ਨੈਸ਼ਨਲ

ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕੈਡਮੀ ਦੇ ਚੇਅਰਮੈਨ ਮਲਕੀਤ ਸਿੰਘ ਬੱਲ ਸੰਤ ਬਾਬਾ ਬਲਵਿੰਦਰ ਸਿੰਘ ਜੀ ਵਲੋ ਕੀਤੇ ਗਏ ਸਨਮਾਨਿਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 14, 2024 07:28 PM

ਨਵੀਂ ਦਿੱਲੀ -ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕੈਡਮੀ ਦੇ ਚੇਅਰਮੈਨ ਸ ਮਲਕੀਤ ਸਿੰਘ ਬੱਲ ਗੁਰੂਦਵਾਰਾ ਲੰਗਰ ਸਾਹਿਬ, ਹਜ਼ੂਰ ਸਾਹਿਬ, ਨੰਦੇੜ ਵਿਖੇ ਨਤਮਸਤਕ ਹੋਏ ਅਤੇ ਸੰਤ ਬਾਬਾ ਬਲਵਿੰਦਰ ਸਿੰਘ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਦਾ ਮੌਕਾ ਮਿਲਿਆ । ਸ੍ਰ ਮਲਕੀਤ ਸਿੰਘ ਬੱਲ ਨੇ ਦੱਸਿਆ ਕਿ ਇਸ ਪਵਿੱਤਰ ਥਾਂ 'ਤੇ ਇਸ ਰੂਹਾਨੀ ਸ਼ਖਸੀਅਤ ਦੇ ਦਰਸ਼ਨ ਕਰਨਾ ਬਹੁਤ ਹੀ ਉਤਸ਼ਾਹ ਜਨਕ ਸੀ। ਸੰਤਾ ਦੇ ਬਚਨ ਅਤੇ ਗਹਿਰੇ ਭਗਤੀ ਭਾਵ ਸਾਨੂੰ ਨਿਮਰਤਾ, ਸੇਵਾ ਅਤੇ ਪਿਆਰ ਦੇ ਰਸਤੇ 'ਤੇ ਚਲਣ ਲਈ ਪ੍ਰੇਰਿਤ ਕਰਦੇ ਹਨ। ਅਕਾਲ ਪੁਰਖ ਸਾਨੂੰ ਅਪਣੀਆਂ ਕਿਰਪਾਵਾਂ ਨਾਲ ਸਦਾ ਸਨਮਾਨਿਤ ਰੱਖਣ ਅਤੇ ਸਾਡੇ ਵਿਸ਼ਵਾਸ ਨੂੰ ਮਜ਼ਬੂਤ ਕਰਣ ਦੇ ਨਾਲ ਦੂਜਿਆਂ ਦੀ ਨਿਸ਼ਕਾਮ ਸੇਵਾ ਕਰਨ ਦੀ ਸ਼ਕਤੀ ਦੇਣ । ਇਸ ਮੌਕੇ ਸੰਤ ਬਾਬਾ ਬਲਵਿੰਦਰ ਸਿੰਘ ਜੀ ਵਲੋ ਸ੍ਰ ਮਲਕੀਤ ਸਿੰਘ ਬੱਲ ਚੇਅਰਮੈਨ, ਸ. ਚਰਨਦੀਪ ਸਿੰਘ (ਹੈਪੀ) ਮੈਂਬਰ ਮਨਿਓਰਟੀ ਕਮਿਸ਼ਨ, ਸ੍ਰ ਜਸਪਾਲ ਸਿੰਘ ਸਿੱਧੂ ਮੈਂਬਰ ਸਿੱਖ ਸਮਾਜ ਕਮੇਟੀ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।

Have something to say? Post your comment

 

ਨੈਸ਼ਨਲ

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਕੈਨੇਡੀਅਨ ਪਾਰਲੀਮੈਂਟ ਅੰਦਰ ਨਵੰਬਰ 1984 ਨੂੰ 'ਸਿੱਖ ਨਸਲਕੁਸ਼ੀ’ ਵਜੋਂ ਮਾਨਤਾ ਦਿਵਾਉਣ ਲਈ ਮਤਾ ਪੇਸ਼ ਕਰਣਗੇ ਜਗਮੀਤ ਸਿੰਘ 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਿਕਲੇ ਨਗਰ ਕੀਰਤਨ ਵਿਚ ਪਰਮਜੀਤ ਸਿੰਘ ਸਰਨਾ ਸਮੇਤ ਪਾਰਟੀ ਮੈਂਬਰਾਂ ਨੇ ਕੀਤੀ ਸ਼ਮੂਲੀਅਤ

ਦਿੱਲੀ ਗੁਰਦੁਆਰਾ ਕਮੇਟੀ ਨੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਪੁਰਬ ਮੌਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਜੱਥਾ ਪਾਕਿਸਤਾਨ ਰਵਾਨਾ

ਬੱਚਿਆਂ ਨੂੰ ਸਿੱਖੀ ਸਵਰੂਪ ਵਲ ਪ੍ਰੇਰਿਤ ਕਰਣ ਲਈ ਗੁਰਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਕਰਵਾਏ ਗਏ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ

ਜਗਦੀਸ਼ ਟਾਈਟਲਰ, ਅਭਿਸ਼ੇਕ ਵਰਮਾ ਨੂੰ ਦਿੱਲੀ ਦੀ ਅਦਾਲਤ ਨੇ ਫਰਜ਼ੀ ਵੀਜ਼ਾ ਮਾਮਲੇ 'ਚ ਕੀਤਾ ਬਰੀ

ਨਵੰਬਰ 84 ਸਿੱਖ ਕਤਲੇਆਮ ਮਾਮਲੇ 'ਚ ਟਾਈਟਲਰ ਵਿਰੁੱਧ ਲਖਵਿੰਦਰ ਕੌਰ ਦੀ ਕਰਾਸ ਗਵਾਹੀ ਹੋਈ ਪੂਰੀ

ਸਿੱਖਾਂ ਦੀਆਂ ‘ਟਾਰਗੇਟ ਕੀਲਿੰਗ’ ਵਿਰੁੱਧ ਵਿਦੇਸ਼ੀ ਸਿੱਖ ਆਪੋ-ਆਪਣੀਆਂ ਮੁਲਕਾਂ ਦੀਆਂ ਅਦਾਲਤਾਂ ਵਿਚ ਕੇਸ ਪਾ ਦੇਣ -ਮਾਨ

1984 ਦੀ ਸਿੱਖ ਨਸਲਕੁਸ਼ੀ ਨੂੰ ਯਾਦ ਕਰਨ ਲਈ ਸਲੋਅ (ਯੂਕੇ) ਵਿਖ਼ੇ ਵਡੀ ਗਿਣਤੀ 'ਚ ਸਿੱਖਾਂ ਨੇ ਮੋਮਬੱਤੀਆਂ ਜੱਗਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ