ਹਰਿਆਣਾ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਗੁਹਾਟੀ ਦੇ ਮਾਂ ਕਾਮਾਖਿਆ ਮੰਦਿਰ ਵਿਚ ਪੂਜਾ ਕੀਤੀ

ਕੌਮੀ ਮਾਰਗ ਬਿਊਰੋ | October 14, 2024 06:27 PM

 

ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਆਪਣੀ ਧਰਮਪਤਨੀ ਸ੍ਰੀਮਤੀ ਸੁਮਨ ਸੈਨੀ ਦੇ ਨਾਲ ਅਸਮ ਦੇ ਗੁਹਾਟੀ ਸਥਿਤ ਕਾਮਾਖਿਆ ਮੰਦਿਰ ਵਿਚ ਪੂਜਾ-ਅਰਚਣਾ ਕਰ ਸੂਬਾ ਅਤੇ ਸੂਬਾਵਾਸੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਇਸ ਦੌਰਾਨ ਹਰਿਆਣਾ ਬੀਜੇਪੀ ਪ੍ਰਧਾਨ ਸ੍ਰੀ ਮੋਹਨ ਲਾਲ ਬਡੌਲੀ ਵੀ ਮੌਜੂਦ ਰਹੇ

ਇਸ ਮੌਕੇ 'ਤੇੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਖੁਸ਼ਕਿਸਮਤ ਹਾਂ ਕਿ ਮੈਨੂੰ ਮਾਂ ਦੇ ਦਰਸ਼ਸ਼ ਕਰਨ ਦਾ ਮੌਕਾ ਮਿਲਿਆ ਹੈ ਉਨ੍ਹਾਂ ਨੇ ਕਿਹਾ ਕਿ ਉਹ ਚੋਣ ਤੋਂ ਪਹਿਲਾਂ ਕਾਮਾਖਿਆ ਮੰਦਿਰ ਵਿਚ ਦਰਸ਼ਨ ਕਰਨ ਦੇ ਲਈ ਆਏ ਸਨ ਅਤੇ ਅੱਜ ਇਕ ਵਾਰ ਫਿਰ ਮਾਂ ਦੇ ਦਰਸ਼ਨ ਕਰਨ ਦੀ ਖੁਸ਼ਕਿਸਮਤੀ ਪ੍ਰਾਪਤ ਹੋਈ ਹੈ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਉਨ੍ਹਾਂ ਨੇ ਮਾਤਾ ਤੋਂ ਕਾਮਨਾ ਕੀਤੀ ਹੈ ਕਿ ਸਾਰੇ ਸੂਬਾਵਾਸੀ ਸਿਹਤਮੰਦ ਰਹਿਣ ਅਤੇ ਹਰਿਆਣਾ ਸੂਬੇ ਦੇ ਵਿਕਾਸ ਦੀ ਇਸ ਗਾਥਾ ਵਿਚ ਮਜਬੂਤੀ ਨਾਲ ਆਪਣਾ ਯੋਗਦਾਨ ਦਿੰਦੇ ਰਹਿਣ ਉਨ੍ਹਾਂ ਨੇ ਕਿਹਾ ਕਿ ਸਾਨੂੰ ਜੋ ਬਹੁਮਤ ਮਿਲਿਆ ਹੈ,  ਉਸ ਦੇ ਲਈ ਮੈਂ ਸੂਬਾਵਸੀਆਂ ਦਾ ਧੰਨਵਾਦ ਕਰਦਾ ਹਾਂ

Have something to say? Post your comment

 

ਹਰਿਆਣਾ

ਦੇਸ਼ ਦਾ ਮਾਣ ਵਧਾਉਣ ਵਾਲੇ ਖਿਡਾਰੀਆਂ ਦੀ ਮਾਤਾਵਾਂ ਦਾ ਆਸ਼ੀਰਵਾਦ ਮਿਲਣਾ ਮੇਰੇ ਲਈ ਸਨਮਾਨ ਦੀ ਲੰਮ੍ਹਾ - ਮੁੱਖ ਮੰਤਰੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਨਵੇਂ ਸਾਲ 2025 ਦੇ ਕੈਲੇਂਡਰ ਦੀ ਘੁੰਡ ਚੁਕਾਈ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਮੁੱਖ ਮੰਤਰੀ ਸੁਰਗਵਾਸੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਤੀ ਸ਼ਰਧਾਂਜਲੀ

ਸੁਸ਼ਾਸਨ ਨਾਲ ਜਨਮਾਨਸ ਦਾ ਜੀਵਨ ਹੋਇਆ ਸਰਲ ਤੇ ਯੋਜਨਾਵਾਂ ਤੱਕ ਪਹੁੰਚ ਹੋਈ ਸਰਲ - ਨਾਂਇਬ ਸਿੰਘ ਸੈਣੀ

ਭਾਜਪਾ ਦੇ ਇਸ਼ਾਰੇ 'ਤੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਹੋਈ ਗੜਬੜੀ: ਕਰਨ ਸਿੰਘ ਦਲਾਲ

ਹਰਿਆਣਾ ਕਮੇਟੀ ਵਲੋਂ ਅਨਾਜ ਮੰਡੀ ਕਾਲਾਂਵਾਲੀ ਵਿੱਚ ਸ਼ਫਰ-ਏ-ਸ਼ਹਾਦਤ ਪ੍ਰੋਗਰਾਮ ਯਾਦਗਾਰੀ ਹੋ ਨਿਬੜਿਆ

ਹਰਿਆਣਾ ਵਿਚ ਵੀਰ ਬਾਲ ਦਿਵਸ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਵੀ ਆਗੂ ਸ੍ਰੀ ਓਮ ਪ੍ਰਕਾਸ ਚੌਟਾਲਾ ਦੇ ਹੋਏ ਅਕਾਲ ਚਲਾਣੇ ਤੇ ਸ. ਮਾਨ ਤੇ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ

ਨੂਹ: ਪੁਲਿਸ ਨੇ 11 ਸਾਈਬਰ ਠੱਗਾਂ ਨੂੰ ਗ੍ਰਿਫਤਾਰ ਕਰਕੇ 12 ਮੋਬਾਈਲ ਅਤੇ ਜਾਅਲੀ ਸਿਮ ਕੀਤੇ ਬਰਾਮਦ

ਸਾਬਕਾ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਸੂਬੇ ਵਿਚ ਸੋਗ ਦੀ ਲਹਿਰ