ਪੰਜਾਬ

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ

ਕੌਮੀ ਮਾਰਗ ਬਿਊਰੋ | January 02, 2025 06:44 PM


ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2024, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।

ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਅਤੇ ਸਾਰਥਕ ਹੱਲ ਕੀਤਾ ਜਾ ਸਕੇ।


ਸ. ਧਾਲੀਵਾਲ ਨੇ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਪ੍ਰਵਾਸੀ ਪੰਜਾਬੀ ਆਪਣੇ ਮਸਲੇ ਹੱਲ ਕਰਾੳਣ ਲਈ ‘’ਆਨਲਾਈਨ ਐਨ.ਆਰ.ਆਈ ਮਿਲਣੀ’’ ‘ਚ ਸ਼ਮੂਲੀਅਤ ਕਰਨ ਅਤੇ

 

Have something to say? Post your comment

 

ਪੰਜਾਬ

ਬੁੱਢਾ ਦਲ ਵੱਲੋਂ ਦਸਮ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਗੁ: ਲੋਹਗੜ੍ਹ ਸਾਹਿਬ ਵਿਖੇ ਸਰਧਾ ਭਾਵਨਾ ਨਾਲ ਮਨਾਇਆ ਗਿਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਪੋ੍. ਕਰਮਜੀਤ ਸਿੰਘ ਵੱਲੋਂ ‘ਕਲਮਾਂ ਜੋ ਸਿਰਨਾਵਾਂ ਬਣੀਆਂ’ ਕਿਤਾਬ ਰਲੀਜ਼

ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਸੰਗਤ ਨੂੰ ਮਾਘੀ ਤੇ ਮੁਕਤਸਰ ਸਾਹਿਬ ਵਿਖੇ ਨਵੀ ਪਾਰਟੀ ਦਾ ਹਿੱਸਾ ਬਣਨ ਦੀ ਕੀਤੀ ਅਪੀਲ

ਸ੍ਰੀ ਅਕਾਲ ਤਖ਼ਤ ਸਾਹਿਬ ਤੋ ਜਾਰੀ ਕੀਤੇ ਹੁਕਮਨਾਮੇ ਨਾ ਮੰਨਣ ਕਾਰਨ ਜਥੇਦਾਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਨਾਲ ਸਖਤ ਨਰਾਜ

ਕੇਂਦਰ ਸਰਕਾਰ ਨੂੰ ਕੌਮੀ ਪੱਧਰ `ਤੇ ਜਿਨਸਾ ਦੀ ਉਪਜ ਅਤੇ ਖਪਤ ਸਬੰਧੀ ਸਰਵੇ ਕਰਵਾਉਣਾ ਚਾਹੀਦੇ – ਬਰਸਟ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

ਪੰਜਾਬ ਕਾਂਗਰਸ ਨੇ ਡਾ: ਮਨਮੋਹਨ ਸਿੰਘ ਨੂੰ ਭਾਰਤ ਰਤਨ ਦੀ ਕੀਤੀ ਮੰਗ

ਅੰਮ੍ਰਿਤਸਰ ਨਗਰ ਨਿਗਮ 'ਚ ਆਮ ਆਦਮੀ ਪਾਰਟੀ ਹੋਈ ਮਜ਼ਬੂਤ, 4 ਆਜ਼ਾਦ ਕੌਂਸਲਰ ਪਾਰਟੀ 'ਚ ਸ਼ਾਮਲ

ਬੁੱਢਾ ਦਲ ਛਾਉਣੀਆਂ ਵਿੱਚ ਪਾ: ਦਸਵੀਂ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਯੋਜਿਤ ਹੋਏ