BREAKING NEWS
ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' 'ਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੂੰ ਯਾਦ ਕੀਤਾਇੰਡੀਆ ਬਲਾਕ 'ਚ ਦਰਾਰ, ਕਾਂਗਰਸ ਨੂੰ ਬਾਹਰ ਕਰਨ ਲਈ 'ਆਪ' ਹੋਰ ਪਾਰਟੀਆਂ ਨਾਲ ਕਰੇਗੀ ਵਿਚਾਰ ਨਵੰਬਰ 'ਚ 42 ਲੱਖ ਨਵੇਂ ਨਿਵੇਸ਼ਕ ਭਾਰਤੀ ਸ਼ੇਅਰ ਬਾਜ਼ਾਰ ਨਾਲ ਜੁੜੇਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਨੈਸ਼ਨਲ

ਬੰਗਲਾਦੇਸ਼ ਤੇ ਪਾਕਿਸਤਾਨ ਵਿਚ ਹਿੰਦੂ ਸੁਰੱਖਿਅਤ ਨਹੀ ਹਨ, ਫਿਰ ਹਿੰਦੂਤਵੀਆਂ ਨੇ ਕਿਉਂ ਬਣਾਇਆ ਪਾਕਿਸਤਾਨ ਤੇ ਬੰਗਲਾਦੇਸ਼..? : ਮਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 27, 2024 06:45 PM

ਨਵੀਂ ਦਿੱਲੀ- “ਅੱਜ ਹਿੰਦੂਤਵ ਹੁਕਮਰਾਨ ਅਤੇ ਵੱਡੀਆਂ ਕੌਮੀ ਅਖਬਾਰਾਂ ਉੱਚੀ ਆਵਾਜ ਵਿਚ ਕਹਿ ਰਹੇ ਹਨ ਕਿ ਬੰਗਲਾਦੇਸ ਵਿਚ ਘੱਟ ਗਿਣਤੀ ਸੁਰੱਖਿਅਤ ਨਹੀ ਹਨ । ਜੇਕਰ ਅਜਿਹਾ ਅਮਲ ਬੰਗਲਾਦੇਸ ਜਾਂ ਪਾਕਿਸਤਾਨ ਵਿਚ ਹੋ ਰਿਹਾ ਹੈ ਤਾਂ ਅਸੀ ਮੌਜੂਦਾ ਹਿੰਦੂਤਵੀਆ ਦੀ ਮੋਦੀ ਹਕੂਮਤ ਤੇ ਬੀਤੇ ਸਮੇ ਦੀਆਂ ਕਾਂਗਰਸ ਹਕੂਮਤਾਂ ਤੋ ਪੁੱਛਣਾ ਚਾਹਵਾਂਗੇ ਕਿ ਜੇਕਰ ਹਿੰਦੂ ਕੌਮ ਬੰਗਲਾਦੇਸ ਤੇ ਪਾਕਿਸਤਾਨ ਵਿਚ ਸੁਰੱਖਿਅਤ ਹੀ ਨਹੀ ਹੈ । ਫਿਰ ਇੰਡੀਅਨ ਹੁਕਮਰਾਨਾਂ ਵੱਲੋ ਪਾਕਿਸਤਾਨ ਅਤੇ ਬੰਗਲਾਦੇਸ ਵੱਖਰੇ ਮੁਲਕ ਬਣਾਉਣ ਪਿੱਛੇ ਕੀ ਮੰਦਭਾਵਨਾ ਤੇ ਮਕਸਦ ਸੀ ?”

ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਇੰਡੀਅਨ ਹੁਕਮਰਾਨਾਂ ਵੱਲੋ ਬੰਗਾਲਦੇਸ ਅਤੇ ਪਾਕਿਸਤਾਨ ਵਿਚ ਹਿੰਦੂ ਸੁਰੱਖਿਅਤ ਨਾ ਹੋਣ ਦੀ ਉਠਾਈ ਆਵਾਜ ਉਪਰੰਤ ਮੌਜੂਦਾਂ ਤੇ ਬੀਤੇ ਸਮੇ ਦੇ ਇੰਡੀਅਨ ਹੁਕਮਰਾਨਾਂ ਨੂੰ ਕੌਮਾਂਤਰੀ ਕਚਹਿਰੀ ਵਿਚ ਖੜ੍ਹਾ ਕਰਦੇ ਹੋਏ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ ਇਸ ਹਿੰਦੂਤਵ ਮੁਲਕ ਦੇ ਨੀਤੀ ਘਾੜਤਿਆ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਉਹ ਜੇਕਰ ਅੱਜ ਬੰਗਲਾਦੇਸ ਤੇ ਪਾਕਿਸਤਾਨ ਵਿਚ ਹਿੰਦੂ ਘੱਟ ਗਿਣਤੀ ਹੋਣ ਤੇ ਉਨ੍ਹਾਂ ਨਾਲ ਜ਼ਬਰ ਬੇਇਨਸਾਫ਼ੀਆਂ ਹੋਣ ਲਈ ਚਿੰਤਤ ਹਨ ਤਾਂ ਉਹ ਇਹ ਜੁਆਬ ਦੇਣ ਕਿ ਇੰਡੀਆ ਵਿਚ ਵੱਸਣ ਵਾਲੀਆ ਘੱਟ ਗਿਣਤੀ ਮੁਸਲਿਮ, ਸਿੱਖ, ਰੰਘਰੇਟਿਆ, ਕਬੀਲਿਆ ਆਦਿ ਨਾਲ ਨਫਰਤ ਅਤੇ ਗੈਰ ਵਿਧਾਨਿਕ ਢੰਗ ਨਾਲ ਨਿਰੰਤਰ ਜਬਰ ਜੁਲਮ ਕਿਉਂ ਕਰਦੇ ਆ ਰਹੇ ਹਨ ?

Have something to say? Post your comment

 

ਨੈਸ਼ਨਲ

ਇਤਿਹਾਸ ਹੀ ਉਹਨਾਂ ਦੇ ਕਾਰਜਕਾਲ ਦਾ ਸਹੀ ਮੁਲਾਂਕਣ ਕਰੇਗਾ ਡਾਕਟਰ ਮਨਮੋਹਨ ਸਿੰਘ ਦੇ ਆਖਰੀ ਸ਼ਬਦ

ਸੁਧਾਰਾਂ ਦੇ ਸਰਦਾਰ ਨਾਲ ਜਾਣੇ ਜਾਂਦੇ ਹਨ ਡਾਕਟਰ ਮਨਮੋਹਨ ਸਿੰਘ ਸਾਬਕਾ ਪ੍ਰਧਾਨ ਮੰਤਰੀ

ਮੇਰੀ ਗੱਡੀ ਤਾਂ ਮਾਰੂਤੀ 800 ਹੈ ਡਾਕਟਰ ਮਨਮੋਹਨ ਸਿੰਘ

ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ 'ਤੇ 7 ਦਿਨਾਂ ਦਾ ਸਰਕਾਰੀ ਸੋਗ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿੱਲੀ ਦੇ ਏਮਜ਼ ਵਿੱਚ ਹੋ ਗਿਆ ਦੇਹਾਂਤ 

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਹਾਲਤ ਨਾਜ਼ੁਕ-ਦਿੱਲੀ ਦੇ ਏਮਜ਼ ਵਿੱਚ ਦਾਖ਼ਲ

ਪੇਪਰ ਲੀਕ ਕਰਕੇ ਏਕਲਵਿਆ ਵਾਂਗ ਕੱਟਿਆ ਜਾਂਦਾ ਹੈ ਨੌਜਵਾਨ ਦਾ ਅੰਗੂਠਾ, ਬਿਹਾਰ ਦੀ ਤਾਜ਼ਾ ਮਿਸਾਲ : ਰਾਹੁਲ ਗਾਂਧੀ

ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' 'ਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੂੰ ਯਾਦ ਕੀਤਾ

ਇੰਡੀਆ ਬਲਾਕ 'ਚ ਦਰਾਰ, ਕਾਂਗਰਸ ਨੂੰ ਬਾਹਰ ਕਰਨ ਲਈ 'ਆਪ' ਹੋਰ ਪਾਰਟੀਆਂ ਨਾਲ ਕਰੇਗੀ ਵਿਚਾਰ 

ਕਾਂਗਰਸ 24 ਘੰਟਿਆਂ 'ਚ ਅਜੇ ਮਾਕਨ ਖਿਲਾਫ ਕਾਰਵਾਈ ਕਰੇ: 'ਆਪ' ਦੀ ਚੇਤਾਵਨੀ