BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਕੌਮੀ ਮਾਰਗ ਬਿਊਰੋ | December 20, 2024 06:43 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇੱਕ ਪ੍ਰੈਸ ਰਾਹੀਂ , ਸ. ਸੰਧਵਾਂ ਨੇ ਚੌਟਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਅਤੇ ਹਰਿਆਣਾ ਦੇ ਪੰਜ ਵਾਰ ਬਤੌਰ ਮੁੱਖ ਮੰਤਰੀ ਦੇ ਕਾਰਜਕਾਲ ਨੂੰ ਯਾਦ ਕੀਤਾ।

89 ਸਾਲਾ ਸ੍ਰੀ ਚੌਟਾਲਾ, ਭਾਰਤ ਦੇ 6ਵੇਂ ਉਪ ਪ੍ਰਧਾਨ ਮੰਤਰੀ, ਚੌਧਰੀ ਦੇਵੀ ਲਾਲ ਦੇ ਪੁੱਤਰ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਦੇ ਸੁਪਰੀਮੋ ਸਨ। ਸ. ਸੰਧਵਾਂ ਨੇ ਚੌਟਾਲਾ ਦੇ ਹਰਿਆਣਾ ਦੇ ਲੋਕਾਂ ਪ੍ਰਤੀ ਸਮਰਪਣ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਸਪੀਕਰ ਨੇ ਚੌਟਾਲਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਔਖੀ ਘੜੀ ਵਿੱਚ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ|

 

Have something to say? Post your comment

 

ਪੰਜਾਬ

ਅਸੀਂ ਗੁਰੂ ਸਾਹਿਬਾਨ ਜੀ ਦੇ ਦਿੱਤੇ ਸਿਧਾਂਤ ਤੋਂ ਟੁੱਟ ਕੇ ਬੰਦਾ-ਪੂਜਕ ਬਣ ਗਏ - ਰਵੀਇੰਦਰ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਕਾਰੀ ਅਕਾਲੀ ਲੀਡਰਸ਼ਿਪ ਹੁਕਮਨਾਮੇ ਨੂੰ ਮੰਨਣ ਤੋਂ ਇਨਕਾਰੀ

ਧਾਮੀ ਇੱਕ ਧੜੇ ਦੇ ਵਿਅਕਤੀ ਵਿਸ਼ੇਸ਼ ਨੂੰ ਬਚਾਉਣ ਲਈ ਮਰਿਆਦਾਵਾਂ ਦਾ ਘਾਣ ਕਰ ਰਹੇ ਹਨ

ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸਿਮਰਨਜੀਤ ਸਿੰਘ ਮਾਨ ਨੇ ਕੀਤਾ ਚਿੰਤਾ ਦਾ ਪ੍ਰਗਟਾਵਾ,ਮੋਦੀ ਸਰਕਾਰ ਨੂੰ ਦੱਸਿਆ ਜਿੰਮੇਵਾਰ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

2 ਦਸੰਬਰ ਦੇ ਗੁਰਮਤੇ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਕੋਈ ਅਦਲਾ ਬਦਲੀ ਨਹੀਂ ਕਰਨੀ ਚਾਹੀਦੀ -ਨਾ ਹੀ ਕਿਸੇ ਨੂੰ ਢਿੱਲ ਦਿਤੀ ਜਾਣੀ ਚਾਹੀਦੀ - ਨਿਹੰਗ ਜਥੇਬੰਦੀਆਂ

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਨੇ ਬਾਰ੍ਹਵੀਂ ਜਮਾਤ ਨੂੰ ਦਿੱਤੀ ਵਿਦਾਇਗੀ