BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਪੰਜਾਬ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਕੌਮੀ ਮਾਰਗ ਬਿਊਰੋ | December 20, 2024 06:36 PM

ਚੰਡੀਗੜ੍ਹ-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4, 000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਟਾਲਾ ਤਹਿਸੀਲ ਦੇ ਪਿੰਡ ਨਸੀਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਇੱਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਬਾਰੇ ਪ੍ਰਾਪਤ ਸ਼ਿਕਾਇਤ ਦੀ ਤਫਤੀਸ਼ ਦੌਰਾਨ ਇਹ ਪਾਇਆ ਗਿਆ ਕਿ ਉਕਤ ਪਟਵਾਰੀ ਨੇ ਜੱਦੀ ਜ਼ਮੀਨ ਦਾ ਇੰਤਕਾਲ ਰੋਕਣ ਬਦਲੇ 4, 000 ਰੁਪਏ ਦੀ ਰਿਸ਼ਵਤ ਲਈ ਸੀ, ਜੋ ਕਿ ਪਟਵਾਰੀ ਨੇ ਪਹਿਲਾਂ ਸ਼ਿਕਾਇਤਕਰਤਾ ਦੇ ਭਤੀਜੇ ਦੇ ਹੱਕ 'ਚ ਦਰਜ ਕੀਤੀ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

Have something to say? Post your comment

 

ਪੰਜਾਬ

ਮੋਹਾਲੀ 'ਚ ਡਿੱਗੀ ਬਹੁ-ਮੰਜ਼ਿਲਾ ਇਮਾਰਤ: ਸੀ.ਐਮ ਮਾਨ ਨੇ ਕਿਹਾ, 'ਮੈਂ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ 'ਚ ਹਾਂ', ਦੋਸ਼ੀਆਂ ਖਿਲਾਫ ਹੋਵੇਗੀ ਕਾਰਵਾਈ

ਅਸੀਂ ਗੁਰੂ ਸਾਹਿਬਾਨ ਜੀ ਦੇ ਦਿੱਤੇ ਸਿਧਾਂਤ ਤੋਂ ਟੁੱਟ ਕੇ ਬੰਦਾ-ਪੂਜਕ ਬਣ ਗਏ - ਰਵੀਇੰਦਰ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਕਾਰੀ ਅਕਾਲੀ ਲੀਡਰਸ਼ਿਪ ਹੁਕਮਨਾਮੇ ਨੂੰ ਮੰਨਣ ਤੋਂ ਇਨਕਾਰੀ

ਧਾਮੀ ਇੱਕ ਧੜੇ ਦੇ ਵਿਅਕਤੀ ਵਿਸ਼ੇਸ਼ ਨੂੰ ਬਚਾਉਣ ਲਈ ਮਰਿਆਦਾਵਾਂ ਦਾ ਘਾਣ ਕਰ ਰਹੇ ਹਨ

ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸਿਮਰਨਜੀਤ ਸਿੰਘ ਮਾਨ ਨੇ ਕੀਤਾ ਚਿੰਤਾ ਦਾ ਪ੍ਰਗਟਾਵਾ,ਮੋਦੀ ਸਰਕਾਰ ਨੂੰ ਦੱਸਿਆ ਜਿੰਮੇਵਾਰ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

2 ਦਸੰਬਰ ਦੇ ਗੁਰਮਤੇ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਕੋਈ ਅਦਲਾ ਬਦਲੀ ਨਹੀਂ ਕਰਨੀ ਚਾਹੀਦੀ -ਨਾ ਹੀ ਕਿਸੇ ਨੂੰ ਢਿੱਲ ਦਿਤੀ ਜਾਣੀ ਚਾਹੀਦੀ - ਨਿਹੰਗ ਜਥੇਬੰਦੀਆਂ

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ