BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਨੈਸ਼ਨਲ

ਰਾਹੁਲ ਗਾਂਧੀ ਨੇ ਮੇਰੇ ਨਾਲ ਦੁਰਵਿਵਹਾਰ ਕੀਤਾ ਭਾਜਪਾ ਦੀ ਸਾਂਸਦ ਮੈਂਬਰ ਨੇ ਲਾਏ ਆਰੋਪ

ਕੌਮੀ ਮਾਰਗ ਬਿਊਰੋ | December 19, 2024 06:55 PM

ਨਵੀਂ ਦਿੱਲੀ- ਉੱਤਰ-ਪੂਰਬੀ ਰਾਜ ਮਨੀਪੁਰ ਤੋਂ ਭਾਜਪਾ ਦੀ ਮਹਿਲਾ ਰਾਜ ਸਭਾ ਮੈਂਬਰ ਸ. ਫੈਂਗਨੋਨ ਕੋਨਯਕ ਨੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 'ਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਹੈ।

ਭਾਜਪਾ ਮਹਿਲਾ ਸੰਸਦ ਮੈਂਬਰ ਐੱਸ. ਫੈਂਗਨੋਨ ਕੋਨਯਕ ਨੇ ਵੀਰਵਾਰ ਨੂੰ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ਪੱਤਰ ਲਿਖ ਕੇ ਰਾਹੁਲ ਗਾਂਧੀ 'ਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਹੈ। ਉਸ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਉਹ ਕਾਂਗਰਸ ਪਾਰਟੀ ਵੱਲੋਂ ਬਾਬਾ ਸਾਹਿਬ ਅੰਬੇਡਕਰ ਵਿਰੁੱਧ ਕੀਤੇ ਗਏ ਅੱਤਿਆਚਾਰਾਂ ਦੇ ਵਿਰੋਧ ਵਿੱਚ ਸ਼ਾਂਤਮਈ ਪ੍ਰਦਰਸ਼ਨ ਵਿੱਚ ਹਿੱਸਾ ਲੈ ਰਹੀ ਸੀ।

ਉਹਨਾਂ ਚਿੱਠੀ ਵਿੱਚ ਲਿਖਿਆ ਜਦੋਂ ਉਹ ਤਖਤੀ ਲੈ ਗਏ ਗੇਟ ਉੱਤੇ ਖੜੀ ਸੀ ਸੁਰੱਖਿਆ ਕਰਮੀਆਂ ਵੱਲੋਂ ਇੱਕ ਵੱਖਰਾ ਰਸਤਾ ਬਣਾਇਆ ਹੋਇਆ ਸੀ ਉਦੋਂ ਰਾਹੁਲ ਗਾਂਧੀ ਆਪਣੇ ਸੰਸਦ ਮੈਂਬਰਾਂ ਨਾਲ ਸਾਡੇ ਸਾਹਮਣੇ ਆ ਗਏ ਉਹਨਾਂ ਉੱਚੀ ਆਵਾਜ਼ ਵਿੱਚ ਮੇਰੇ ਨਾਲ ਦੁਰ ਵਿਵਹਾਰ ਕੀਤਾ ਮੈਂ ਆਪਣੇ ਆਪ ਨੂੰ ਬੜੀ ਅਹਿਸਾ ਹੈ ਜੇ ਮਹਿਸੂਸ ਕਰ ਰਹੀ ਸੀ ਆਪਣੇ ਲੋਕਤੰਤਰਿਕ ਅਧਿਕਾਰਾਂ ਨੂੰ ਛੱਡਦੇ ਹੋਏ ਮੈਂ ਪਿੱਛੇ ਹਟ ਗਈ ਮੈਨੂੰ ਇੰਝ ਲੱਗ ਰਿਹਾ ਸੀ ਕਿ ਇਹਨਾਂ ਨੂੰ ਇਸ ਤਰ੍ਹਾਂ ਮੇਰੇ ਨਾਲ ਵਿਵਹਾਰ ਨਹੀਂ ਕਰਨਾ ਚਾਹੀਦਾ ਸੀ।

ਪੱਤਰ ਵਿੱਚ ਕੋਨਯਕ ਨੇ ਲਿਖਿਆ ਹੈ, "ਮੈਂ ਨਾਗਾਲੈਂਡ ਦੇ ਅਨੁਸੂਚਿਤ ਜਨਜਾਤੀ ਭਾਈਚਾਰੇ ਨਾਲ ਸਬੰਧਤ ਹਾਂ ਅਤੇ ਮੈਂ ਇੱਕ ਮਹਿਲਾ ਮੈਂਬਰ ਹਾਂ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੁਆਰਾ ਮੇਰੇ ਸਨਮਾਨ ਅਤੇ ਸਵੈ-ਮਾਣ ਨੂੰ ਡੂੰਘੀ ਠੇਸ ਪਹੁੰਚੀ ਹੈ। ਇਸ ਲਈ ਮੈਂ ਸਪੀਕਰ ਸ਼੍ਰੀਮਾਨ ਜੀ. ਤੁਹਾਡੀ ਸੁਰੱਖਿਆ।"

ਜ਼ਿਕਰਯੋਗ ਹੈ ਕਿ ਬਾਬਾ ਸਾਹਿਬ ਅੰਬੇਡਕਰ ਨੂੰ ਲੈ ਕੇ ਸਦਨ 'ਚ ਵਿਰੋਧੀ ਧਿਰ ਅਤੇ ਪਾਰਟੀਆਂ ਆਹਮੋ-ਸਾਹਮਣੇ ਹਨ। ਇਸ ਤੋਂ ਪਹਿਲਾਂ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ ਦੌਰਾਨ ਭਾਜਪਾ ਦੇ ਦੋ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਅਤੇ ਮੁਕੇਸ਼ ਰਾਜਪੂਤ ਜ਼ਖਮੀ ਹੋ ਗਏ ਸਨ। ਭਾਜਪਾ ਨੇ ਦਾਅਵਾ ਕੀਤਾ ਕਿ ਲੋਕ ਸਭਾ ਵਿੱਚ ਰਾਹੁਲ ਗਾਂਧੀ ਦੇ ਧੱਕੇ ਨਾਲ ਦੋਵੇਂ ਸੰਸਦ ਮੈਂਬਰਾਂ ਨੂੰ ਸੱਟ ਲੱਗੀ ਹੈ। ਹਾਲਾਂਕਿ ਕਾਂਗਰਸ ਨੇ ਭਾਜਪਾ ਦੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਅਤੇ ਭਾਜਪਾ 'ਤੇ ਹੀ ਦੋਸ਼ ਲਗਾਇਆ।

Have something to say? Post your comment

 

ਨੈਸ਼ਨਲ

ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਵਿਧਾਇਕ ਸੁਖਬੀਰ ਸਿੰਘ ਦਲਾਲ ਨੇ ਕਿਹਾ, ਕੇਜਰੀਵਾਲ ਨੇ ਪੰਜਾਬੀਆਂ ਲਈ ਕੁਝ ਨਹੀਂ ਕੀਤਾ

ਬੰਗਲਾਦੇਸ਼: ਹਿੰਦੂ ਧਾਰਮਿਕ ਸਥਾਨਾਂ 'ਤੇ ਹਮਲੇ ਜਾਰੀ, ਤਿੰਨ ਮੰਦਰਾਂ 'ਚ ਭੰਨਤੋੜ, ਇਕ ਗ੍ਰਿਫਤਾਰ

ਭਾਜਪਾ ਸੰਸਦ ਮੈਂਬਰ ਨੇ ਪ੍ਰਿਅੰਕਾ ਗਾਂਧੀ ਨੂੰ '1984' ਲਿਖਿਆ ਬੈਗ ਤੋਹਫ਼ੇ ਵਿੱਚ ਦਿੱਤਾ

ਭਾਰਤੀ ਰਾਜਦੂਤ ਨੂੰ ਖਾਲਿਸਤਾਨੀ ਵੱਖਵਾਦੀਆਂ ਦੀ ਧਮਕੀ 'ਗੰਭੀਰ' ਮੁੱਦਾ : ਵਿਦੇਸ਼ ਮੰਤਰਾਲਾ

ਸਰਕਾਰ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਗੱਲ ਕਰੇ: ਰਾਘਵ ਚੱਢਾ

ਪੰਥ ਦੀਆਂ ਨੁਮਾਇੰਦਾ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਵਿੱਢਿਆ ਜਾਵੇਗਾ ਮੋਰਚਾ: ਦਿੱਲੀ ਗੁਰਦੁਆਰਾ ਕਮੇਟੀ

ਸਟੇਟ ਲੈਵਲ ਦੇ ਜੂਨੀਅਰ ਤਬਲਾ ਮੁਕਾਬਲੇ ’ਚ ਪਹਿਲੇ ਸਥਾਨ ’ਤੇ ਰਹਿਣ ਵਾਲੇ ਗਗਨਦੀਪ ਸਿੰਘ ਦਾ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਨਮਾਨ

ਪੰਜਾਬ ਨੂੰ 22,160 ਕਰੋੜ ਰੁਪਏ ਦੇ 38 ਹਾਈਵੇ ਪ੍ਰੋਜੈਕਟ ਮਿਲੇ: ਵਿਕਰਮਜੀਤ ਸਿੰਘ ਸਾਹਨੀ

ਕਿਸਾਨ ਆਗੂ ਡੱਲੇਵਾਲ ਦੀ ਗੰਭੀਰ ਸਿਹਤ ਬਾਰੇ ਸੁਪਰੀਮ ਕੋਰਟ ਹੋਈ ਸਖ਼ਤ ਮੰਗੀਆਂ ਮੈਡੀਕਲ ਰਿਪੋਰਟਾਂ

ਬਾਬਾ ਸਾਹਿਬ ਨੂੰ ਪਿਆਰ ਕਰਨ ਵਾਲਾ ਭਾਜਪਾ ਨੂੰ ਪਿਆਰ ਨਹੀਂ ਕਰ ਸਕਦਾ-ਅਰਵਿੰਦ ਕੇਜਰੀਵਾਲ