BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਪੰਜਾਬ

ਪੰਜਾਬ ਸਰਕਾਰ  ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਕੌਮੀ ਮਾਰਗ ਬਿਊਰੋ | December 20, 2024 06:49 PM


ਚੰਡੀਗੜ੍ਹ-
ਨਗਰ ਨਿਗਮਾਂ ਦੀਆਂ ਆਮ/ਜ਼ਿਮਨੀ ਚੋਣਾਂ-2024 ਦੇ ਸਬੰਧ ਵਿੱਚ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਸਿਫ਼ਾਰਸ਼ਾਂ ’ਤੇ, ਪੰਜਾਬ ਸਰਕਾਰ ਨੇ 21 ਦਸੰਬਰ (ਸ਼ਨੀਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਨਗਰ ਨਿਗਮਾਂ ਦੇ ਮਾਲ ਅਧਿਕਾਰ ਖੇਤਰ, ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ,  ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਤੋਂ ਇਲਾਵਾ, ਪੰਜਾਬ ਸਰਕਾਰ ਨੇ ਉਨ੍ਹਾਂ ਵੋਟਰਾਂ ਲਈ ਵੀ 21 ਦਸੰਬਰ 2024 ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ  ਕੀਤਾ ਹੈ ਜੋ ਪੰਜਾਬ ਸਰਕਾਰ ਦੇ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਸੰਸਥਾਵਾਂ ਵਿੱਚ ਕੰਮ ਕਰ ਰਹੇ ਹਨ। ਵੋਟਰ, ਨਗਰ ਨਿਗਮ ਚੋਣਾਂ ਦੌਰਾਨ ਆਪਣੇ ਵੋਟ ਦੇ ਅਧਿਕਾਰ ਨੂੰ ਵਰਤਣ ਲਈ ਯੋਗ ਅਧਿਕਾਰੀ ਨੂੰ ਆਪਣਾ ਵੋਟਰ ਕਾਰਡ ਦਿਖਾ ਕੇ  ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈ ਸਕਦੇ ਹਨ ਅਤੇ ਇਹ ਵਿਸ਼ੇਸ਼ ਛੁੱਟੀ ਉਨ੍ਹਾਂ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

Have something to say? Post your comment

 

ਪੰਜਾਬ

ਅਸੀਂ ਗੁਰੂ ਸਾਹਿਬਾਨ ਜੀ ਦੇ ਦਿੱਤੇ ਸਿਧਾਂਤ ਤੋਂ ਟੁੱਟ ਕੇ ਬੰਦਾ-ਪੂਜਕ ਬਣ ਗਏ - ਰਵੀਇੰਦਰ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਕਾਰੀ ਅਕਾਲੀ ਲੀਡਰਸ਼ਿਪ ਹੁਕਮਨਾਮੇ ਨੂੰ ਮੰਨਣ ਤੋਂ ਇਨਕਾਰੀ

ਧਾਮੀ ਇੱਕ ਧੜੇ ਦੇ ਵਿਅਕਤੀ ਵਿਸ਼ੇਸ਼ ਨੂੰ ਬਚਾਉਣ ਲਈ ਮਰਿਆਦਾਵਾਂ ਦਾ ਘਾਣ ਕਰ ਰਹੇ ਹਨ

ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸਿਮਰਨਜੀਤ ਸਿੰਘ ਮਾਨ ਨੇ ਕੀਤਾ ਚਿੰਤਾ ਦਾ ਪ੍ਰਗਟਾਵਾ,ਮੋਦੀ ਸਰਕਾਰ ਨੂੰ ਦੱਸਿਆ ਜਿੰਮੇਵਾਰ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

2 ਦਸੰਬਰ ਦੇ ਗੁਰਮਤੇ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਕੋਈ ਅਦਲਾ ਬਦਲੀ ਨਹੀਂ ਕਰਨੀ ਚਾਹੀਦੀ -ਨਾ ਹੀ ਕਿਸੇ ਨੂੰ ਢਿੱਲ ਦਿਤੀ ਜਾਣੀ ਚਾਹੀਦੀ - ਨਿਹੰਗ ਜਥੇਬੰਦੀਆਂ

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਨੇ ਬਾਰ੍ਹਵੀਂ ਜਮਾਤ ਨੂੰ ਦਿੱਤੀ ਵਿਦਾਇਗੀ