ਪੰਜਾਬ

ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਕੌਮੀ ਮਾਰਗ ਬਿਊਰੋ | December 31, 2024 09:57 PM

ਚੰਡੀਗੜ੍ਹ-ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਠੰਢ ਕਾਰਨ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ ਅਤੇ ਸਾਰੇ ਸਕੂਲ 8 ਜਨਵਰੀ, 2025 ਨੂੰ ਆਮ ਵਾਂਗ ਖੁੱਲ੍ਹਣਗੇ।

Have something to say? Post your comment

 

ਪੰਜਾਬ

ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ  ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ: ਕੁਲਦੀਪ ਸਿੰਘ ਧਾਲੀਵਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਜਾਰੀ ਹੁਕਮਨਾਮੇ ਨੂੰ ਰੋਲਣ ਲਈ ਇਹ ਪੈਂਤੜਾ ਖੇਡਿਆ ਅਕਾਲੀ ਦਲ ਨੇ- ਵਡਾਲਾ

ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ ‘ਤੇ ਮੁੜ ਵਿਚਾਰ ਦੀ ਲੋੜ; ਸੰਧਵਾਂ ਨੇ ਵਾਤਾਵਰਨ ‘ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਲਈ ਹੋਈ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਮਨਾਇਆ ਭਾਸ਼ਾ ਵਿਭਾਗ ਦਾ ਸਥਾਪਨਾ ਦਿਵਸ

ਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ

ਉਚੇਰੀ ਸਿੱਖਿਆ : ਰੋਜ਼ਗਾਰ ਦੇ ਮੌਕਿਆਂ ਨਾਲ ਵਿਕਾਸ ਦੇ ਰਾਹ ’ਤੇ ਵਧਦਾ ਪੰਜਾਬ