BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਪੰਜਾਬ

ਖੇਤੀ ਮਸ਼ੀਨਰੀ ਉਪਦਾਨ ’ਤੇ ਮੁਹੱਈਆ ਕਰਵਾਉਣ ਲਈ ਕੱਢਿਆ ਡਰਾਅ

ਗੁਰਜੰਟ ਸਿੰਘ ਬਾਜੇਵਾਲੀਆ/ ਕੌਮੀ ਮਾਰਗ ਬਿਊਰੋ | December 19, 2024 08:10 PM


ਮਾਨਸਾ-ਕਿਸਾਨਾਂ ਨੂੰ ਨਵੀਨਤਮ ਖੇਤੀ ਮਸ਼ੀਨਰੀ ਉਪਲਬਧ ਕਰਵਾਉਣ ਦੇ ਮੰਤਵ ਨਾਲ ਅਤੇ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸਾਹਿਤ ਕਰਨ ਲਈ ਸਮੇਂ-ਸਮੇਂ ’ਤੇ ਖੇਤੀ ਮਸ਼ੀਨਰੀ ਉਪਦਾਨ ’ਤੇ ਮੁਹੱਈਆ ਕਰਵਾਈ ਜਾਂਦੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਕਾਰਜਕਾਰੀ ਕਮੇਟੀ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀ ਯੋਗ ਅਗਵਾਈ ਹੇਠ ਕੰਪਿਊਟਰਾਈਜ਼ਡ ਰੈਂਡੇਮਾਈਜੇਸ਼ਨ ਰਾਹੀਂ ਕਿਸਾਨਾਂ ਦੀ ਚੋਣ ਕੀਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮਾਨਸਾ ਨੂੰ ਅਲਾਟ ਹੋਏ ਟੀਚਿਆਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪੋਰਟਲ www.agrimachinerypb.com ’ਤੇ ਅਰਜੀਆਂ ਪ੍ਰਾਪਤ ਕੀਤੀਆਂ ਗਈਆਂ ਸਨ। ਟੀਚਿਆਂ ਦੇ ਮੁਕਾਬਲੇ ਅਰਜੀਆਂ ਵੱਧ ਪ੍ਰਾਪਤ ਹੋਣ ਕਾਰਨ ਕਿਸਾਨਾਂ ਦੀ ਚੋਣ ਡਰਾਅ ਪ੍ਰਣਾਲੀ ਨਾਲ ਕੀਤੀ ਗਈ ਹੈ।
ਮੁੱਖ ਖੇਤੀਬਾੜੀਅਫਸਰ ਡਾ.ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਇਹ ਮਸ਼ੀਨਰੀ ਸਬ—ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ (SM1M) ਅਧੀਨ ਉਪਦਾਨ ’ਤੇ ਚੁਣੇ ਗਏ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ ਅਤੇ ਇਹ ਸੂਚੀਆਂ ਦਫਤਰ ਮੁੱਖ ਖੇਤੀਬਾੜੀ ਅਫਸਰ ਮਾਨਸਾ ਵਿਖੇ ਚਸਪਾ ਕਰ ਦਿੱਤੀਆਂ ਜਾਣਗੀਆਂ ਅਤੇ ਕਿਸਾਨ ਦਫਤਰ ਵਿੱਚ ਲਿਸਟਾਂ ਦੇਖ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਡਿਪਟੀ ਡਾਇਰੈਕਟਰ ਕੇ.ਵੀ.ਕੇ., ਉਪ ਰਜਿਸਟਰਾਰ ਸਹਿਕਾਰੀ ਸਭਾਵਾਂ, ਲੀਡ ਬੈਂਕ ਮੈਨੇਜਰ ਦੇ ਨੁਮਾਇੰਦੇ, ਮਿਸ. ਜਸਲੀਨ ਕੌਰ ਧਾਲੀਵਾਲ ਖੇਤੀਬਾੜੀ ਵਿਕਾਸ ਅਫਸਰ (ਟੀ.ਏ), ਸ਼੍ਰੀ ਬਲਜੀਤ ਸਿੰਘ ਜੂਨੀਅਰ ਤਕਨੀਸੀਅਨ, ਸ਼੍ਰੀ ਹਰਜੀਤ ਸਿੰਘ ਜੂਨੀਅਰ ਤਕਨੀਸ਼ੀਅਨ ਤੋਂ ਇਲਾਵਾ ਸ਼੍ਰੀ ਮੇਵਾ ਸਿੰਘ, ਦੀਦਾਰ ਸਿੰਘ ਅਤੇ ਅਗਾਂਹਵਧੂ ਕਿਸਾਨ ਮੌਜੂਦ ਸਨ।

Have something to say? Post your comment

 

ਪੰਜਾਬ

ਮੋਹਾਲੀ 'ਚ ਡਿੱਗੀ ਬਹੁ-ਮੰਜ਼ਿਲਾ ਇਮਾਰਤ: ਸੀ.ਐਮ ਮਾਨ ਨੇ ਕਿਹਾ, 'ਮੈਂ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ 'ਚ ਹਾਂ', ਦੋਸ਼ੀਆਂ ਖਿਲਾਫ ਹੋਵੇਗੀ ਕਾਰਵਾਈ

ਅਸੀਂ ਗੁਰੂ ਸਾਹਿਬਾਨ ਜੀ ਦੇ ਦਿੱਤੇ ਸਿਧਾਂਤ ਤੋਂ ਟੁੱਟ ਕੇ ਬੰਦਾ-ਪੂਜਕ ਬਣ ਗਏ - ਰਵੀਇੰਦਰ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਕਾਰੀ ਅਕਾਲੀ ਲੀਡਰਸ਼ਿਪ ਹੁਕਮਨਾਮੇ ਨੂੰ ਮੰਨਣ ਤੋਂ ਇਨਕਾਰੀ

ਧਾਮੀ ਇੱਕ ਧੜੇ ਦੇ ਵਿਅਕਤੀ ਵਿਸ਼ੇਸ਼ ਨੂੰ ਬਚਾਉਣ ਲਈ ਮਰਿਆਦਾਵਾਂ ਦਾ ਘਾਣ ਕਰ ਰਹੇ ਹਨ

ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸਿਮਰਨਜੀਤ ਸਿੰਘ ਮਾਨ ਨੇ ਕੀਤਾ ਚਿੰਤਾ ਦਾ ਪ੍ਰਗਟਾਵਾ,ਮੋਦੀ ਸਰਕਾਰ ਨੂੰ ਦੱਸਿਆ ਜਿੰਮੇਵਾਰ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

2 ਦਸੰਬਰ ਦੇ ਗੁਰਮਤੇ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਕੋਈ ਅਦਲਾ ਬਦਲੀ ਨਹੀਂ ਕਰਨੀ ਚਾਹੀਦੀ -ਨਾ ਹੀ ਕਿਸੇ ਨੂੰ ਢਿੱਲ ਦਿਤੀ ਜਾਣੀ ਚਾਹੀਦੀ - ਨਿਹੰਗ ਜਥੇਬੰਦੀਆਂ

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ