ਪੰਜਾਬ

ਰਿਟਰਨਿੰਗ ਅਫ਼ਸਰਾਂ ਵੱਲੋਂ ਪੜਤਾਲ ਦੌਰਾਨ ਸਰਪੰਚਾਂ ਲਈ 3683 ਅਤੇ ਪੰਚਾਂ ਲਈ 11734 ਨਾਮਜ਼ਦਗੀਆਂ ਰੱਦ

ਕੌਮੀ ਮਾਰਗ ਬਿਊਰੋ | October 07, 2024 09:03 PM



ਚੰਡੀਗੜ੍ਹ-
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ 2024 ਦੌਰਾਨ ਰਿਟਰਨਿੰਗ ਅਫ਼ਸਰਾਂ ਵੱਲੋਂ ਸਰਪੰਚਾਂ ਲਈ ਕੁੱਲ 3683 ਅਤੇ ਪੰਚਾਂ ਲਈ 11734 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ ।

ਰਿਟਰਨਿੰਗ ਅਫਸਰਾਂ ਦੁਆਰਾ ਪੜਤਾਲ ਪ੍ਰਕਿਰਿਆ ਦੌਰਾਨ ਰੱਦ ਕੀਤੇ ਗਏ ਨਾਮਜ਼ਦਗੀਆਂ ਦੀ ਜ਼ਿਲ੍ਹਾਵਾਰ ਵਿਸਤ੍ਰਿਤ ਰਿਪੋਰਟ ਹੇਠ ਲਿਖੇ ਅਨੁਸਾਰ ਹੈ:

ਅੰਮ੍ਰਿਤਸਰ ਵਿੱਚ ਸਰਪੰਚਾਂ ਲਈ 247 ਅਤੇ ਪੰਚਾਂ ਲਈ 1387 ਨਾਮਜ਼ਦਗੀਆਂ ਰੱਦ ਹੋਈਆਂ

ਬਠਿੰਡਾ ਵਿੱਚ ਸਰਪੰਚਾਂ ਲਈ 68 ਅਤੇ ਪੰਚਾਂ ਲਈ 248 ਨਾਮਜ਼ਦਗੀਆਂ ਰੱਦ ਹੋਈਆਂ

ਬਰਨਾਲਾ ਵਿੱਚ ਸਰਪੰਚਾਂ ਲਈ 20 ਅਤੇ ਪੰਚਾਂ ਲਈ 30 ਨਾਮਜ਼ਦਗੀਆਂ ਰੱਦ ਹੋਈਆਂ

ਫ਼ਤਹਿਗੜ੍ਹ ਸਾਹਿਬ ਵਿੱਚ ਸਰਪੰਚਾਂ ਲਈ 106 ਅਤੇ ਪੰਚਾਂ ਲਈ 242 ਨਾਮਜ਼ਦਗੀਆਂ ਰੱਦ ਹੋਈਆਂ

ਫਰੀਦਕੋਟ ਵਿੱਚ ਸਰਪੰਚਾਂ ਲਈ 70 ਅਤੇ ਪੰਚਾਂ ਲਈ 209 ਨਾਮਜ਼ਦਗੀਆਂ ਰੱਦ ਹੋਈਆਂ

ਫਾਜ਼ਿਲਕਾ ਵਿੱਚ ਸਰਪੰਚਾਂ ਲਈ 52 ਅਤੇ ਪੰਚਾਂ ਲਈ 138 ਨਾਮਜ਼ਦਗੀਆਂ ਰੱਦ ਹੋਈਆਂ

ਗੁਰਦਾਸਪੁਰ ਵਿੱਚ ਸਰਪੰਚਾਂ ਲਈ 1208 ਅਤੇ ਪੰਚਾਂ ਲਈ 3533 ਨਾਮਜ਼ਦਗੀਆਂ ਰੱਦ ਹੋਈਆਂ

ਹੁਸ਼ਿਆਰਪੁਰ  ਵਿੱਚ ਸਰਪੰਚਾਂ ਲਈ 18 ਅਤੇ ਪੰਚਾਂ ਲਈ 87 ਨਾਮਜ਼ਦਗੀਆਂ ਰੱਦ ਹੋਈਆਂ

ਜਲੰਧਰ ਵਿੱਚ ਸਰਪੰਚਾਂ ਲਈ 68 ਅਤੇ ਪੰਚਾਂ ਲਈ 214 ਨਾਮਜ਼ਦਗੀਆਂ ਰੱਦ ਹੋਈਆਂ

ਕਪੂਰਥਲਾ ਵਿੱਚ ਸਰਪੰਚਾਂ ਲਈ 45 ਅਤੇ ਪੰਚਾਂ ਲਈ 190 ਨਾਮਜ਼ਦਗੀਆਂ ਰੱਦ ਹੋਈਆਂ

ਲੁਧਿਆਣਾ ਵਿੱਚ ਸਰਪੰਚਾਂ ਲਈ 134 ਅਤੇ ਪੰਚਾਂ ਲਈ 537 ਨਾਮਜ਼ਦਗੀਆਂ ਰੱਦ ਹੋਈਆਂ

ਮਾਨਸਾ ਵਿੱਚ ਸਰਪੰਚਾਂ ਲਈ 15 ਅਤੇ ਪੰਚਾਂ ਲਈ 45 ਨਾਮਜ਼ਦਗੀਆਂ ਰੱਦ ਹੋਈਆਂ

ਮਲੇਰਕੋਟਲਾ ਵਿੱਚ ਸਰਪੰਚਾਂ ਲਈ 4 ਅਤੇ ਪੰਚਾਂ ਲਈ 23 ਨਾਮਜ਼ਦਗੀਆਂ ਰੱਦ ਹੋਈਆਂ

ਮੋਗਾ ਵਿੱਚ ਸਰਪੰਚਾਂ ਲਈ 115 ਅਤੇ ਪੰਚਾਂ ਲਈ 376 ਨਾਮਜ਼ਦਗੀਆਂ ਰੱਦ ਹੋਈਆਂ

ਐਸ.ਏ.ਐਸ ਨਗਰ ਵਿੱਚ ਸਰਪੰਚਾਂ ਲਈ 122 ਅਤੇ ਪੰਚਾਂ ਲਈ 389 ਨਾਮਜ਼ਦਗੀਆਂ ਰੱਦ ਹੋਈਆਂ

ਸ੍ਰੀ ਮੁਕਤਸਰ ਸਾਹਿਬ ਵਿੱਚ ਸਰਪੰਚਾਂ ਲਈ 98 ਅਤੇ ਪੰਚਾਂ ਲਈ 303 ਨਾਮਜ਼ਦਗੀਆਂ ਰੱਦ ਹੋਈਆਂ

ਐਸ.ਬੀ.ਐਸ ਨਗਰ ਵਿੱਚ ਸਰਪੰਚਾਂ ਲਈ 22 ਅਤੇ ਪੰਚਾਂ ਲਈ 59 ਨਾਮਜ਼ਦਗੀਆਂ ਰੱਦ ਹੋਈਆਂ

ਪਟਿਆਲਾ ਵਿੱਚ ਸਰਪੰਚਾਂ ਲਈ 384 ਅਤੇ ਪੰਚਾਂ ਲਈ 713 ਨਾਮਜ਼ਦਗੀਆਂ ਰੱਦ ਹੋਈਆਂ

ਪਠਾਨਕੋਟ ਵਿੱਚ ਸਰਪੰਚਾਂ ਲਈ 19 ਅਤੇ ਪੰਚਾਂ ਲਈ 65 ਨਾਮਜ਼ਦਗੀਆਂ ਰੱਦ ਹੋਈਆਂ

ਰੋਪੜ ਵਿੱਚ ਸਰਪੰਚਾਂ ਲਈ 27 ਅਤੇ ਪੰਚਾਂ ਲਈ 106 ਨਾਮਜ਼ਦਗੀਆਂ ਰੱਦ ਹੋਈਆਂ

ਸੰਗਰੂਰ ਵਿੱਚ ਸਰਪੰਚਾਂ ਲਈ 48 ਅਤੇ ਪੰਚਾਂ ਲਈ 109 ਨਾਮਜ਼ਦਗੀਆਂ ਰੱਦ ਹੋਈਆਂ

ਤਰਨਤਾਰਨ ਵਿੱਚ ਸਰਪੰਚਾਂ ਲਈ 362 ਅਤੇ ਪੰਚਾਂ ਲਈ 1485 ਨਾਮਜ਼ਦਗੀਆਂ ਰੱਦ ਹੋਈਆਂ

Have something to say? Post your comment

 

ਪੰਜਾਬ

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਨੇ ਬਾਰ੍ਹਵੀਂ ਜਮਾਤ ਨੂੰ ਦਿੱਤੀ ਵਿਦਾਇਗੀ

ਪੰਜਾਬ ਸਰਕਾਰ  ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਡਾ. ਅੰਬੇਡਕਰ 'ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ 'ਚ 'ਆਪ' ਵੱਲੋਂ ਜ਼ੋਰਦਾਰ ਪ੍ਰਦਰਸ਼ਨ

ਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਸੁਖਬੀਰ ਧੜੇ ਨੇ ਅਸਤੀਫਿਆਂ ਨੂੰ ਲਮਕਾਉਣ, ਤਬਦੀਲੀ ਕਰਵਾਉਣ ਅਤੇ ਤਖ਼ਤ ਸਾਹਿਬ ਤੋ ਬਣੀ ਕਮੇਟੀ ਨੂੰ ਦਰਕਿਨਾਰ ਕਰਨ ਲਈ ਰਚੀ ਸਾਜਿਸ਼

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਇਲਜ਼ਾਮਾਂ ਦੀ ਪੜਤਾਲ ਲਈ ਗਠਿਤ ਕੀਤੀ ਤਿੰਨ ਮੈਂਬਰੀ ਕਮੇਟੀ ਸ਼੍ਰੋਮਣੀ ਕਮੇਟੀ ਨੇ

22 ਦਸੰਬਰ ਅਤੇ 27 ਦਸੰਬਰ ਨੂੰ ਲਾਸਾਨੀ ਮਹਾਨ ਸ਼ਹਾਦਤ ਲਈ ਸੰਗਤਾਂ ਸਵੇਰੇ 10 ਵਜੇ 10 ਮਿੰਟ ਜਰੂਰ ਜਾਪ ਕਰਨ-ਜਥੇਦਾਰ ਸ੍ਰੀ ਅਕਾਲ ਤਖ਼ਤ

ਹਰਮਨਪ੍ਰੀਤ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਕਾਵਿ ਸੰਗ੍ਰਹਿ ‘ਕਿੱਥੇ ਖੋ ਗਏ ਚੱਜ ਦੇ ਬੰਦੇ’ ਨੂੰ ਕੀਤਾ ਲੋਕ ਅਰਪਣ