ਪੰਜਾਬ

ਪੰਜਾਬ ਪੁਲਿਸ ਦੀ ਮੁਸ਼ਤੈਦੀ ਕਾਰਣ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

ਕੌਮੀ ਮਾਰਗ ਬਿਊਰੋ | December 04, 2024 11:50 AM

ਚੰਡੀਗੜ੍ਹ- ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ ।

ਸ੍ਰੀ ਅਕਾਲ ਤਖਤ ਸਾਹਿਬ ਤੋ ਤਨਖਾਇਆ ਕਰਾਰ ਦਿੱਤੇ ਗਏ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਚ ਸੇਵਾ ਨਿਭਾ ਰਹੇ ਸਨ ਜਿਸਦੇ ਚਲਦਿਆਂ ਪੰਜਾਬ ਪੁਲਿਸ ਨੇ ਪਹਿਲਾਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ । ਇਸੇ ਦੇ ਚਲਦਿਆਂ ਅੱਜ ਸਵੇਰੇ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੌਕੇ ਤੇ ਗ੍ਰਿਫ਼ਤਾਰ ਕਰਕੇ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਜਿਸ ਦਾ ਸਿਹਰਾ ਪੰਜਾਬ ਪੁਲਿਸ ਨੂੰ ਜਾਂਦਾ ਹੈ ।

 

Have something to say? Post your comment

 

ਪੰਜਾਬ

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੀਤੀ ਨਿੰਦਾ

ਅਕਾਲੀ ਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲੇ ਦੀ ਕੀਤੀ ਨਿਖੇਧੀ

ਰਾਜਾ ਵੜਿੰਗ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਨਿਖੇਧੀ

ਛੀਨਾ ਨੇ ਸੁਖਬੀਰ ਬਾਦਲ ’ਤੇ ਜਾਨ ਲੇਵਾ ਹਮਲੇ ਦੀ ਕੀਤੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਲਗੀ ਸੇਵਾ ਪੂਰੀ ਕਰ ਰਹੇ ਸੁਖਬੀਰ ਸਿੰਘ ਬਾਦਲ ਤੇ ਨਰੈਣ ਸਿੰਘ ਚੌੜਾ ਨੇ ਕੀਤਾ ਹਮਲਾ

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ- ਭਗਵੰਤ ਸਿੰਘ ਮਾਨ