BREAKING NEWS
ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' 'ਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੂੰ ਯਾਦ ਕੀਤਾਇੰਡੀਆ ਬਲਾਕ 'ਚ ਦਰਾਰ, ਕਾਂਗਰਸ ਨੂੰ ਬਾਹਰ ਕਰਨ ਲਈ 'ਆਪ' ਹੋਰ ਪਾਰਟੀਆਂ ਨਾਲ ਕਰੇਗੀ ਵਿਚਾਰ ਨਵੰਬਰ 'ਚ 42 ਲੱਖ ਨਵੇਂ ਨਿਵੇਸ਼ਕ ਭਾਰਤੀ ਸ਼ੇਅਰ ਬਾਜ਼ਾਰ ਨਾਲ ਜੁੜੇਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਨੈਸ਼ਨਲ

ਬੀਬੀ ਰਣਜੀਤ ਕੌਰ ਬਣੇ ਪੰਜਾਬੀ ਸਾਂਝਾ ਪਰਿਵਾਰ ਸੰਸਥਾ ਦੇ ਕਾਰਜਕਾਰੀ ਪ੍ਰਧਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 27, 2024 06:41 PM

ਨਵੀਂ ਦਿੱਲੀ - ਪੰਜਾਬੀ ਸਾਂਝਾ ਪਰਿਵਾਰ (ਰਜਿ:) ਦਿੱਲੀ ਸੰਸਥਾ ਦੇ ਦਫ਼ਤਰ ਵਿਖੇ ਜਨਰਲ ਬਾਡੀ ਦੀ ਮੀਟਿੰਗ ਦੇ ਵਿੱਚ ਬੀਬੀ ਰਣਜੀਤ ਕੌਰ ਜੀ ਨੂੰ ਸੰਸਥਾ ਦੇ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਦਿੱਤਾ ਗਿਆ ।

ਬੀਬੀ ਰਣਜੀਤ ਕੌਰ ਇੱਕ ਕੁਸ਼ਲ ਸਮਾਜ ਸੇਵਿਕਾ ਅਤੇ ਸਫ਼ਲ ਰਾਜਨੀਤਿਕ ਦੇ ਰੂਪ ਵਿੱਚ ਸਮਾਜ ਦੀ ਤਨ, ਮਨ ਅਤੇ ਧਨ ਦੇ ਨਾਲ ਸੇਵਾ ਕਰਨ ਵਾਲੇ ਸੇਵਾਦਾਰ ਸੰਸਥਾ ਨੂੰ ਮਿਲੇ ਹਨ। ਕਾਰਜਕਾਰੀ ਪ੍ਰਧਾਨ ਜੀ ਨੇਂ ਆਪਣੀ ਮਿਹਨਤਕਸ਼ ਟੀਮ ਦਾ ਗਠਨ ਵੀ ਕੀਤਾ। ਪਹਿਲਾਂ ਸੰਸਥਾ ਦੇ ਸਰਪ੍ਰਸਤ ਮੈਂਬਰਾਂ ਦੇ ਦੁਆਰਾ ਬੀਬੀ ਜੀ ਦਾ ਸੁਆਗਤ ਕੀਤਾ ਅਤੇ ਬਾਅਦ ਵਿੱਚ ਬੀਬੀ ਜੀ ਦੁਆਰਾ ਸਾਰੇ ਨਵੇਂ ਚੁਣੇ ਗਏ ਮੈਂਬਰਾਂ ਦਾ ਸੁਆਗਤ ਕੀਤਾ ਗਿਆ । ਮੰਚ ਸੰਚਾਲਨ ਸੰਸਥਾ ਦੇ ਮਹਾਂ ਮੰਤਰੀ ਡਾ: ਕੁਲਦੀਪ ਸ਼ਰਮਾ ਜੀ ਦੁਆਰਾ ਕੀਤਾ ਗਿਆ ਅਤੇ ਅੰਤ ਵਿੱਚ ਸ: ਅਮਰਜੀਤ ਸਿੰਘ ਜੀ ਦੁਆਰਾ ਆਏ ਹੋਏ ਸਾਰੇ ਮੈਂਬਰਾਂ ਅਤੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਗਿਆ ।

Have something to say? Post your comment

 

ਨੈਸ਼ਨਲ

ਇਤਿਹਾਸ ਹੀ ਉਹਨਾਂ ਦੇ ਕਾਰਜਕਾਲ ਦਾ ਸਹੀ ਮੁਲਾਂਕਣ ਕਰੇਗਾ ਡਾਕਟਰ ਮਨਮੋਹਨ ਸਿੰਘ ਦੇ ਆਖਰੀ ਸ਼ਬਦ

ਸੁਧਾਰਾਂ ਦੇ ਸਰਦਾਰ ਨਾਲ ਜਾਣੇ ਜਾਂਦੇ ਹਨ ਡਾਕਟਰ ਮਨਮੋਹਨ ਸਿੰਘ ਸਾਬਕਾ ਪ੍ਰਧਾਨ ਮੰਤਰੀ

ਮੇਰੀ ਗੱਡੀ ਤਾਂ ਮਾਰੂਤੀ 800 ਹੈ ਡਾਕਟਰ ਮਨਮੋਹਨ ਸਿੰਘ

ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ 'ਤੇ 7 ਦਿਨਾਂ ਦਾ ਸਰਕਾਰੀ ਸੋਗ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿੱਲੀ ਦੇ ਏਮਜ਼ ਵਿੱਚ ਹੋ ਗਿਆ ਦੇਹਾਂਤ 

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਹਾਲਤ ਨਾਜ਼ੁਕ-ਦਿੱਲੀ ਦੇ ਏਮਜ਼ ਵਿੱਚ ਦਾਖ਼ਲ

ਪੇਪਰ ਲੀਕ ਕਰਕੇ ਏਕਲਵਿਆ ਵਾਂਗ ਕੱਟਿਆ ਜਾਂਦਾ ਹੈ ਨੌਜਵਾਨ ਦਾ ਅੰਗੂਠਾ, ਬਿਹਾਰ ਦੀ ਤਾਜ਼ਾ ਮਿਸਾਲ : ਰਾਹੁਲ ਗਾਂਧੀ

ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' 'ਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੂੰ ਯਾਦ ਕੀਤਾ

ਇੰਡੀਆ ਬਲਾਕ 'ਚ ਦਰਾਰ, ਕਾਂਗਰਸ ਨੂੰ ਬਾਹਰ ਕਰਨ ਲਈ 'ਆਪ' ਹੋਰ ਪਾਰਟੀਆਂ ਨਾਲ ਕਰੇਗੀ ਵਿਚਾਰ 

ਕਾਂਗਰਸ 24 ਘੰਟਿਆਂ 'ਚ ਅਜੇ ਮਾਕਨ ਖਿਲਾਫ ਕਾਰਵਾਈ ਕਰੇ: 'ਆਪ' ਦੀ ਚੇਤਾਵਨੀ