BREAKING NEWS
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾ

ਨੈਸ਼ਨਲ

ਸਤਨਾਮ ਸਿੰਘ ਗੰਭੀਰ ਦੀ ਪਟੀਸ਼ਨ 'ਤੇ 1984 ਸਿੱਖ ਕਤਲੇਆਮ ਪੀੜਤ ਬਲਵੰਤ ਸਿੰਘ ਨੂੰ ਮਿਲਿਆ 12 ਲੱਖ ਰੁਪਏ ਦਾ ਮੁਆਵਜ਼ਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 23, 2024 08:17 PM

ਨਵੀਂ ਦਿੱਲੀ -ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਈਸਟ ਇੰਡੀਆ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ ਕਿਹਾ ਕਿ ਫੈਡਰੇਸ਼ਨ ਵੱਲੋਂ 1984 ਦੇ ਸਿੱਖ ਕਤਲੇਆਮ ਨਾਲ ਪੀੜਿਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਹਾਈਕੋਰਟ ਰਾਂਚੀ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ 'ਤੇ ਕਾਰਵਾਈ ਕਰਦਿਆਂ ਮਾਣਯੋਗ ਹਾਈਕੋਰਟ ਨੇ ਇੱਕ ਕਮਿਸ਼ਨ ਦਾ ਗਠਨ ਕੀਤਾ ਸੀ। ਹਜ਼ਾਰੀਬਾਗ ਦੇ ਰਹਿਣ ਵਾਲੇ ਸਰਦਾਰ ਬਲਵੰਤ ਸਿੰਘ 1984 ਦੇ ਕਤਲੇਆਮ ਤੋਂ ਬਾਅਦ ਆਪਣੇ ਪਰਿਵਾਰ ਨਾਲ ਜੰਮੂ ਚਲਾ ਗਿਆ ਸੀ ਅਤੇ ਉਸ ਨੇ ਕਮਿਸ਼ਨ ਕੋਲ ਪਟੀਸ਼ਨ ਦਾਇਰ ਕਰਕੇ ਕਤਲੇਆਮ ਵਿਚ ਹੋਏ ਨੁਕਸਾਨ ਬਾਰੇ ਜਾਣਕਾਰੀ ਦੇਣ ਦੇ ਨਾਲ ਉਸਦੇ ਠੋਸ ਦਸਤਾਵੇਜ਼ ਪੇਸ਼ ਕੀਤੇ ਸਨ। ਪੂਰੀ ਜਾਂਚ ਅਤੇ ਨੁਕਸਾਨ ਦਾ ਮੁਲਾਂਕਣ ਕਰਨ ਤੋਂ ਬਾਅਦ, ਕਮਿਸ਼ਨ ਨੇ ਹਜ਼ਾਰੀਬਾਗ ਦੇ ਡਿਪਟੀ ਕਮਿਸ਼ਨਰ ਨੂੰ ਸਿੱਖ ਕਤਲੇਆਮ ਨਾਲ ਪੀੜਤ ਬਲਵੰਤ ਸਿੰਘ ਨੂੰ 12 ਲੱਖ ਰੁਪਏ ਮੁਆਵਜ਼ੇ ਵਜੋਂ ਦੇਣ ਦੀ ਸਿਫਾਰਸ਼ ਕੀਤੀ।

ਝਾਰਖੰਡ ਸਰਕਾਰ ਵੱਲੋਂ ਫੰਡ ਮੁਹੱਈਆ ਕਰਵਾਉਣ ਤੋਂ ਬਾਅਦ ਹਜ਼ਾਰੀਬਾਗ ਦੇ ਡਿਪਟੀ ਕਮਿਸ਼ਨਰ ਨੇ ਸਰਦਾਰ ਬਲਵਾਨ ਸਿੰਘ ਦੇ ਖਾਤੇ ਵਿੱਚ 12 ਲੱਖ ਰੁਪਏ ਟਰਾਂਸਫਰ ਕਰ ਦਿੱਤੇ ਹਨ । ਇਸ ਸਬੰਧੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ ਹਜ਼ਾਰੀਬਾਗ ਦੇ ਡਿਪਟੀ ਕਮਿਸ਼ਨਰ ਨੂੰ ਫੋਨ ਕਰਕੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਹਰ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲੇ।

Have something to say? Post your comment

 

ਨੈਸ਼ਨਲ

ਸਾਹਿਬਜ਼ਾਦਿਆਂ ਨੂੰ ਸਰਧਾਂ ਦੇ ਫੁੱਲ ਭੇਟ ਕਰਨ ਹਿੱਤ ਖ਼ਾਲਸਾ ਪੰਥ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੀਰੀ-ਪੀਰੀ ਦੀ ਕਾਨਫਰੰਸ ਵਿਚ ਪਹੁੰਚਣ : ਮਾਨ

ਕੇਜਰੀਵਾਲ ਨੇ ਬੀਜੇਪੀ 'ਤੇ ਲਾਇਆ ਵੱਡਾ ਇਲਜ਼ਾਮ, ਕਿਹਾ- ਮੁੱਖ ਮੰਤਰੀ ਆਤਿਸ਼ੀ ਨੂੰ ਜੇਲ੍ਹ 'ਚ ਸੁੱਟਣ ਦੀ ਹੋ ਰਹੀ ਹੈ ਤਿਆਰੀ

ਵੀਰ ਬਾਲ ਦਿਵਸ ਮਨਾਉਣ ਲਈ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਾਂ

'ਔਰਤਾਂ ਦੇ ਸਨਮਾਨ' 'ਤੇ ਭਾਜਪਾ-ਆਪ ਆਹਮੋ-ਸਾਹਮਣੇ

ਪੀਲੀਭੀਤ ਮੁਕਾਬਲਾ ਪੁਲਿਸ ਦੀ ਭੂਮਿਕਾ ਸ਼ਕੀ ਅਤੇ ਵਡੀ ਨਾਕਾਮੀ: ਸਰਨਾ

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਤੇ ਸਟਾਫ ਨੇ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਭੇਂਟ ਕੀਤੀ ਸ਼ਰਧਾਂਜਲੀ

ਸਾਹਿਬਜਾਦਿਆਂ ਦੀ ਲਾਸ਼ਾਨੀ ਸ਼ਹਾਦਤ ਦੇ ਸੁਨਹਿਰੀ ਇਤਿਹਾਸ ਨਾਲ ਜੋੜਨ ਲਈ ਕਰਵਾਏ ਗਏ ਬੱਚਿਆਂ ਦੇ ਚਿੱਤਰਕਾਰੀ ਮੁਕਾਬਲੇ

ਦਿੱਲੀ ਵਿੱਚ ਭਾਜਪਾ ਆਪ ਸਰਕਾਰ ਖਿਲਾਫ ਜਾਰੀ ਕਰੇਗੀ ਆਰੋਪ ਪੱਤਰ

ਜਮੀਨਾਂ ਪੁੱਟਦੇ ਹੋਏ ਇਹ ਲੋਕ ਇੱਕ ਦਿਨ ਆਪਣੀ ਹੀ ਸਰਕਾਰ ਪੁੱਟ ਦੇਣਗੇ ਅਖਿਲੇਸ਼ ਦਾ ਭਾਜਪਾ ਤੇ ਨਿਸ਼ਾਨਾ

ਸਾਂਸਦ ਰਾਘਵ ਚੱਢਾ ਦੀ ਮੁਹਿੰਮ ਦਾ ਅਸਰ, ਸਰਕਾਰ ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਕਰੇਗੀ ਸ਼ੁਰੂ