ਪੰਜਾਬ

ਸੰਧਵਾਂ 19 ਨਵੰਬਰ ਨੁੰ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਚੁਕਾਉਣਗੇ ਸਹੁੰ

ਕੌਮੀ ਮਾਰਗ ਬਿਊਰੋ | November 17, 2024 06:13 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਉਣਗੇ।

ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਚੁਣੇ ਗਏ ਪੰਚਾਇਤ ਮੈਬਰਾਂ/ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ, 2024 ਨੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਪੀਕਰ ਸੰਧਵਾਂ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਨਵੇਂ ਪੰਚਾਇਤ ਮੈਂਬਰਾਂ ਨੂੰ ਸਹੁੰ ਚੁਕਾਉਣਗੇ।

ਜ਼ਿਕਰਯੋਗ ਹੈ ਕਿ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ 8 ਨਵੰਬਰ ਨੂੰ ਲੁਧਿਆਣਾਂ ਵਿਖੇ ਸਹੁੰਚ ਚੁਕਾਈ ਗਈ ਸੀ।

Have something to say? Post your comment

 

ਪੰਜਾਬ

ਵੀ ਆਈ ਪੀ ਸੇਵਾਦਾਰਾਂ ਦੇ ਨਾਲ ਤੈਨਾਤ ਸੁਰਖਿਆ ਕਰਮਚਾਰੀਆਂ ਕਾਰਨ ਸੰਗਤ ਨੂੰ ਭਾਰੀ ਦਿਕਤਾਂ ਦਾ ਸਾਹਮਣਾ ਕਰਨਾ ਪਿਆ

ਜਿੰਨਾ ਪੰਜ ਪਿਆਰੇ ਸਿੰਘਾਂ ਨੂੰ ਜਥੇਦਾਰਾਂ ਦੇ ਮਾਮਲੇ ਵਿਚ ਸੇਵਾ ਮੁਕਤ ਕਰ ਦਿੱਤਾ ਗਿਆ ਸੀ ਨੂੰ ਮੁੜ ਬਹਾਲ ਕੀਤਾ ਜਾਵੇ-ਟੌਹੜਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਦੀ ਧਰਮ ਸੁਪਤਨੀ ਨੇ  ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼ਪਸ਼ਟੀਕਰਨ ਪੇਸ਼ ਕੀਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋ ਬਾਅਦ ਗਿਆਨੀ ਗੁਰਬਚਨ ਸਿੰਘ ਪਾਸੋਂ ਸੇਵਾਦਾਰ ਤੇ ਗਡੀਆਂ ਵਾਪਸ ਤੇ ਗਿਆਨੀ ਗੁਰਮੁਖ ਸਿੰਘ ਦੀ ਬਦਲੀ ਸ੍ਰੀ ਮੁਕਤਸਰ ਸਾਹਿਬ

ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਡਸਾ ਨੇ ਸ਼ੁਰੂ ਕੀਤੀ ਧਾਰਮਿਕ ਸਜਾ ਹੱਥ ਵਿੱਚ ਬਰਛਾ ਫੜ ਕੇ

ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ- ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮੈਂ ਸੰਭਲ ਦੇ ਹਰਿਹਰ ਮੰਦਰ ਦੀ ਗੱਲ ਕੀਤੀ ਹੈ, ਹਰਿਮੰਦਰ ਸਾਹਿਬ ਦੀ ਨਹੀਂ-ਧੀਰੇਂਦਰ ਸ਼ਾਸਤਰੀ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ

ਚੁਣੌਤੀਆਂ ਦੇ ਬਾਵਜੂਦ ਸੁਚਾਰੂ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਇਆ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰ