ਹਰਿਆਣਾ

ਗੁਰਦੁਆਰਾ ਨਾਢਾ ਸਾਹਿਬ ਵਿਖੇ "ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ" ਦੀ ਕਾਰ ਸੇਵਾ ਬਾਬਾ ਅਮਰੀਕ ਸਿੰਘ ਨੂੰ ਸੌਂਪੀ ਗਈ

ਕੌਮੀ ਮਾਰਗ ਬਿਊਰੋ | November 14, 2024 08:50 PM

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਯਾਤਰੀਆਂ ਦੀ ਸਹੂਲਤ ਲਈ ਗੁਰਦੁਆਰਾ ਸਾਹਿਬ ਪਾਤਸ਼ਾਹੀ 10ਵੀਂ ਨਾਢਾ ਸਾਹਿਬ ਪੰਚਕੂਲਾ ਵਿਖੇ "ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ" ਦੀ ਕਾਰ ਸੇਵਾ ਮਹਾਂਪੁਰਸ਼ ਬਾਬਾ ਅਮਰੀਕ ਸਿੰਘ  ਗੁਰਦੁਆਰਾ ਹੀਰਾ ਬਾਗ ਪਟਿਆਲਾ ਵਾਲਿਆਂ ਨੂੰ ਸੌਂਪੀ ਗਈ ਕਾਰ ਸੇਵਾ ਯਾਤਰੀ ਨਿਵਾਸ ਦੇ ਉਦਘਾਟਨ ਸਮੇਂ ਦੀਆਂ ਯਾਦਗਾਰੀ ਤਸਵੀਰਾਂ, , , ਇਸ ਸਮੇਂ ਕਾਰ ਸੇਵਾ ਵਾਲੇ ਮਹਾਂਪੁਰਸ਼ ਬਾਬਾ ਅਮਰੀਕ ਸਿੰਘ  ਗੁਰਦੁਆਰਾ ਹੀਰਾ ਬਾਗ ਪਟਿਆਲੇ ਵਾਲੇ, ਜਥੇਦਾਰ ਭੁਪਿੰਦਰ ਸਿੰਘ ਅਸੰਧ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਚੇਅਰਮੈਨ ਧਰਮ ਪ੍ਰਚਾਰ, ਸ. ਸੁਦਰਸ਼ਨ ਸਿੰਘ ਅੰਬਾਲਾ ਸੀਨੀਅਰ ਮੀਤ ਪ੍ਰਧਾਨ, ਸ. ਸੁਖਵਿੰਦਰ ਸਿੰਘ ਮੰਡੇਬਰ ਜਨਰਲ ਸਕੱਤਰ, ਸ. ਜਗਸੀਰ ਸਿੰਘ ਮਾਂਗੇਆਣਾ ਅੰਤ੍ਰਿੰਗ ਮੈਂਬਰ, ਸ. ਟੀਪੀ ਸਿੰਘ ਅੰਬਾਲਾ ਅੰਤ੍ਰਿੰਗ ਮੈਂਬਰ, ਸ. ਸਵਰਨ ਸਿੰਘ ਬੁੰਗਾ ਟਿੱਬੀ ਮੈਂਬਰ, ਸ.ਗੁਰਮੀਤ ਸਿੰਘ ਮੀਤਾ ਰਾਮਸਰ ਪਿੰਜੌਰ ਮੈਂਬਰ, ਡਾ. ਹਰਨੇਕ ਸਿੰਘ ਪੰਜਕੂਲਾ ਮੈਂਬਰ, ਸਿੰਘ ਸਾਹਿਬ ਗਿਆਨੀ ਜਗਜੀਤ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਨਾਢਾ ਸਾਹਿਬ, ਸ. ਸਰਬਜੀਤ ਸਿੰਘ ਜੰਮੂ ਧਰਮ ਪ੍ਰਚਾਰ ਸਕੱਤਰ, ਸ. ਜਸਵਿੰਦਰ ਸਿੰਘ ਦੀਂਨਪੁਰ ਚੀਫ ਸਕੱਤਰ, ਜਥੇਦਾਰ ਸਿਕੰਦਰ ਸਿੰਘ ਵਰਾਣਾ ਇੰਚਾਰਜ ਧਰਮ ਪ੍ਰਚਾਰ ਸਬ ਦਫਤਰ ਨਾਢਾ ਸਾਹਿਬ, ਗਿਆਨੀ ਸੂਬਾ ਸਿੰਘ ਜੀ ਇੰਚਾਰਜ ਧਰਮ ਪ੍ਰਚਾਰ ਸਬ ਦਫਤਰ ਗੁਰਦੁਆਰਾ ਮੰਜੀ ਸਾਹਿਬ ਜੀਂਦ, ਸ.ਰੁਪਿੰਦਰ ਸਿੰਘ, ਸ.ਸਤਪਾਲ ਸਿੰਘ ਡਾਚਰ, ਸ, ਰਾਜਪਾਲ ਸਿੰਘ ਔਲਖ, ਸ. ਅਮਰਿੰਦਰ ਸਿੰਘ ਸਾਰੇ ਸਕੱਤਰ, ਇੰਚਾਰਜ਼ ਆਈਟੀ ਵਿੰਗ ਸ. ਹਰਕੀਰਤ ਸਿੰਘ, ਸ.ਬਲਜੀਤ ਸਿੰਘ ਪੀਏ ਪ੍ਰਧਾਨ ਵੀ ਹਾਜ਼ਰ ਸਨ

Have something to say? Post your comment

 

ਹਰਿਆਣਾ

ਡੇਂਗੂ ਦੀ ਰੋਕਥਾਮ ਅਤੇ ਬਚਾਅ ਲਈ ਸਿਹਤ ਵਿਭਾਗ ਵੱਲੋਂ ਪੂਰੀ ਤਿਆਰੀ, ਲਗਾਤਾਰ ਕਰਵਾਈ ਜਾ ਰਹੀ ਫਾਗਿੰਗ

ਚੰਡੀਗੜ੍ਹ 'ਤੇ ਹਰਿਆਣਾ ਦਾ ਵੀ ਹੱਕ, ਭਗਵੰਤ ਮਾਨ ਵਿਧਾਨਸਭਾ ਦੇ ਵਿਸ਼ਾ 'ਤੇ ਰਾਜਨੀਤੀ ਨਾ ਕਰਨ - ਨਾਇਬ ਸਿੰਘ ਸੈਨੀ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਦਿੱਤਾ ਤੋਹਫਾ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਕੀਤਾ ਲਾਡਵਾ ਵਿਧਾਨਸਭਾ ਖੇਤਰ ਦੇ ਪਿੰਡਾਂ ਦਾ ਧੰਨਵਾਦੀ ਦੌਰਾ

ਹਰਿਆਣਾ ਵਿਚ ਪਰਾਲੀ ਜਲਾਉਣ ਦੀ ਘਟਨਾਵਾਂ ਵਿਚ ਆਈ ਗਿਰਾਵਟ - ਸ਼ਾਮ ਸਿੰਘ ਰਾਣਾ

ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਆਮ ਚੋਣ ਜਨਵਰੀ ਵਿਚ - ਜੱਜ ਐਚ ਐਸ ਭੱਲਾ

ਪੰਚਕੂਲਾ ਪੁਸਤਕ ਮੇਲਾ, ਗਿਆਨ, ਸਾਹਿਤ, ਕਲਾ ਅਤੇ ਸੱਭਿਆਚਾਰ ਦਾ ਸੰਗਮ: ਧਨਖੜ

ਡੀਏਪੀ ਖਾਦ ਦੀ ਉਪਲਬਧਤਾ ਵਿਚ ਕੋਈ ਕਮੀ ਨਹੀਂ-ਸਮੇਂ 'ਤੇ ਮਿਲੇਗੀ ਖਾਦ - ਮੁੱਖ ਮੰਤਰੀ ਮੰਤਰੀ ਨਾਇਬ ਸਿੰਘ ਸੈਨੀ

ਤੀਜਾ ਪੰਚਕੂਲਾ ਪੁਸਤਕ ਮੇਲੇ ਦਾ ਉਦਘਾਟਨ ਕਰਣਗੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ

ਸੰਕਲਪ ਪੱਤਰ ਦੇ ਵਾਦਿਆਂ ਨੂੰ ਹੁਬਹੂ ਧਰਾਤਲ 'ਤੇ ਪੂਰਾ ਕਰੇਗੀ ਸੂਬਾ ਸਰਕਾਰ - ਮੁੱਖ ਮੰਤਰੀ ਸੈਨੀ