ਪੰਜਾਬ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਕੌਮੀ ਮਾਰਗ ਬਿਊਰੋ | January 08, 2025 07:14 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ 'ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ, ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਆਦਿ ਹਾਜ਼ਰ ਸਨ।

Have something to say? Post your comment

 

ਪੰਜਾਬ

ਪੰਜਾਬ ’ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਨਾਲ ਅਹਿਮ ਮੀਟਿੰਗ

ਅਕਾਲੀਆਂ ਦੇ ਵਫਦ ਨੇ ਜਥੇਦਾਰ ਨੁੰ ਸਮਝਾਇਆ , ਸੁਖਬੀਰ ਸਿੰਘ ਬਾਦਲ ਦੇ ਅਸਤੀਫਾ ਪ੍ਰਵਾਨ ਕਰਨ ਵਿਚ ਆ ਰਹੀਆਂ ਹਨ ਸਵਿਧਾਨਕ ਅੜਚਣਾ

ਚੰਡੀਗੜ੍ਹ ਦੇ ਮੁੱਖ ਸਕੱਤਰ ਬਾਰੇ ਫੈਸਲਾ ਵਾਪਸ ਲਵੋ-ਅਕਾਲੀ ਦਲ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਮਤਲਬ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨਾ- ਆਪ

ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵੱਲੋਂ ਖ਼ਾਲਸਾ ਕਾਲਜ ਵੂਮੈਨ ਅਤੇ ਗਰਲਜ਼ ਸੀ: ਸੈਕੰ: ਸਕੂਲ ਨੂੰ ਸਹਾਇਤਾ ਵਜੋਂ ਚੈਕ ਕੀਤਾ ਭੇਂਟ

ਭਾਕਿਯੂ ਏਕਤਾ ਡਕੌਂਦਾ ਵੱਲੋਂ ਐੱਸਕੇਐੱਮ ਦੇ ਸੱਦੇ 'ਤੇ 9 ਜਨਵਰੀ ਮੋਗਾ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਮੁਕੰਮਲ

ਕਿਸਾਨ ਆਗੂ ਡੱਲੇਵਾਲ ਦੀ ਤਬੀਅਤ ਵਿਗੜੀ, ਨਬਜ਼ ਦੀ ਦਰ ਅਤੇ ਬਲੱਡ ਪ੍ਰੈਸ਼ਰ ਘਟਿਆ

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼