BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਸੰਸਾਰ

ਬੀਸੀ ਅਸੈਂਬਲੀ ਚੋਣਾਂ 2024- ਲੱਗਭੱਗ 65,000 ਬੈਲਟ ਪੇਪਰ ਗਿਣਤੀ ਦੇ ਅੰਤਿਮ ਗੇੜ ਵਿਚ ਗਿਣੇ ਜਾਣਗੇ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | October 25, 2024 08:56 PM

ਸਰੀ-ਇਲੈਕਸ਼ਨਜ਼ ਬੀ ਸੀ ਨੇ ਅੱਜ ਕਿਹਾ ਹੈ ਕਿ ਵੋਟਾਂ ਵਾਲੇ ਦਿਨ ਗ਼ੈਰ-ਹਾਜਰ ਅਤੇ ਡਾਕ ਰਾਹੀਂ ਪ੍ਰਾਪਤ ਹੋਏ ਬੈਲਟ ਪੇਪਰਾਂ ਦੀ ਚੱਲ ਰਹੀ ਸਕ੍ਰੀਨਿੰਗ ਤੋਂ ਪਤਾ ਲੱਗਦਾ ਹੈ ਕਿ ਲੱਗਭੱਗ 65, 000 ਬੈਲਟ ਪੇਪਰ ਗਿਣਤੀ ਦੇ ਅੰਤਿਮ ਗੇੜ ਵਿਚ ਗਿਣੇ ਜਾਣਗੇ। ਜ਼ਿਕਰਯੋਗ ਹੈ ਕਿ ਪਹਿਲਾਂ 20 ਅਕਤੂਬਰ ਨੂੰ ਇਲੈਕਸ਼ਨਜ਼ ਬੀ ਸੀ ਨੇ ਅੰਦਾਜ਼ਾ ਲਾਇਆ ਸੀ ਕਿ ਤਕਰੀਬਨ 49, 000 ਬੈਲਟ ਪੇਪਰ ਅੰਤਿਮ ਗੇੜ ਵਿਚ ਗਿਣੇ ਜਾਣਗੇ।

ਇਲੈਕਸ਼ਨਜ਼ ਬੀ ਸੀ ਅਨੁਸਾਰ ਬੀ ਸੀ ਦੀਆਂ ਸੂਬਾਈ ਚੋਣਾਂ ਲਈ ਅੰਤਿਮ ਗਿਣਤੀ ਪ੍ਰਕਿਰਿਆ 26 ਅਕਤੂਬਰ ਨੂੰ ਸ਼ੁਰੂ ਹੋਵੇਗੀ ਅਤੇ 28 ਅਕਤੂਬਰ ਨੂੰ ਸਮਾਪਤ ਹੋਵੇਗੀ। ਅੰਤਿਮ ਗਿਣਤੀ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਚੋਣ ਅਧਿਕਾਰੀ 19 ਅਕਤੂਬਰ ਨੂੰ ਸ਼ਾਮ 8 ਵਜੇ ਤੱਕ ਪ੍ਰਾਪਤ ਹੋਏ ਗ਼ੈਹਾਜ਼ਰ ਅਤੇ ਮੇਲ-ਇਨ ਬੈਲਟ ਪੇਪਰਾਂ ਦੀ ਜਾਂਚ ਕਰ ਰਹੇ ਹਨ। ਇਸ ਜਾਂਚ ਅਧੀਨ ਇਹ ਨਿਸ਼ਚਿਤ ਕੀਤਾ ਜਾ ਰਿਹਾ ਹੈ ਕਿ ਵੋਟਰ ਵੋਟ ਪਾਉਣ ਦੇ ਯੋਗ ਸੀ ਅਤੇ ਉਸ ਨੇ ਪਹਿਲਾਂ ਵੋਟ ਨਹੀਂ ਪਾਈ ਸੀ।

ਇਲੈਕਸ਼ਨਜ਼ ਬੀ.ਸੀ. ਵੱਲੋਂ ਕੱਲ੍ਹ 25 ਅਕਤੂਬਰ ਨੂੰ ਜ਼ਿਲੇ ਦੇ ਹਿਸਾਬ ਨਾਲ ਗਿਣਤੀ ਕਰਨ ਵਾਲੇ ਬਾਕੀ ਬੈਲਟ ਪੇਪਰਾਂ ਦੀ ਗਿਣਤੀ ਪ੍ਰਦਾਨ ਕੀਤੀ ਜਾਵੇਗੀ।

Have something to say? Post your comment

 

ਸੰਸਾਰ

ਰਾਜਬੀਰ ਰਾਜੂ ਕਬੱਡੀ ਕਲੱਬ ਸਰੀ ਨੇ ਮਨਾਇਆ ਸ਼ਾਨਦਾਰ ਸਾਲਾਨਾ ਸਮਾਗਮ

ਕੈਨੇਡਾ: ਗ਼ਜ਼ਲ ਮੰਚ ਸਰੀ ਵੱਲੋਂ ਕਰਵਾਏ ‘ਕਾਵਿਸ਼ਾਰ’ ਪ੍ਰੋਗਰਾਮ ਵਿਚ 30 ਕਵੀਆਂ ਨੇ ਖੂਬਸੂਰਤ ਕਾਵਿਕ ਮਾਹੌਲ ਸਿਰਜਿਆ

ਗੁਰਦੁਆਰਾ ਨਾਨਕ ਨਿਵਾਸ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ

ਪਹਿਲੀ ਸਿੱਖ ਅਮਰੀਕੀ ਵਜੋਂ ਹਰਮੀਤ ਕੌਰ ਢਿੱਲੋਂ ਨੂੰ ਅਮਰੀਕਾ ਰਾਸ਼ਟਰ ਅੰਦਰ ਚੋਟੀ ਦੇ ਸਿਵਲ ਰਾਈਟਸ ਪੋਸਟ ਵਾਸਤੇ ਨਾਮਜ਼ਦ ਹੋਣ ਲਈ ਵਧਾਈ: ਸਾਲਡੇਫ

ਤਰਕਸ਼ੀਲ ਸੁਸਾਇਟੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ

ਕੌਮਾਂਤਰੀ ਅਪਰਾਧਿਕ ਅਦਾਲਤ ਨੇ ਇਜ਼ਰਾਈਲ ਦੇ ਨੇਤਨਯਾਹੂ, ਗੈਲੈਂਟ ਅਤੇ ਹਮਾਸ ਨੇਤਾ ਲਈ ਗ੍ਰਿਫਤਾਰੀ ਵਾਰੰਟ ਕੀਤੇ ਜਾਰੀ

ਯੂ.ਕੇ. ਸੰਸਦ 'ਚ ਇਤਿਹਾਸ ਰਚਿਆ - ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ

ਕੈਨੇਡਾ ਨੇ ਸਟੂਡੈਂਟ ਡਾਇਰੈਕਟ ਸਟ੍ਰੀਮ ਵੀਜ਼ਾ ਪ੍ਰੋਗਰਾਮ ਬੰਦ ਕੀਤਾ: ਭਾਰਤੀ ਵਿਦਿਆਰਥੀਆਂ ਲਈ ਇਸਦਾ ਕੀ ਅਰਥ

ਡੋਨਾਲਡ ਟਰੰਪ ਅਮਰੀਕਾ ਦੇ ਮੁੜ ਰਾਸ਼ਟਰਪਤੀ ਚੁਣੇ ਗਏ

ਫਿਰਕੂ ਝਗੜਿਆਂ ਖ਼ਿਲਾਫ਼ ਭਾਈਚਾਰਕ ਸਦਭਾਵਨਾ ਤੇ ਏਕਤਾ ਬਣਾਈ ਰੱਖਣ ਦੀ ਲੋੜ : ਮਾਇਸੋ