BREAKING NEWS
ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' 'ਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੂੰ ਯਾਦ ਕੀਤਾਇੰਡੀਆ ਬਲਾਕ 'ਚ ਦਰਾਰ, ਕਾਂਗਰਸ ਨੂੰ ਬਾਹਰ ਕਰਨ ਲਈ 'ਆਪ' ਹੋਰ ਪਾਰਟੀਆਂ ਨਾਲ ਕਰੇਗੀ ਵਿਚਾਰ ਨਵੰਬਰ 'ਚ 42 ਲੱਖ ਨਵੇਂ ਨਿਵੇਸ਼ਕ ਭਾਰਤੀ ਸ਼ੇਅਰ ਬਾਜ਼ਾਰ ਨਾਲ ਜੁੜੇਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਨੈਸ਼ਨਲ

ਦਿੱਲੀ ਕਮੇਟੀ ਦਾ ਜੁਆਇੰਟ ਸਕੱਤਰ ਜਸਮੇਨ ਨੌਨੀ ਦੇ ਰਿਹਾ ਜਾਨੋਂ ਮਾਰਣ ਦੀ ਧਮਕੀ, ਗੰਨਮੈਨ ਲਏ ਜਾਣ ਵਾਪਸ: ਬੱਬਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 28, 2024 06:41 PM

ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਸਕੱਤਰ ਜਨਰਲ ਸ. ਸੁਖਵਿੰਦਰ ਸਿੰਘ ਬੱਬਰ ਵੱਲੋਂ ਦਿੱਲੀ ਕਮੇਟੀ ਦੇ ਜੁਆਇੰਟ ਸਕੱਤਰ ਜਸਮੇਨ ਸਿੰਘ ਨੋਨੀ ਖ਼ਿਲਾਫ਼ ਸ਼ਹਾਦਰਾਂ ਦੇ ਡੀ.ਸੀ.ਪੀ ਨੂੰ ਸ਼ਿਕਾਇਤ ਦਿੱਤੀ ਗਈ ਹੈ । ਜਿਸ ਵਿੱਚ ਉਹਨਾਂ ਰਸਤਾ ਰੋਕਣ , ਜਾਨੋ ਮਾਰਨ ਦੀਆਂ ਧਮਕੀਆਂ ਦੇਣ ਅਤੇ ਮਾਣਹਾਨੀ ਵਰਗੇ ਦੋਸ਼ ਲਗਾਏ ਗਏ ਹਨ ।
ਬੀਤੇ ਦਿਨ ਕੀਤੀ ਗਈ ਪ੍ਰੈਸ ਕੋਨਫਰੰਸ ਵਿਚ ਉਨ੍ਹਾਂ ਦਸਿਆ ਕਿ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਵੇਲੇ ਦਿੱਲੀ ਕਮੇਟੀ ਦੇ ਜੁਆਇੰਟ ਸਕੱਤਰ ਜਸਮੇਨ ਸਿੰਘ ਨੋਨੀ ਨੇ ਸਾਥੀਆਂ ਸਮੇਤ ਉਹਨਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ । ਕਿਉਂਕਿ ਸ. ਬੱਬਰ ਨੇ ਹਮੇਸ਼ਾ ਹੀ ਨੋਨੀ ਦੇ ਗਲਤ ਕੰਮਾਂ ਨੂੰ ਸੰਗਤ ਅੱਗੇ ਨਸ਼ਰ ਕੀਤਾ ਹੈ । ਇਸੇ ਕਾਰਨ ਨੋਨੀ ਉਹਨਾਂ ਤੇ ਔਖਾ ਹੈ । ਉਹਨਾਂ ਜਸਮੇਨ ਸਿੰਘ ਨੋਨੀ ਨੂੰ ਮਿਲੇ ਗੰਨਮੈਨ ਵੀ ਵਾਪਸ ਲੈਣ ਦੀ ਅਪੀਲ ਕੀਤੀ ਹੈ । ਉਨ੍ਹਾਂ ਕਿਹਾ ਕਿ ਕਮੇਟੀ ਮੈਂਬਰ ਦਾ ਕੰਮ ਧਰਮ ਦਾ ਪ੍ਰਚਾਰ ਅਤੇ ਸਮਾਜਿਕ ਸੇਵਾ ਕਰਨੀ ਹੁੰਦੀ ਹੈ ਪਰ ਇਹ ਤਾਂ ਉਲਟ ਕੰਮ ਕਰੀ ਜਾ ਰਹੇ ਹਨ ਜੋ ਕਿ ਸਿੱਖ ਪੰਥ ਲਈ ਨਮੋਸ਼ੀ ਜਨਕ ਹਨ । ਜਿਕਰਯੋਗ ਹੈ ਕਿ ਨੌਨੀ ਪਹਿਲਾਂ ਹੀ ਇਕ ਮਾਮਲੇ 'ਚ ਕੁਝ ਸਮਾਂ ਤਿਹਾੜ ਜੇਲ੍ਹ ਵਿਚ ਬੰਦ ਰਹਿ ਕੇ ਆਏ ਹਨ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਪ੍ਰਿਥੀਪਾਲ ਸਿੰਘ ਪਾਲੀ , ਸ. ਸਤਨਾਮ ਸਿੰਘ ਜੱਗਾ ਸਮੇਤ ਜਮਨਾ ਪਾਰ ਦੀਆਂ ਗੁਰਦੁਆਰਾ ਕਮੇਟੀਆਂ ਦੇ ਪ੍ਰਧਾਨ ਅਤੇ ਸਕੱਤਰ ਹਾਜ਼ਰ ਸਨ ।

Have something to say? Post your comment

 

ਨੈਸ਼ਨਲ

ਇਤਿਹਾਸ ਹੀ ਉਹਨਾਂ ਦੇ ਕਾਰਜਕਾਲ ਦਾ ਸਹੀ ਮੁਲਾਂਕਣ ਕਰੇਗਾ ਡਾਕਟਰ ਮਨਮੋਹਨ ਸਿੰਘ ਦੇ ਆਖਰੀ ਸ਼ਬਦ

ਸੁਧਾਰਾਂ ਦੇ ਸਰਦਾਰ ਨਾਲ ਜਾਣੇ ਜਾਂਦੇ ਹਨ ਡਾਕਟਰ ਮਨਮੋਹਨ ਸਿੰਘ ਸਾਬਕਾ ਪ੍ਰਧਾਨ ਮੰਤਰੀ

ਮੇਰੀ ਗੱਡੀ ਤਾਂ ਮਾਰੂਤੀ 800 ਹੈ ਡਾਕਟਰ ਮਨਮੋਹਨ ਸਿੰਘ

ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ 'ਤੇ 7 ਦਿਨਾਂ ਦਾ ਸਰਕਾਰੀ ਸੋਗ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿੱਲੀ ਦੇ ਏਮਜ਼ ਵਿੱਚ ਹੋ ਗਿਆ ਦੇਹਾਂਤ 

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਹਾਲਤ ਨਾਜ਼ੁਕ-ਦਿੱਲੀ ਦੇ ਏਮਜ਼ ਵਿੱਚ ਦਾਖ਼ਲ

ਪੇਪਰ ਲੀਕ ਕਰਕੇ ਏਕਲਵਿਆ ਵਾਂਗ ਕੱਟਿਆ ਜਾਂਦਾ ਹੈ ਨੌਜਵਾਨ ਦਾ ਅੰਗੂਠਾ, ਬਿਹਾਰ ਦੀ ਤਾਜ਼ਾ ਮਿਸਾਲ : ਰਾਹੁਲ ਗਾਂਧੀ

ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' 'ਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੂੰ ਯਾਦ ਕੀਤਾ

ਇੰਡੀਆ ਬਲਾਕ 'ਚ ਦਰਾਰ, ਕਾਂਗਰਸ ਨੂੰ ਬਾਹਰ ਕਰਨ ਲਈ 'ਆਪ' ਹੋਰ ਪਾਰਟੀਆਂ ਨਾਲ ਕਰੇਗੀ ਵਿਚਾਰ 

ਕਾਂਗਰਸ 24 ਘੰਟਿਆਂ 'ਚ ਅਜੇ ਮਾਕਨ ਖਿਲਾਫ ਕਾਰਵਾਈ ਕਰੇ: 'ਆਪ' ਦੀ ਚੇਤਾਵਨੀ