ਪੰਜਾਬ

ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਉਪਰ ਚਾਰਜ ਫ਼੍ਰੇਮ ਕਰਨ 'ਤੇ ਲਗਾਈ ਰੋਕ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 25, 2024 07:11 PM

 ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਬਲਵੰਤ ਸਿੰਘ ਮੁਲਤਾਨੀ ਕੇਸ ਵਿਚ ਚਾਰਜ ਫ਼੍ਰੇਮ ਕਰਨ 'ਤੇ ਲੱਗੀ ਰੋਕ ਲਾ ਦਿੱਤੀ ਹੈ। ਕੋਰਟ ਨੇ ਇਹ ਵੀ ਆਖਿਆ ਹੈ ਕਿ ਚਾਰਜ ਫ਼੍ਰੇਮ ਕਰਨ ਤੋਂ ਪਹਿਲਾਂ ਦੀ ਕਾਰਵਾਈ ਜਾਰੀ ਰਹੇਗੀ। ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਆਪਣਾ ਜੁਆਬ ਦਾਖਿਲ ਨਹੀਂ ਕੀਤਾ ਹੈ ਤੇ ਅਗਲੀ ਸੁਣਵਾਈ ਤਕ ਜੁਆਬ ਦਾਖਿਲ ਕਰਵਾਣ ਦੀ ਉੱਮੀਦ ਹੈ। ਅਦਾਲਤ ਅੰਦਰ ਚ ਰਹੇ ਇਸ ਮਾਮਲੇ ਦੀ ਅਗਲੀ ਸੁਣਵਾਈ 10 ਦਸੰਬਰ ਨੂੰ ਹੋਵੇਗੀ।

Have something to say? Post your comment

 

ਪੰਜਾਬ

ਦੋਸ਼ੀ ਰਾਣੋ ਸਰਪੰਚ ਦਾ ਅੰਤਰਰਾਸ਼ਟਰੀ ਤਸਕਰਾਂ ਨਾਲ ਸਬੰਧ, ਜਾਂਚ ਦੌਰਾਨ ਹੋਇਆ ਖੁਲਾਸਾ: ਡੀਜੀਪੀ ਗੌਰਵ ਯਾਦਵ

ਐਨ.ਐਚ.ਐਮ. ਪੰਜਾਬ ਨੇ  ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਕੀਤਾ ਸਮਝੌਤਾ ਸਹੀਬੱਧ 

ਐਸ.ਬੀ.ਐਸ. ਨਗਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼ਟੀ; ਐਫਆਈਆਰ ਦਰਜ

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ

ਸੁਪਰੀਮ ਕੋਰਟ ਵੱਲੋਂ ਪੇਪਰ ਬੈਲਟ ਪ੍ਰਣਾਲੀ ਨੂੰ ਮੁੜ ਲਾਗੂ ਕਰਨ ਦੀ ਮੰਗ ਸਬੰਧੀ ਜਨਹਿਤ ਪਟੀਸ਼ਨ ਖਾਰਜ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ