ਨਵਨੀਤ ਸਿੰਘ ਗੁਰਜੀਤ ਸਿੰਘ ਆਜ਼ਾਦ ਜੋਗਿੰਦਰ ਸਿੰਘ ਰਮਨਦੀਪ ਸਿੰਘ ਵਾਲੀਆ ਆਦਿ ਹਾਜ਼ਰ ਸਨ। 

Have something to say? Post your comment

 

ਨੈਸ਼ਨਲ

ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਵਿਧਾਇਕ ਸੁਖਬੀਰ ਸਿੰਘ ਦਲਾਲ ਨੇ ਕਿਹਾ, ਕੇਜਰੀਵਾਲ ਨੇ ਪੰਜਾਬੀਆਂ ਲਈ ਕੁਝ ਨਹੀਂ ਕੀਤਾ

ਬੰਗਲਾਦੇਸ਼: ਹਿੰਦੂ ਧਾਰਮਿਕ ਸਥਾਨਾਂ 'ਤੇ ਹਮਲੇ ਜਾਰੀ, ਤਿੰਨ ਮੰਦਰਾਂ 'ਚ ਭੰਨਤੋੜ, ਇਕ ਗ੍ਰਿਫਤਾਰ

ਭਾਜਪਾ ਸੰਸਦ ਮੈਂਬਰ ਨੇ ਪ੍ਰਿਅੰਕਾ ਗਾਂਧੀ ਨੂੰ '1984' ਲਿਖਿਆ ਬੈਗ ਤੋਹਫ਼ੇ ਵਿੱਚ ਦਿੱਤਾ

ਭਾਰਤੀ ਰਾਜਦੂਤ ਨੂੰ ਖਾਲਿਸਤਾਨੀ ਵੱਖਵਾਦੀਆਂ ਦੀ ਧਮਕੀ 'ਗੰਭੀਰ' ਮੁੱਦਾ : ਵਿਦੇਸ਼ ਮੰਤਰਾਲਾ

ਸਰਕਾਰ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਗੱਲ ਕਰੇ: ਰਾਘਵ ਚੱਢਾ

ਪੰਥ ਦੀਆਂ ਨੁਮਾਇੰਦਾ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਵਿੱਢਿਆ ਜਾਵੇਗਾ ਮੋਰਚਾ: ਦਿੱਲੀ ਗੁਰਦੁਆਰਾ ਕਮੇਟੀ

ਸਟੇਟ ਲੈਵਲ ਦੇ ਜੂਨੀਅਰ ਤਬਲਾ ਮੁਕਾਬਲੇ ’ਚ ਪਹਿਲੇ ਸਥਾਨ ’ਤੇ ਰਹਿਣ ਵਾਲੇ ਗਗਨਦੀਪ ਸਿੰਘ ਦਾ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਨਮਾਨ

ਪੰਜਾਬ ਨੂੰ 22,160 ਕਰੋੜ ਰੁਪਏ ਦੇ 38 ਹਾਈਵੇ ਪ੍ਰੋਜੈਕਟ ਮਿਲੇ: ਵਿਕਰਮਜੀਤ ਸਿੰਘ ਸਾਹਨੀ

ਕਿਸਾਨ ਆਗੂ ਡੱਲੇਵਾਲ ਦੀ ਗੰਭੀਰ ਸਿਹਤ ਬਾਰੇ ਸੁਪਰੀਮ ਕੋਰਟ ਹੋਈ ਸਖ਼ਤ ਮੰਗੀਆਂ ਮੈਡੀਕਲ ਰਿਪੋਰਟਾਂ

ਰਾਹੁਲ ਗਾਂਧੀ ਨੇ ਮੇਰੇ ਨਾਲ ਦੁਰਵਿਵਹਾਰ ਕੀਤਾ ਭਾਜਪਾ ਦੀ ਸਾਂਸਦ ਮੈਂਬਰ ਨੇ ਲਾਏ ਆਰੋਪ