BREAKING NEWS
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾ

ਪੰਜਾਬ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀਸੀਐਸ ਅਫਸਰ ਵਜੋਂ ਚੁਣੇ ਜਾਣ 'ਤੇ ਵਧਾਈ

ਕੌਮੀ ਮਾਰਗ ਬਿਊਰੋ | December 24, 2024 08:23 PM

ਚੰਡੀਗੜ੍ਹ-  ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਰਜਕਾਰੀ ਇੰਜੀਨੀਅਰ (ਪੀ.ਡਬਲਿਊ.ਡੀ) ਰੋਹਿਤ ਜਿੰਦਲ ਨੂੰ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਅਧਿਕਾਰੀ ਚੁਣੇ ਜਾਣ 'ਤੇ ਵਧਾਈ ਦਿੱਤੀ ਹੈ। ਲੋਕ ਨਿਰਮਾਣ ਮੰਤਰੀ ਨੇ ਇਸ ਮੌਕੇ ਲਗਾਤਾਰ ਸਿੱਖਦੇ ਰਹਿਣ ਅਤੇ ਪੇਸ਼ੇਵਰ ਵਿਕਾਸ ਦੇ ਮਹੱਤਵ ‘ਤੇ ਵੀ ਜੋਰ ਦਿੱਤਾ।

ਅੱਜ ਇੱਥੇ ਆਪਣੇ ਦਫ਼ਤਰ ਵਿਖੇ ਰੋਹਿਤ ਜਿੰਦਲ ਨੂੰ ਸਨਮਾਨਿਤ ਕਰਦੇ ਹੋਏ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਵੱਕਾਰੀ ਉਪਲਬਧੀ ਲਈ ਉਸ ਦੀ ਬੇਮਿਸਾਲ ਪ੍ਰਤੀਬੱਧਤਾ ਅਤੇ ਲਗਨ ਲਈ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਰੋਹਿਤ ਜਿੰਦਲ ਦਾ ਕਾਰਜਕਾਰੀ ਇੰਜੀਨੀਅਰ ਤੋਂ ਪੀਸੀਐਸ ਅਧਿਕਾਰੀ ਤੱਕ ਦਾ ਸਫ਼ਰ ਇਸ ਗੱਲ ਦੀ ਇੱਕ ਸ਼ਾਨਦਾਰ ਉਦਾਹਰਣ ਹੈ ਕਿ ਦ੍ਰਿੜਤਾ ਅਤੇ ਲਗਨ ਨਾਲ ਕੀ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਅਧਿਕਾਰੀ ਦੀ ਇਹ ਪ੍ਰਾਪਤੀ ਬਿਨਾਂ ਸ਼ੱਕ ਦੂਜਿਆਂ ਨੂੰ ਤਰੱਕੀ ਲਈ ਲਗਾਤਾਰ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕਰੇਗੀ।

ਰੋਹਿਤ ਜਿੰਦਲ, ਜੋ ਕਿ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਵਿੱਚ ਕਾਰਜਕਾਰੀ ਇੰਜੀਨੀਅਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਨੇ ਆਪਣੇ ਸਹਿਯੋਗੀਆਂ ਅਤੇ ਉੱਚ ਅਧਿਕਾਰੀਆਂ ਵੱਲੋਂ ਮਿਲੇ ਸਹਿਯੋਗ ਅਤੇ ਹੌਸਲੇ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪੀਸੀਐਸ ਅਧਿਕਾਰੀ ਵਜੋਂ ਚੁਣੇ ਜਾਣ 'ਤੇ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਦੇ ਸਾਥੀਆਂ ਦੇ ਅਟੁੱਟ ਸਹਿਯੋਗ ਅਤੇ ਉੱਚ ਅਧਿਕਾਰੀਆਂ ਦੇ ਮਾਰਗਦਰਸ਼ਨ ਤੋਂ ਬਿਨਾਂ ਸੰਭਵ ਨਹੀਂ ਸੀ। ਉਨ੍ਹਾਂ ਕਿਹਾ ਕਿ ਉਹ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹਨ।

 

Have something to say? Post your comment

 

ਪੰਜਾਬ

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਮਾਨ ਸਰਕਾਰ ਨੇ ਸਾਲ 2024 ਵਿੱਚ ਪੰਜਾਬ ਦੇ11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂ

ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ

ਬੀਬੀ ਜਗੀਰ ਕੌਰ ਵਿਰੁੱਧ ਮੰਦੀ ਬੋਲੀ ਬੋਲਣ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ ਕੀਤੀ ਪੂਰੀ

ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ: ਆਲੋਕ ਸ਼ੇਖਰ

ਪੰਜਾਬ ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ: ਸੌਂਦ

ਸੰਯੁਕਤ ਕਿਸਾਨ ਮੋਰਚਾ ਵੱਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ- ਕਿਸਾਨਾਂ ਤੇ ਜਬਰ ਬੰਦ ਕਰਨ ਦੀਆਂ ਮੰਗਾਂ ਨੂੰ ਲੈਕੇ ਸੰਘਰਸ਼ ਦਾ ਐਲਾਨ

ਪੰਜਾਬ ਦੇ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ

ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ