ਪੰਜਾਬ

ਨਿਹੰਗ ਜਥੇਬੰਦੀਆਂ ਵਲੋਂ 30 ਦਸੰਬਰ ਨੁੰ " ਪੰਜਾਬ ਬੰਦ ਸੱਦੇ ਦੀ ਹਮਾਇਤ

ਕੌਮੀ ਮਾਰਗ ਬਿਊਰੋ | December 29, 2024 09:06 PM

ਅੰਮ੍ਰਿਤਸਰ- ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਕਿਸਾਨੀ ਮੰਗਾਂ ਦੀ ਪੂਰਤੀ ਲਈ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦੀ ਹਮਾਇਤ ਵਿਚ ਕਿਸਾਨ ਜਥੇਬੰਦੀਆਂ ਵਲੋਂ 30 ਦਸੰਬਰ ਨੁੰ " ਪੰਜਾਬ ਬੰਦ " ਦਾ ਸਦਾ ਦਿੱਤਾ ਗਿਆ I ਇਸ ਦੀ ਡਟਵੀਂ ਹਮਾਇਤ ਅੱਜ ਸ਼ਾਮ ਨਿਹੰਗ ਜਥੇਬੰਦੀਆਂ ਵਲੋਂ ਵੀ ਕਰ ਦਿੱਤੀ ਗਈ ਹੈ I 
    ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬੁੱਢਾ ਦਲ ਦੇ 14 ਵੇਂ ਮੁੱਖੀ ਬਾਬਾ ਬਲਬੀਰ ਸਿੰਘ ਅਕਾਲੀ ਨੇ ਪੰਜਾਬ ਅੰਦਰ ਸਮੂਹ ਨਿਹੰਗ ਸਿੰਘ ਛਾਉਣੀਆਂ  ਨੁੰ ਪੰਜਾਬ ਬੰਦ ਨੁੰ ਮੁਕੰਮਲ ਤੌਰ ਤੇ ਸਫਲ ਬਣਾਉਣ ਲਈ ਲੋੜਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ I

Have something to say? Post your comment

 

ਪੰਜਾਬ

ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ  ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ: ਕੁਲਦੀਪ ਸਿੰਘ ਧਾਲੀਵਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਜਾਰੀ ਹੁਕਮਨਾਮੇ ਨੂੰ ਰੋਲਣ ਲਈ ਇਹ ਪੈਂਤੜਾ ਖੇਡਿਆ ਅਕਾਲੀ ਦਲ ਨੇ- ਵਡਾਲਾ

ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ ‘ਤੇ ਮੁੜ ਵਿਚਾਰ ਦੀ ਲੋੜ; ਸੰਧਵਾਂ ਨੇ ਵਾਤਾਵਰਨ ‘ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਲਈ ਹੋਈ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਮਨਾਇਆ ਭਾਸ਼ਾ ਵਿਭਾਗ ਦਾ ਸਥਾਪਨਾ ਦਿਵਸ

ਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ

ਉਚੇਰੀ ਸਿੱਖਿਆ : ਰੋਜ਼ਗਾਰ ਦੇ ਮੌਕਿਆਂ ਨਾਲ ਵਿਕਾਸ ਦੇ ਰਾਹ ’ਤੇ ਵਧਦਾ ਪੰਜਾਬ