ਹਰਿਆਣਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਨਵੇਂ ਸਾਲ 2025 ਦੇ ਕੈਲੇਂਡਰ ਦੀ ਘੁੰਡ ਚੁਕਾਈ

ਕੌਮੀ ਮਾਰਗ ਬਿਊਰੋ | January 01, 2025 08:32 PM

ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਅੱਜ ਇੱਥੇ ਨਵੇਂ ਸਾਲ 2025 ਦੇ ਕੈਲੇਂਡਰ ਦੀ ਘੁੰਡ ਚੁਕਾਈ ਕੀਤੀ। ਇਸ ਮੌਕੇ 'ਤੇ ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ, ਵਿਧਾਨਸਭਾ ਡਿਪਟੀ ਸਪੀਕਰ ਡਾ. ਕ੍ਰਿਸ਼ਣ ਲਾਲਾ ਮਿੱਢਾ ਅਤੇ ਮੁੱਖ ਸਕੱਤਰ ਡਾ. ਵਿਵੇਕ ਜੋਸ਼ੀ ਮੌਜੂਦ ਰਹੇ।

ਮੁੱਖ ਮੰਤਰੀ ਨੇ ਦੇਸ਼ ਅਤੇ ਸੂਵਾਵਾਸੀਆਂ ਨੂੰ ਨਵੇਂ ਸਾਲ ਦੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਅਸੀਂ ਸਾਰੇ ਸੂਬਾਵਾਸੀ ਮਿਲ ਕੇ ਇਸ ਸੂਬੇ ਦੀ ਪ੍ਰਗਤੀ ਦੇ ਪੱਥ 'ਤੇ ਹੋਰ ਗਤੀ ਨਾਲ ਅੱਗੇ ਵਧਾਉਣਗੇ। ਇਸ ਦੇ ਲਈ ਨਵੇਂ ਸਾਲ ਵਿਚ ਅਸੀਂ ਨਵੇਂ ਸੰਕਲਪ ਅਤੇ ਨਵੇਂ ਉਤਸਾਹ ਦੇ ਨਾਲ ਕੰਮ ਕਰਣਗੇ। ਇਹ ਨਵਾਂ ਸਾਲ ਸਾਰੇ ਨਾਗਰਿਕਾਂ ਦੇ ਜੀਵਨ ਵਿਚ ਸੁੱਖ, ਖੁਸ਼ਹਾਲੀ ਅਤੇ ਸ਼ਸ਼ਤੀ ਲੈ ਕੇ ਆਉਣ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਨਵੇਂ ਸਾਲ ਵਿਚ ਤਿੰਨ ਗੁਣਾ ਗਤੀ ਦੇ ਨਲ ਅੱਗੇ ਵੱਧਦੇ ਹੋਏ ਸਮਾਜ ਦੇ ਸਾਰੇ ੳ+ਗਾਂ ਦੇੀ ਭਲਾਈ ਲਈ ਕੰਮ ਕਰੇਗੀ ਅਤੇ ਹਰਿਆਣਾ ਨੂੰ ਮਜਬੂਤ ਤੇ ਖੁਸ਼ਾਹਾਲ ਰਾਜ ਬਣਾਏਗੀ।

Have something to say? Post your comment

 

ਹਰਿਆਣਾ

ਹਰਿਆਣਾ ਵਿਚ ਭ੍ਰਿਸ਼ਟਾਚਾਰ ਨਾਲ ਕੋਈ ਸਮਝੌਤਾ ਨਹੀਂ, ਭ੍ਰਸ਼ਟਾਚਾਰੀਆਂ ਦੇ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ - ਮੁੱਖ ਮੰਤਰੀ

ਯਾਤਰੀਆਂ ਨੁੰ ਚੰਗਾ ਖਾਣਾ ਉਪਲਬਧ ਕਰਾਉਣ ਦੀ ਕੋਸ਼ਿਸ਼ - ਅਨਿਲ ਵਿਜ

ਬਜਟ ਦੇਸ਼ ਦੇ ਵਿਕਾਸ ਨੂੰ ਨਵੀਂ ਗਤੀ ਦੇਵੇਗਾ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਲਕਾ ਕਾਲਾਂਵਾਲੀ ਵਿੱਚ ਹੀ 9009 ਵੋਟਾਂ ਵਿੱਚੋਂ 2549 ਵੋਟਾਂ ਪਤਿਤ ਅਤੇ ਡੇਰਾ ਸਿਰਸਾ ਪ੍ਰੇਮੀਆਂ ਦੀਆਂ-ਮਾਮਲਾ ਹਾਈਕੋਰਟ ਵਿੱਚ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਵੱਛਤਾ ਨਾਇਕਾਂ ਦੇ ਨਾਲ ਮਨਾਇਆ ਜਨਮਦਿਨ

ਮੈਟਰੋਪੋਲੀਟਨ ਸ਼ਹਿਰਾਂ ਦੀ ਤਰਜ 'ਤੇ ਹੁਣ ਅੰਬਾਲਾ ਵਿਚ ਲੋਕਲ ਰੂਟ 'ਤੇ ਸੰਚਾਲਿਤ ਹੋਵੇਗੀ ਇਲੈਕਟ੍ਰਿਕ ਬੱਸ -  ਮੰਤਰੀ ਅਨਿਲ ਵਿਜ

5 ਸਾਲਾਂ ਵਿਚ ਯੋਗਤਾ ਦੇ ਆਧਾਰ 'ਤੇ 2 ਲੱਖ ਨੌਜੁਆਨਾਂ ਨੂੰ ਦਿੱਤੀ ਜਾਵੇਗੀ ਸਰਕਾਰੀ ਨੌਕਰੀ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ ਪ੍ਰੋਗਰਾਮ ਵਿੱਚ ਪਹੁੰਚੇ ਸੀਐਮ ਸੈਣੀ, ਕੀਤੇ ਕਈ ਐਲਾਨ

ਅਕਾਲ ਤਖਤ ਸਾਹਿਬ ਦੇ ਹੁਕਮਾਂ ਤੋਂ ਭਗੌੜਾ ਹੋਇਆ ਬਾਦਲ ਦਲ - ਜਥੇਦਾਰ ਦਾਦੂਵਾਲ

ਵਿਲੱਖਣ ਕਾਰਜਸ਼ੈਲੀ ਨੇ ਮੁੱਖ ਮੰਤਰੀ ਨੂੰ ਰਾਜਨੀਤੀ ਵਿੱਚ ਇੱਕ ਵੱਖਰਾ ਸਥਾਨ ਦਿੱਤਾ