BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਪੰਜਾਬ

 ਜਥੇਦਾਰ ਸਪਸ਼ਟ ਕਰਨ ਗਿਆਨੀ ਹਰਪ੍ਰੀਤ ਸਿੰਘ ਤੇ ਵਲਟੋਹਾ ਦੀ ਆਪਸੀ ਗੱਲਬਾਤ ਵਾਲਾ ਕਲਿੱਪ ਕਿਵੇਂ ਹੋਇਆ ਜਨਤਕ-ਨਾਗੋਕੇ 

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | December 18, 2024 07:44 PM

ਅੰਮ੍ਰਿਤਸਰ - ਦਮਦਮੀ ਟਕਸਾਲ ਦੇ ਆਗੂ ਭਾਈ ਸੁਖਦੇਵ ਸਿੰਘ ਨਾਗੋਕੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਵਾਲ ਕੀਤਾ ਹੈ ਕਿ ਉਹ ਪੰਥ ਨੂੰ ਸ਼ਪਸ਼ਟ ਕਰਨ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਸਾਬਕਾ ਅਕਾਲੀ ਵਿਰਸਾ ਸਿੰਘ ਵਲਟੋਹਾ ਦੇ ਆਪਸ ਵਿਚ ਹੋਏ ਸਵਾਲ ਜਵਾਬ ਵਾਲਾ ਵੀਡੀਓ ਕਲਿਪ ਜਨਤਕ ਕਿਵੇ ਹੋਇਆ। ਅੱਜ ਜਾਰੀ ਬਿਆਨ ਵਿਚ ਭਾਈ ਨਾਗੋਕੇ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੇ ਤਖ਼ਤਾਂ ਦੇ ਜਥੇਦਾਰਾਂ ਤੇ ਇਲਜਾਮ ਲਗਾਇਆ ਸੀ ਇਹ ਜਥੇਦਾਰ ਭਾਰਤੀ ਜਨਤਾ ਪਾਰਟੀ ਦੇ ਇਸ਼ਾਰੇ ਤੇ ਸੁਖਬੀਰ ਸਿੰਘ ਬਾਦਲ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਇਆ ਮਾਮਲਾ ਹਲ ਨਹੀ ਕਰ ਰਹੇ। ਜ਼ਦ ਜਥੇਦਾਰਾਂ ਨੇ ਉਸ ਪਾਸੋ ਸ਼ਪਸ਼ਟੀਕਰਨ ਅਤੇ ਸਬੂਤ ਮੰਗ ਲਏ ਤਾਂ ਵਲਟੋਹਾ ਪਾਸ ਜਵਾਬ ਨਹੀ ਸੀ।ਜਥੇਦਾਰਾਂ ਨੇ ਸਿਆਨਪ ਕਰਦਿਆਂ ਸਾਰੀ ਗਲਬਾਤ ਦੀ ਵੀਡੀਓ ਬਣਾ ਲਈ ਤੇ ਇਹ ਸਾਰੀ ਵੀਡੀਓ ਗਿਆਨੀ ਰਘਬੀਰ ਸਿੰਘ ਪਾਸ ਮੌਜੂਦ ਸੀ। ਫਿਰ ਇਸ ਵੀਡੀਓ ਦਾ ਕਲਿਪ ਜਾਰੀ ਹੋਣਾ ਕਿਧਰੇ ਨਾ ਕਿਧਰੇ ਗਿਆਨੀ ਰਘਬੀਰ ਸਿੰਘ ਦੀ ਮਿਲੀ ਭੁਗਤ ਦਾ ਸੰਕੇਤ ਕਰਦਾ ਹੈ। ਗਿਆਨੀ ਰਘਬੀਰ ਸਿੰਘ ਨੇ ਆਪਣੀ ਜਥੇਦਾਰੀ ਤੇ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਦੀ ਪੋਸਟ ਬਚਾਉਣ ਲਈ ਇਹ ਕਲਿਪ ਜਾਰੀ ਕੀਤੀ ਹੈ। ਭਾਈ ਨਾਗੋਕੇ ਨੇ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਗਿਆਨੀ ਰਘਬੀਰ ਸਿੰਘ ਨੈਤਿਕ ਜਿੰਮੇਵਾਰੀ ਕਬੂਲ ਕਰਕੇ ਆਪਣੇ ਆਹੁੱਦੇ ਤੋ ਅਸਤੀਫਾ ਦੇਣ।

Have something to say? Post your comment

 

ਪੰਜਾਬ

ਮੋਹਾਲੀ 'ਚ ਡਿੱਗੀ ਬਹੁ-ਮੰਜ਼ਿਲਾ ਇਮਾਰਤ: ਸੀ.ਐਮ ਮਾਨ ਨੇ ਕਿਹਾ, 'ਮੈਂ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ 'ਚ ਹਾਂ', ਦੋਸ਼ੀਆਂ ਖਿਲਾਫ ਹੋਵੇਗੀ ਕਾਰਵਾਈ

ਅਸੀਂ ਗੁਰੂ ਸਾਹਿਬਾਨ ਜੀ ਦੇ ਦਿੱਤੇ ਸਿਧਾਂਤ ਤੋਂ ਟੁੱਟ ਕੇ ਬੰਦਾ-ਪੂਜਕ ਬਣ ਗਏ - ਰਵੀਇੰਦਰ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਕਾਰੀ ਅਕਾਲੀ ਲੀਡਰਸ਼ਿਪ ਹੁਕਮਨਾਮੇ ਨੂੰ ਮੰਨਣ ਤੋਂ ਇਨਕਾਰੀ

ਧਾਮੀ ਇੱਕ ਧੜੇ ਦੇ ਵਿਅਕਤੀ ਵਿਸ਼ੇਸ਼ ਨੂੰ ਬਚਾਉਣ ਲਈ ਮਰਿਆਦਾਵਾਂ ਦਾ ਘਾਣ ਕਰ ਰਹੇ ਹਨ

ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸਿਮਰਨਜੀਤ ਸਿੰਘ ਮਾਨ ਨੇ ਕੀਤਾ ਚਿੰਤਾ ਦਾ ਪ੍ਰਗਟਾਵਾ,ਮੋਦੀ ਸਰਕਾਰ ਨੂੰ ਦੱਸਿਆ ਜਿੰਮੇਵਾਰ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

2 ਦਸੰਬਰ ਦੇ ਗੁਰਮਤੇ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਕੋਈ ਅਦਲਾ ਬਦਲੀ ਨਹੀਂ ਕਰਨੀ ਚਾਹੀਦੀ -ਨਾ ਹੀ ਕਿਸੇ ਨੂੰ ਢਿੱਲ ਦਿਤੀ ਜਾਣੀ ਚਾਹੀਦੀ - ਨਿਹੰਗ ਜਥੇਬੰਦੀਆਂ

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ