ਪੰਜਾਬ

ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲ ਲਿਖਿਆ ਮੁੜ ਪੱਤਰ 10 ਦਿਨ ਵਿਚ ਦੂਜਾ ਪੱਤਰ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | November 22, 2024 09:05 PM


ਤਨਖਾਹੀਆ ਕਰਾਰ ਦਿੱਤੇ ਜਾਣ ਦਾ ਮੇਰੇ ਮਨ ਤੇ ਗਹਿਰਾ ਅਸਰ

ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਤਨਖਾਹੀਆ ਕਰਾਰ ਦਿੱਤੇ ਸ਼ੋ੍ਰਮਣੀ ਅਕਾਲੀ ਦਲ ਦੇ ਅਸਤੀਫਾ ਦੇ ਚੁੱਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲ ਪੱਤਰ ਭੇਜ਼ ਕੇ ਜਥੇਦਾਰ ਪਾਂਸੋ ਮੰਗ ਕੀਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਣਾ ਚਾਹੰੁਦੇ ਹਨ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵਲ ਲਿਖੇ ਪੱਤਰ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਉਨਾਂ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ। ਜਿਸ ਦਾ ਮੇਰੇ ਮਨ ਤੇ ਬੇਹਦ ਗਹਿਰਾ ਅਸਰ ਹੈ।ਪੱਤਰ ਵਿਚ ਬਾਦਲ ਨੇ ਲਿਿਖਆ ਕਿ ਦਾਸ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋ ਵੀ ਅਸਤੀਫਾ ਦੇ ਦਿੱਤਾ ਹੈ। ਦਾਸ ਨਿਮਰਤਾ ਸਹਿਤ ਇਕ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਣਾ ਚਾਹੰੁਦਾ ਹੈ। ਛੇਵੇ ਪਤਾਸ਼ਾਹ ਜੀ ਦੇ ਕ੍ਰਿਪਾਲੂ ਤੇ ਬਖਸ਼ਿਦ ਅਸਥਾਨ ਹੋਣ ਕਾਰਨ ਆਪ ਜੀ ਦਾਸ ਦੀ ਬੇਨਤੀ ਜਰੂਰ ਪ੍ਰਵਾਨ ਕਰੋਗੇ।ਦਸਣਯੋਗ ਹੈ ਕਿ ਬੀਤੀ 13 ਨਵੰਬਰ ਨੂੰ ਵੀ ਸੁਖਬੀਰ ਸਿੰਘ ਬਾਦਲ ਗਲ ਵਿਚ ਪਲਾ ਪਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੱਤਰ ਦੇ ਕੇ ਉਨਾਂ ਦੇ ਮਾਮਲੇ ਤੇ ਵਿਚਾਰ ਕਰਨ ਦੀ ਗੁਹਾਰ ਲਗਾ ਚੁੱਕੇ ਹਨ।

Have something to say? Post your comment

 

ਪੰਜਾਬ

ਸੀਨੀਅਰ ਪੱਤਰਕਾਰ ਸਤਿੰਦਰ ਬੈਂਸ ਨੂੰ ਸਦਮਾ, ਛੋਟੇ ਭਰਾ ਦਾ ਦਿਹਾਂਤ

ਸੁਖਬੀਰ ਵਾਲਾ ਮਾਮਲਾ ਵੱਡਾ ਹੈ ਦੁਨੀਆਂ ਭਰ ਦੀਆਂ ਨਜ਼ਰਾਂ ਇਸ ਉੱਪਰ ਲੱਗੀਆਂ ਹੋਈਆਂ ਹਨ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਕਿਸਾਨਾਂ ਨੂੰ ਜ਼ਮੀਨਾਂ ਦੇ ਵਾਜਬ ਭਾਅ ਦੇਣ ਦੀ ਸਹਿਮਤੀ ਤੋਂ ਬਾਅਦ ਉਗਰਾਹਾਂ ਜਥੇਬੰਦੀ ਵੱਲੋਂ ਦੁੱਨੇਵਾਲਾ ਮੋਰਚਾ ਮੁਲਤਵੀ

ਅਰਵਿੰਦ ਕੇਜਰੀਵਾਲ ਦੀ ਗਤੀਸ਼ੀਲ ਅਗਵਾਈ ਅਤੇ ਮਾਰਗ ਦਰਸ਼ਨ ਸਦਕਾ ਮਾਨ ਸਰਕਾਰ ਕੋਲ ਹੁਣ 94 ਵਿਧਾਇਕ ਹਨ - ਅਮਨ ਅਰੋੜਾ

ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ 'ਚ ਵੋਟਿੰਗ ਘੱਟ ਹੋਣ ਦੇ ਬਾਵਜੂਦ ਕਾਂਗਰਸ ਦੀ ਵਧੀ ਵੋਟਿੰਗ: ਰਾਜਾ ਵੜਿੰਗ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਸੱਤਾਧਾਰੀ 'ਆਪ' ਨੇ ਚਾਰ ਵਿਧਾਨ ਸਭਾ ਸੀਟਾਂ 'ਚੋਂ ਤਿੰਨ, ਕਾਂਗਰਸ ਨੇ ਇਕ ਸੀਟ ਜਿੱਤੀ ਪੰਜਾਬ 'ਚ

ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਚੌਥਾ ਦਿਨ

ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

ਪੰਜਾਬ ਪੁਲਿਸ ਨੇ ਵਿਦੇਸ਼ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਹਥਿਆਰ ਤਸਕਰੀ  ਮਾਡਿਊਲ ਦਾ ਕੀਤਾ ਪਰਦਾਫਾਸ਼ ; ਛੇ ਵਿਅਕਤੀ ਕਾਬੂ