BREAKING NEWS
ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' 'ਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੂੰ ਯਾਦ ਕੀਤਾਇੰਡੀਆ ਬਲਾਕ 'ਚ ਦਰਾਰ, ਕਾਂਗਰਸ ਨੂੰ ਬਾਹਰ ਕਰਨ ਲਈ 'ਆਪ' ਹੋਰ ਪਾਰਟੀਆਂ ਨਾਲ ਕਰੇਗੀ ਵਿਚਾਰ ਨਵੰਬਰ 'ਚ 42 ਲੱਖ ਨਵੇਂ ਨਿਵੇਸ਼ਕ ਭਾਰਤੀ ਸ਼ੇਅਰ ਬਾਜ਼ਾਰ ਨਾਲ ਜੁੜੇਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਪੰਜਾਬ

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਕੌਮੀ ਮਾਰਗ ਬਿਊਰੋ | December 26, 2024 06:33 PM

ਚੰਡੀਗੜ੍ਹ- ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹੈ।

ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 33 ਮਹੀਨਿਆਂ ਵਿੱਚ ਤਕਰੀਬਨ 50, 000 ਨੌਜਵਾਨਾਂ ਨੂੰ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਅਤੇ ਪਾਰਦਰਸ਼ੀ ਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ 'ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।

ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਜੀ.ਐਸ. ਬੇਦੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Have something to say? Post your comment

 

ਪੰਜਾਬ

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਸ਼ਹੀਦੀ ਸਭਾ: 4000 ਤੋਂ ਵੱਧ ਪੁਲਿਸ ਮੁਲਾਜ਼ਮ 24 ਘੰਟੇ ਡਿਊਟੀ ‘ਤੇ ਤਾਇਨਾਤ; ਸੀਸੀਟੀਵੀ ਨਿਗਰਾਨੀ ਬਣਾਈ ਯਕੀਨੀ-ਡੀਜੀਪੀ

ਐਡਵੋਕੇਟ ਧਾਮੀ ਨੇ ਕੇਰਲ ਦੇ ਇੱਕ ਕੇਂਦਰੀ ਵਿਦਿਆਲੇ ’ਚ ਛੋਟੇ ਸਾਹਿਬਜ਼ਾਦਿਆਂ ਦੀ ਨਕਲ ਕੀਤੇ ਜਾਣ ਦੀ ਕੀਤੀ ਨਿਖੇਧੀ

ਸ਼ਹੀਦਾਂ ਦੀ ਯਾਦ ‘ਚ ਗੁ: ਫਤਿਹਗੜ੍ਹ ਸਾਹਿਬ ਤੋਂ ਗੁ: ਜੋਤੀ ਸਰੂਪ ਤੀਕ ਮਹਾਨ ਨਗਰ ਕੀਰਤਨ 27 ਦਸੰਬਰ ਨੂੰ: ਬਾਬਾ ਬਲਬੀਰ ਸਿੰਘ

ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ

ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਮਾਨ ਸਰਕਾਰ ਨੇ ਸਾਲ 2024 ਵਿੱਚ ਪੰਜਾਬ ਦੇ11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂ

ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ