ਹਰਿਆਣਾ

ਦੀਵਾਲੀ ਦੇ ਮੌਕੇ 'ਤੇ 31 ਅਕਤੂਬਰ ਨੂੰ ਹਰਿਆਣਾ ਵਿਚ ਗਜਟਿਡ ਛੁੱਟੀ

ਕੌਮੀ ਮਾਰਗ ਬਿਊਰੋ | October 22, 2024 09:15 PM

ਚੰਡੀਗੜ੍ਹ - ਹਰਿਆਣਾ ਸਰਕਾਰ ਨੇ 31 ਅਕਤੂਬਰ ਦੀਵਾਲੀ ਮੌਕੇ ਵਿਚ ਗਜਟਿਡ ਛੁੱਟੀ ਐਲਾਨ ਕੀਤੀ ਹੈ ਮੁੱਖ ਸਕੱਤਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੁਣ 01 ਨਵੰਬਰ ਸ਼ੁਕਰਵਾਰ ਦੀ ਬਜਾਏ 31 ਅਕਤੂਬਰ ਵੀਰਵਾਰ ਨੂੰ ਦੀਵਾਲੀ ਦੇ ਤਿਉਹਾਰ 'ਤੇ ਰਾਜ ਦੇ ਸਾਰੇ ਵਿਭਾਗ/ਬੋਰਡ/ਨਿਗਮਾਂ/ਵਿਦਿਅਕ ਤੇ ਸੂਬੇ ਦੇ ਹੋਰ ਸੰਸਥਾਨਾਂ ਵਿਚ ਗਜਟਿਡ  ਛੁੱਟੀ ਰਹੇਗੀ

          ਨੋਟੀਫਿਕੇਸ਼ਨ ਅਨੁਸਾਰ 31 ਅਕਤੂਬਰ ਨੂੰ ਦੀਵਾਲੀ ਦੀ ਗਜਟਿਡ ਛੁੱਟੀ ਨੇਗੋਸ਼ਇਏਬਲ ਇੰਸਟਰੂਮੈਂਟ ਐਕਟ,  1881 ਦੀ ਧਾਰਾ 25 ਤਹਿਤ ਵੀ ਰਹੇਗਾ

Have something to say? Post your comment

 

ਹਰਿਆਣਾ

ਡੇਂਗੂ ਦੀ ਰੋਕਥਾਮ ਅਤੇ ਬਚਾਅ ਲਈ ਸਿਹਤ ਵਿਭਾਗ ਵੱਲੋਂ ਪੂਰੀ ਤਿਆਰੀ, ਲਗਾਤਾਰ ਕਰਵਾਈ ਜਾ ਰਹੀ ਫਾਗਿੰਗ

ਚੰਡੀਗੜ੍ਹ 'ਤੇ ਹਰਿਆਣਾ ਦਾ ਵੀ ਹੱਕ, ਭਗਵੰਤ ਮਾਨ ਵਿਧਾਨਸਭਾ ਦੇ ਵਿਸ਼ਾ 'ਤੇ ਰਾਜਨੀਤੀ ਨਾ ਕਰਨ - ਨਾਇਬ ਸਿੰਘ ਸੈਨੀ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਦਿੱਤਾ ਤੋਹਫਾ

ਗੁਰਦੁਆਰਾ ਨਾਢਾ ਸਾਹਿਬ ਵਿਖੇ "ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ" ਦੀ ਕਾਰ ਸੇਵਾ ਬਾਬਾ ਅਮਰੀਕ ਸਿੰਘ ਨੂੰ ਸੌਂਪੀ ਗਈ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਕੀਤਾ ਲਾਡਵਾ ਵਿਧਾਨਸਭਾ ਖੇਤਰ ਦੇ ਪਿੰਡਾਂ ਦਾ ਧੰਨਵਾਦੀ ਦੌਰਾ

ਹਰਿਆਣਾ ਵਿਚ ਪਰਾਲੀ ਜਲਾਉਣ ਦੀ ਘਟਨਾਵਾਂ ਵਿਚ ਆਈ ਗਿਰਾਵਟ - ਸ਼ਾਮ ਸਿੰਘ ਰਾਣਾ

ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਆਮ ਚੋਣ ਜਨਵਰੀ ਵਿਚ - ਜੱਜ ਐਚ ਐਸ ਭੱਲਾ

ਪੰਚਕੂਲਾ ਪੁਸਤਕ ਮੇਲਾ, ਗਿਆਨ, ਸਾਹਿਤ, ਕਲਾ ਅਤੇ ਸੱਭਿਆਚਾਰ ਦਾ ਸੰਗਮ: ਧਨਖੜ

ਡੀਏਪੀ ਖਾਦ ਦੀ ਉਪਲਬਧਤਾ ਵਿਚ ਕੋਈ ਕਮੀ ਨਹੀਂ-ਸਮੇਂ 'ਤੇ ਮਿਲੇਗੀ ਖਾਦ - ਮੁੱਖ ਮੰਤਰੀ ਮੰਤਰੀ ਨਾਇਬ ਸਿੰਘ ਸੈਨੀ

ਤੀਜਾ ਪੰਚਕੂਲਾ ਪੁਸਤਕ ਮੇਲੇ ਦਾ ਉਦਘਾਟਨ ਕਰਣਗੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ