BREAKING NEWS
ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ 'ਧੀਆਂ ਦੀ ਲੋਹੜੀ' ਮਨਾਈਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

ਨੈਸ਼ਨਲ

ਦਿੱਲੀ ਕਮੇਟੀ ਅਧੀਨ ਚਲਦੇ ਸਕੂਲਾਂ ਦੇ ਬਕਾਏ ਖ਼ਤਮ ਕਰਨ ਲਈ ਕਾਲਕਾ, ਸਿਰਸਾ ਅਤੇ ਅਹੁਦੇਦਾਰਾਂ ਦੀਆਂ ਜਾਇਦਾਦਾਂ ਹੋਣ ਨਿਲਾਮ: ਸਰਨਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 29, 2024 08:31 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੁਖੀ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀਆਂ ਬਕਾਇਆ ਤਨਖਾਹਾਂ ਅਤੇ ਗ੍ਰੇਚੂਟੀ ਦੇਣ ਲਈ ਡੀਐਸਜੀਐਮਸੀ ਦੀਆਂ ਜਾਇਦਾਦਾਂ ਵੇਚਣ ਦਾ ਸਖ਼ਤ ਵਿਰੋਧ ਕੀਤਾ ਹੈ। ਅਧਿਆਪਕਾਂ ਦੇ ਵਕੀਲ ਦੁਆਰਾ, ਬਕਾਇਆ ਕਲੀਅਰ ਕਰਨ ਲਈ, ਲੋਨੀ ਵਿੱਚ 11 ਏਕੜ ਅਤੇ ਬਿਘਰ ਵਿੱਚ 280 ਏਕੜ ਸਮੇਤ, ਡੀਐਸਜੀਐਮਸੀ ਪ੍ਰਸ਼ਾਸਿਤ ਜ਼ਮੀਨਾਂ ਨੂੰ ਵੇਚਣ ਦਾ ਸੁਝਾਅ ਦਿੱਤਾ ਗਿਆ ਸੀ । ਸਿੱਖ ਪੰਥ ਲਈ ਇਹ ਅਸਟੇਟ ਪਵਿੱਤਰ ਹਨ ਅਤੇ ਕੇਵਲ ਜਗਤ ਮਾਲਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਹਨ। ਕਿਸੇ ਨੂੰ ਵੀ ਗੁਰੂ ਘਰ ਦੀ ਜਾਇਦਾਦ ਵੇਚਣ ਦਾ ਅਧਿਕਾਰ ਨਹੀਂ ਹੈ।
ਸਰਨਾ ਨੇ ਸਕੂਲਾਂ ਨੂੰ ਆ ਰਹੇ ਵਿੱਤੀ ਸੰਕਟ ਲਈ ਉਨ੍ਹਾਂ ਨੂੰ ਜਵਾਬਦੇਹ ਠਹਿਰਾਂਦਿਆ ਡੀਐਸਜੀਐਮਸੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਉਨ੍ਹਾਂ ਦੇ ਬੌਸ ਐਮਐਸ ਸਿਰਸਾ ਅਤੇ ਸਮੁੱਚੀ ਕਾਰਜਕਾਰਨੀ ਕਮੇਟੀ ਦੀਆਂ ਨਿੱਜੀ ਜਾਇਦਾਦਾਂ ਦੀ ਨਿਲਾਮੀ ਕਰਨ ਦਾ ਪ੍ਰਸਤਾਵ ਰੱਖਿਆ। ਸਰਨਾ ਨੇ ਇਸ਼ਾਰਾ ਕੀਤਾ ਕਿ ਪਾਕਿਸਤਾਨ ਨੇ 47, 000 ਏਕੜ ਸਿੱਖ ਧਾਰਮਿਕ ਜਾਇਦਾਦਾਂ ਨੂੰ ਸੁਰੱਖਿਅਤ ਰੱਖਿਆ ਹੋਇਆ ਹੈ, ਇਹ ਜ਼ੋਰ ਦੇ ਕੇ ਕਿ ਡੀਐਸਜੀਐਮਸੀ ਦੀਆਂ ਜਾਇਦਾਦਾਂ ਦੀ ਵੀ ਇਸੇ ਤਰ੍ਹਾਂ ਸੁਰੱਖਿਆ ਕੀਤੀ ਜਾਣੀ ਚਾਹੀਦੀ ਹੈ। ਕਿਉਕਿ ਮੌਜੂਦਾ ਹਾਲਾਤ ਉਨ੍ਹਾਂ ਦੇ ਕੁਪ੍ਰਬੰਧ ਕਾਰਨ ਇਹ ਸੰਕਟ ਪੈਦਾ ਹੋਇਆ ਹੈ ਜੋ ਕਿ ਪੰਥ ਲਈ ਵਡੀ ਨਮੋਸ਼ੀ ਹੈ ਅਤੇ ਇਸ ਨੂੰ ਹੱਲ ਕਰਨ ਲਈ ਉਨ੍ਹਾਂ ਦੀਆਂ ਨਿੱਜੀ ਜਾਇਦਾਦਾਂ ਦੀ ਨਿਲਾਮੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਵਲੋਂ ਕਾਰਜਕਾਰੀ ਕਮੇਟੀ ਅਤੇ ਜੀਐਚਪੀਐਸ ਦੇ ਚੇਅਰਪਰਸਨਾਂ ਵਿਰੁੱਧ ਕਾਰਵਾਈ ਦੀ ਮੰਗ ਵੀ ਕੀਤੀ ਗਈ, ਜਿਨ੍ਹਾਂ ਦੀ ਜਾਇਦਾਦ ਨੂੰ ਵੀ ਜ਼ਬਤ ਕਰਕੇ ਵੇਚਿਆ ਜਾਣਾ ਚਾਹੀਦਾ ਹੈ। ਸਰਨਾ ਨੇ ਸਿੱਟਾ ਕੱਢਿਆ, ਇਹ ਉਹਨਾਂ ਲਈ ਇੱਕ ਮਿਸਾਲ ਕਾਇਮ ਕਰੇਗਾ ਜੋ ਨਿੱਜੀ ਲਾਭ ਲਈ ਡੀਐਸਜੀਐਮਸੀ ਮੈਂਬਰਸ਼ਿਪ ਦੀ ਦੁਰਵਰਤੋਂ ਕਰਦੇ ਹਨ।

Have something to say? Post your comment

 

ਨੈਸ਼ਨਲ

ਸਾਕਾ ਨੀਲਾ ਤਾਰਾ 'ਚ ਯੂ.ਕੇ. ਦੀ ਸ਼ਮੂਲੀਅਤ ਸੰਬੰਧੀ ਪੀਐਮ ਵਲੋਂ ਜਨਤਕ ਜਾਂਚ ਨਾ ਕਰਵਾਏ ਜਾਣ ਕਰਕੇ ਬ੍ਰਿਟਿਸ਼ ਸਿੱਖਾਂ ਅੰਦਰ ਭਾਰੀ ਰੋਹ- ਸਿੱਖ ਫੈਡਰੇਸ਼ਨ  ਯੂ.ਕੇ

ਵਰਲਡ ਪੰਜਾਬੀ ਆਰਗੇਨਾਈਜੇਸ਼ਨ ਨੇ ਲੋਹੜੀ ਦੇ ਸ਼ੁਭ ਮੌਕੇ 'ਤੇ ਧੂਮਧਾਮ ਨਾਲ ਕੀਤਾ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ

ਬੀਬੀ ਅਮਰਜੀਤ ਕੌਰ ਜੀ ਦੇ ਅਕਾਲ ਚਲਾਣੇ ’ਤੇ ਅਖੰਡ ਕੀਰਤਨੀ ਜੱਥਾ (ਦਿੱਲੀ) ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਛੋਟੇ ਸਾਹਿਬਜਾਦਿਆਂ ਦੇ ਸ਼ਹੀਦੇ ਦਿਹਾੜਿਆਂ ਵਿਚ ਬਾਲ ਦਿਵਸ ਦੀ ਆੜ ਵਿਚ ਵੱਡੇ ਪੱਧਰ ਤੇ ਰਚੇ ਗਏ ਸਾਹਿਬਜਾਦਿਆਂ ਅਤੇ ਦਸਮ ਪਾਤਸ਼ਾਹ ਦੇ ਸਵਾਂਗ: ਰਮਨਦੀਪ ਸਿੰਘ ਸੋਨੂੰ

ਕਿਸਾਨੀ ਮੰਗਾ ਲਈ 76ਵੇਂ ਗਣਤੰਤਰ ਦਿਵਸ 'ਤੇ ਕਿਸਾਨ ਕੱਢਣਗੇ ਟਰੈਕਟਰ, ਮੋਟਰ ਸਾਈਕਲ ਪਰੇਡ: ਸੰਯੁਕਤ ਕਿਸਾਨ ਮੋਰਚਾ

ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਇਸ ਲਈ ਸੰਭਵ ਹੈ ਕਿਉਂਕਿ ਅਸੀਂ ਵੱਡੇ ਕਾਰੋਬਾਰੀਆਂ ਤੋਂ ਦਾਨ ਨਹੀਂ ਲੈਂਦੇ: ਸੀਐਮ ਅਤਿਸ਼ੀ

ਫ਼ੈਸਟਾ ਨੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰ ਸਦਰ ਬਾਜ਼ਾਰ ਦੀਆਂ ਸਮੱਸਿਆਵਾਂ ਤੋਂ ਕਰਵਾਇਆ ਜਾਣੂ

ਮਸਤੂਆਣਾ ਸਾਹਿਬ ਸਲਾਨਾ ਜੋੜ ਮੇਲੇ ਵਿੱਚ ਇਸ ਵਾਰ ਗੁਰਮਤਿ ਤੋਂ ਉਲਟ ਦੁਕਾਨਾਂ ’ਤੇ ਰਹੇਗੀ ਮੁਕੰਮਲ ਪਾਬੰਦੀ

ਸਾਕਾ ਨੀਲਾ ਤਾਰਾ 'ਚ ਬਰਤਾਨੀਆ ਦੀ ਭੂਮਿਕਾ ਦੀ ਜਾਂਚ ਦਾ ਮੁੱਦਾ ਤਨਮਨਜੀਤ ਢੇਸੀ ਨੇ ਸੰਸਦ 'ਚ ਮੁੜ ਉਠਾਇਆ

ਅਰਵਿੰਦ ਕੇਜਰੀਵਾਲ ਨੇ ਭਾਜਪਾ ਦੇ ਮੁੱਖ ਮੰਤਰੀ ਚਿਹਰੇ ਨੂੰ ਜਨਤਕ ਮੰਚ 'ਤੇ ਬਹਿਸ ਲਈ ਦਿੱਤਾ ਸੱਦਾ