ਪੰਜਾਬ

ਵਿਦੇਸ਼ੀ ਨਾਗਰਿਕ ਦਾ ਕੀਮਤੀ ਮੋਬਾਈਲ ਤੇ ਜਰੂਰੀ ਦਸਤਾਵੇਜ਼ ਸੌਂਪੇ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | October 08, 2024 08:55 PM

ਅੰਮ੍ਰਿਤਸਰ - ਅਸਟਰੇਲੀਅਨ ਨਾਗਰਿਕ ਮਾਇਕਲ ਨੇ ਕਿਹਾ ਕਿ ਉਸ ਨੇ ਪੂਰੀ ਦੁਨੀਆ ਵਿਚ ਸਿੱਖਾਂ ਦੀ ਬਹਾਦਰੀ, ਇਮਾਨਦਾਰੀ ਅਤੇ ਜ਼ਿੰਦਾਦਿਲੀ ਦੀਆਂ ਜੋ ਗੱਲਾਂ ਸੁਣੀਆਂ ਸਨ ਉਹ ਇਥੇ ਆ ਕੇ ਸੱਚ ਸਾਬਿਤ ਹੋਈਆ। ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਏ ਅਸਟਰੇਲੀਅਨ ਨਾਗਰਿਕ ਮਾਇਕਲ ਆਪਣਾ ਕੀਮਤੀ ਸਮਾਨ, ਮੋਬਾਈਲ ਅਤੇ ਜਰੂਰੀ ਦਸਤਾਵੇਜ਼ ਗਵਾ ਬੈਠਾ। ਜਿਵੇਂ ਹੀ ਉਸ ਨੂੰ ਸਮਾਨ ਦੇ ਗਵਾਚ ਜਾਣ ਦਾ ਪਤਾ ਲੱਗਾ ਤਾਂ ਉਹ ਬੇਹੱਦ ਪ੍ਰੇਸ਼ਾਨ ਹੋਇਆ। ਉਸ ਨੇ ਤੁਰੰਤ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਮੌਜੂਦ ਅਧਿਕਾਰੀਆਂ ਨਾਲ ਸੰਪਰਕ ਕੀਤਾ। ਮੁੱਖ ਸੂਚਨਾ ਅਧਿਕਾਰੀ ਸ ਅਮ੍ਰਿਤਪਾਲ ਸਿੰਘ ਸਹਿ ਸੂਚਨਾ ਅਧਿਕਾਰੀ ਰਣਧੀਰ ਸਿੰਘ ਨੇ ਮਿਸਟਰ ਮਾਇਕਲ ਨੂੰ ਹੌਸਲਾ ਦਿੱਤਾ ਤੇ ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਮਦਦ ਨਾਲ ਮਾਇਕਲ ਦਾ ਸਮਾਨ ਲੱਭ ਕੇ ਉਸ ਦੇ ਹਵਾਲੇ ਕੀਤਾ। ਇਸ ਮੌਕੇ ਮਾਇਕਲ ਨੇ ਸੂਚਨਾ ਅਧਿਕਾਰੀਆਂ ਦਾ ਧਨਵਾਦ ਕਰਦਿਆਂ ਕਿਹਾ ਕਿ ਉਸ ਨੇ ਪੂਰੀ ਦੁਨੀਆ ਵਿਚ ਸਿੱਖਾਂ ਦੀ ਬਹਾਦਰੀ, ਇਮਾਨਦਾਰੀ ਅਤੇ ਜ਼ਿੰਦਾਦਿਲੀ ਦੀਆਂ ਜੋ ਗੱਲਾਂ ਸੁਣੀਆਂ ਸਨ ਉਹ ਇਥੇ ਆ ਕੇ ਸੱਚ ਸਾਬਿਤ ਹੋਈਆ।

Have something to say? Post your comment

 

ਪੰਜਾਬ

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਨੇ ਬਾਰ੍ਹਵੀਂ ਜਮਾਤ ਨੂੰ ਦਿੱਤੀ ਵਿਦਾਇਗੀ

ਪੰਜਾਬ ਸਰਕਾਰ  ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਡਾ. ਅੰਬੇਡਕਰ 'ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ 'ਚ 'ਆਪ' ਵੱਲੋਂ ਜ਼ੋਰਦਾਰ ਪ੍ਰਦਰਸ਼ਨ

ਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਸੁਖਬੀਰ ਧੜੇ ਨੇ ਅਸਤੀਫਿਆਂ ਨੂੰ ਲਮਕਾਉਣ, ਤਬਦੀਲੀ ਕਰਵਾਉਣ ਅਤੇ ਤਖ਼ਤ ਸਾਹਿਬ ਤੋ ਬਣੀ ਕਮੇਟੀ ਨੂੰ ਦਰਕਿਨਾਰ ਕਰਨ ਲਈ ਰਚੀ ਸਾਜਿਸ਼

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਇਲਜ਼ਾਮਾਂ ਦੀ ਪੜਤਾਲ ਲਈ ਗਠਿਤ ਕੀਤੀ ਤਿੰਨ ਮੈਂਬਰੀ ਕਮੇਟੀ ਸ਼੍ਰੋਮਣੀ ਕਮੇਟੀ ਨੇ

22 ਦਸੰਬਰ ਅਤੇ 27 ਦਸੰਬਰ ਨੂੰ ਲਾਸਾਨੀ ਮਹਾਨ ਸ਼ਹਾਦਤ ਲਈ ਸੰਗਤਾਂ ਸਵੇਰੇ 10 ਵਜੇ 10 ਮਿੰਟ ਜਰੂਰ ਜਾਪ ਕਰਨ-ਜਥੇਦਾਰ ਸ੍ਰੀ ਅਕਾਲ ਤਖ਼ਤ

ਹਰਮਨਪ੍ਰੀਤ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਕਾਵਿ ਸੰਗ੍ਰਹਿ ‘ਕਿੱਥੇ ਖੋ ਗਏ ਚੱਜ ਦੇ ਬੰਦੇ’ ਨੂੰ ਕੀਤਾ ਲੋਕ ਅਰਪਣ